ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਰਿਆ ਨਾਮ ਜ਼ਦਗੀ ਪੱਤਰ
ਚੰਡੀਗੜ੍ਹ। ਹਰਿਆਣਾ 'ਚ ਵਿਧਾਨਸਭਾ ਸੀਟਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲ...
ਜੇਜੇਪੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਲਿਸਟ
ਚੰਡੀਗੜ੍ਹ। ਹਰਿਆਣਾ ਵਿਧਾਨਸਭਾ ਚੋਣਾਂ ਲਈ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ) ਨੇ ਅੱਜ ਭਾਵ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜੇ. ਜੇ. ਪੀ ਦੀ ਇਹ ਚੌਥੀ ਲਿਸਟ ਹੈ, ਜਿਸ 'ਚ 30 ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਹਨ।
ਦੱਸਿਆ ਜਾ ਰਿਹਾ ਹੈ ਕ...
ਕਾਂਗਰਸ ਦੇ 90 ਉਮੀਦਵਾਰਾਂ ਦੀ ਲਿਸਟ ਹੋਈ ਜਾਰੀ
21 ਅਕਤੂਬਰ ਨੂੰ ਹੋਣਗੀਆਂ ਚੋਣਾਂ ਤੇ ਨਤੀਜਿਆਂ ਦਾ ਐਲਾਨ 24 ਤਰੀਕ ਨੂੰ ਹੋਵੇਗਾ
ਪਾਣੀਪਤ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬੁੱਧਵਾਰ ਰਾਤ ਆਪਣੀ ਪਹਿਲੀ ਲਿਸਟ ਜਾਰੀ ਕੀਤੀ। ਜਿਸ 'ਚ 90 ਸੀਟਾਂ ਤੇ ਉਮੀਦਵਾਰਾਂ ਦੀ ਐਲਾਨ ਕੀਤਾ ਗਿਆ। ਪਾਰਟੀ ਨੇ ਜਿਆਦਾਤਰ ਸਾਰੇ ਪੁਰਾਣੇ ਵਿਧਾਇਕਾਂ ਨੂੰ ਟਿਕਟ ਦਿੱਤੀ...
ਜੇਜੇਪੀ ਦੇ ਉਮੀਦਵਾਰਾਂ ਦੀ ਤੀਜੀ ਲਿਸਟ ਹੋਈ ਜਾਰੀ
ਚੰਡੀਗੜ੍ਹ। ਹਰਿਆਣਾ ਵਿਧਾਨ ਸਭਾ ਚੋਣਾਂ 2019 ਲਈ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਉਮੀਦਵਾਰਾਂ ਲਈ ਤੀਜੀ ਲਿਸਟ ਜਾਰੀ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਸ ਲਿਸਟ ਕਾਂਗਰਸ ਛੱਡ ਕੇ ਆਏ ਸਾਬਕਾ ਸਹਿਕਾਰਤਾ ਮੰਤਰੀ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ...
ਚੌਟਾਲਾ ਨੇ ਖੱਟਰ ਸਬੰਧੀ ਦਿੱਤਾ ਵਿਵਾਦਤ ਬਿਆਨ
ਸਾਬਕਾ ਮੁੱਖ ਮੰਤਰੀ ਨੇ ਸਰਸਾ 'ਚ ਪਾਰਟੀ ਵਰਕਰਾਂ ਦੀ ਮੀਟਿੰਗ 'ਚ ਦਿੱਤਾ ਬਿਆਨ
ਸਰਸਾ। ਪੈਰੋਲ 'ਤੇ ਜੋਲ 'ਚੋਂ ਬਾਹਰ ਆਏ ਈਨੈਲਓ (ਇੰਡੀਅਨ ਨੈਸ਼ਨਲ ਲੋਕਦਲ) ਮੁੱਖ ਓਮਪ੍ਰਕਾਸ਼ ਚੌਟਾਲਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਬੰਧੀ ਇਕ ਵਿਵਾਦਤ ਬਿਆਨ ਦਿੱਤਾ ਹੈ। ਚੌਟਾਲਾ ਨੇ ਐਤਵਾਰ ਨੂੰ ਵਰਕਰਾਂ ਦੀ ਮੀਟਿੰਗ 'ਚ ਮੁੱ...
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਤੋਂ ਭਰਿਆ ਨਾਮਜ਼ਦਗੀ ਪੱਤਰ
ਕਰਨਾਲ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਮੰਗਲਵਾਰ ਨੂੰ ਭਾਜਪਾ ਨੇਤਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਰਨਾਲ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਯੂ. ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਹਰਿਆਣਾ ਭਾਜਪਾ ਦੇ ਕਈ ਨੇਤਾ ਵੀ ਉਨ੍ਹਾਂ ਨਾਲ ਪਹੁੰਚੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿ...
ਹਰਿਆਣਾ ‘ਚ ਬੀਜੇਪੀ ਦੇ ਉਮੀਦਵਾਰਾਂ ਦੀ ਸੂਚੀ ਹੋਈ ਜਾਰੀ
ਬਬੀਤਾ ਫੌਗਾਟ ਤੇ ਯੋਗੇਸ਼ਵਰ ਦੱਤ ਨੂੰ ਮਿਲੀ ਟਿਕਟ
ਨਵੀਂ ਦਿੱਲੀ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 78 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਬੀਜੇਪੀ ਦੀ ਸੂਚੀ ਮੁਤਾਬਕ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ਚੋਣਾਂ ਲੜਨਗੇ। ਸੂਚੀ 'ਚ ਮੌਜੂਦਾ 38 ਵਿਧਾਇਕਾਂ ਨੂੰ ਟਿਕਟ ਦਿੱਤ...
ਕੋਟਾ ਨੂੰ ਹਰਾ ਕੇ ਸ੍ਰੀਗੰਗਾਨਗਰ ਨੇ ਜਿੱਤਿਆ ਕਾਂਸੀ ਤਮਗਾ
ਅੰਡਰ-14 ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ
ਸੱਚ ਕਹੂੰ ਨਿਊਜ਼/ਘਮੰਡੀਆ। ਅੰਡਰ-19 ਵਰਗ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਕਾਂਸੀ ਤਮਗਾ ਜਿੱਤਣ ਤੋਂ ਬਾਅਦ ਹੁਣ ਸ੍ਰੀਗੰਗਾਨਗਰ ਨੇ ਅੰਡਰ-14 'ਚ ਵੀ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਕਾਂਸੀ ਤਮਗਾ ਹਾਸਲ ਕੀਤਾ । ਗੰਗਾ ਸੀਟੀ ਸਵਾਈ ਮਾਧੋਪੁਰ 'ਚ ਖੇਡੀ...
ਸੜਕ ਹਾਦਸੇ ‘ਚ ਦਸ ਨੌਜਵਾਨਾਂ ਦੀ ਦਰਦਨਾਕ ਮੌਤ
ਇਹ ਸਾਰੇ ਫੌਜ ਦੀ ਭਰਤੀ ਤੋਂ ਮੈਡੀਕਲ ਕਰਵਾ ਕੇ ਪਰਤ ਰਹੇ ਸਨ
ਸੱਚ ਕਹੂੰ ਨਿਊਜ਼/ਜੀਂਦ। ਹਰਿਆਣਾ 'ਚ ਜੀਂਦ ਤੋਂ ਕਰੀਬ ਦਸ ਕਿਲੋਮੀਟਰ ਦੂਰੀ ਹਾਂਸੀ ਮਾਰਗ 'ਤੇ ਰਾਮਰਾਏ ਪਿੰਡ ਨੇੜੇ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਹਾਦਸੇ 'ਚ ਆਟੋ ਡਰਾਈਵਰ ਸਮੇਤ ਦਸ ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗ...
ਆਧੁਨਿਕ ਖੇਤੀ ਅਪਣਾਓ, ਫਸਲੀ ਬਿਮਾਰੀਆਂ ਨੂੰ ਭਜਾਓ
ਕਿਸਾਨ ਜਾਗਰੂਕਤਾ ਕੈਂਪ 'ਚ ਮਾਹਿਰਾਂ ਨੇ ਦਿੱਤੇ ਮਹੱਤਵਪੂਰਨ ਟਿਪਸ | Agriculture
ਸਰਸਾ (ਸੱਚ ਕਹੂੰ ਨਿਊਜ਼)। ਪਵਿੱਤਰ ਮਹਾ ਪਰਉਪਕਾਰ ਦਿਵਸ (ਗੁਰਗੱਦੀ ਦਿਵਸ) ਮੌਕੇ ਸੋਮਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਵਿਖੇ ਲਾਏ ਕਿਸਾਨ ਜਾਗਰੂਕਤਾ ਕੈਂਪ 'ਚ ਵੱਡੀ ਗਿਣਤੀ 'ਚ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇ...