Breaking : ਪੈਸੇਂਜਰ ਰੇਲ ’ਚ ਬੰਬ ਦੀ ਸੂਚਨਾ ਮਿਲਣ ਨਾਲ ਪਈ ਭਾਜੜ, ਰੋਕੀ ਗਈ ਰੇਲ
ਪਿਲੁਖੇੜਾ (ਸੱਚ ਕਹੂੰ ਨਿਊਜ਼)। ਪਾਣੀਪਤ ਤੋਂ ਪਿਲੁਖੇੜਾ ਰੇਲਵੇ ਸਟੇਸ਼ਨ ’ਤੇ ਸ਼ੁੱਕਰਵਾਰ ਨੂੰ 04971 ਜੇਪੀਆਰ ਰੇਲਗੱਡੀ ਪਿਲੁਖੇੜਾ ਰੇਲਵੇ ਸਟੇਸ਼ਨ ’ਤੇ ਪਹੁੰਚੀ, ਜਿਸ ਤੋਂ ਬਾਅਦ ਬੰਬ ਦੀ ਸੂਚਨਾ ਮਿਲਦੇ ਹੀ ਅਫਰਾ-ਤਫਰੀ ਮਚ ਗਈ। ਜਿਵੇਂ ਹੀ ਇਹ ਪੈਸੰਜਰ ਟਰੇਨ ਦੁਪਹਿਰ 1 ਵਜੇ ਪਿੱਲੂਖੇੜਾ ਸਟੇਸ਼ਨ ’ਤੇ ਪੁੱਜੀ ਤਾਂ ਰੇ...
Weather Update Haryana : ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਮੌਸਮ ਵਿਭਾਗ ਵੱਲੋਂ 3 ਜ਼ਿਲ੍ਹਿਆਂ ’ਚ ਚੇਤਾਵਨੀ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਨੇ ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਚਕੂਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੀਂਹ ਦੇ ਨਾਲ-ਨਾਲ ਤੇਜ ਹਵਾਵਾਂ ਵੀ ਚ...
Haryana News : CM ਖੱਟਰ ਨੇ ਕੀਤਾ ਵੱਡਾ ਐਲਾਨ, ਹਰਿਆਣਾ ਇਸ ਤਰੀਕ ਨੂੰ ਸਾਰੇ ਸਕੂਲ ਰਹਿਣਗੇ ਬੰਦ
ਸੋਨੀਪਤ (ਸੱਚ ਕਹੂੰ ਨਿਊਜ਼/ਹੇਮੰਤ ਕੁਮਾਰ)। ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸੈਣੀ ਨੇ ਪੁਲਿਸ ਲਾਈਨਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਇਆ ਅਤੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ 75ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ...
Lok Sabha Election | ਹਰਿਆਣਾ ਸਮੇਤ 6 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰੇਦਸ਼ਾਂ ਦੀਆਂ 58 ਸੀਟਾਂ ’ਤੇ ਵੋਟਿੰਗ ਸ਼ੁਰੂ, ਕਰਨਾਲ ’ਚ ਮਨੋਹਰ ਲਾਲ ਨੇ ਪਾਈ ਵੋਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ’ਚ ਸ਼ਨਿੱਚਰਵਾਰ ਨੂੰ ਅੱਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਸੰਸਦੀ ਸੀਟਾਂ ਅਤੇ ਓੜੀਸ਼ਾ ਵਿਧਾਨ ਸਭਾ ਦੇ ਤੀਜੇ ਗੇੜ ਲਈ 42 ਸੀਟਾਂ ’ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਸੱਤ ਦੀਆਂ ਸੱਤ ਸੀਟਾਂ ਸਮੇਤ ਛੇਵੇਂ ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸਹੁਰੇ ਘਰ, ਨਵੇਂ ਵਿਆਹੇ ਜੋੜੇ ਨੂੰ ਵੇਖਣ ਲਈ ਛੱਤ ‘ਤੇ ਚੜ੍ਹੇ ਲੋਕ
ਪਿਹੋਵਾ ਵਾਸੀਆਂ ਨੇ ਕੀਤਾ ਮੁੱਖ ਮੰਤਰੀ ਦਾ ਨਿੱਘਾ ਸਵਾਗਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਸਹੁਰੇ ਘਰ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਪਹੁੰਚੇ। ਮੁੱਖ ਮੰਤਰੀ ਆਪਣੀ ਪਤਨੀ ਨਾਲ ਹਰਿਆਣਾ ਦੇ ਕੁਰੂਕਸ਼ੇਤਰ ਜ...
ਹਰਿਆਣਾ ਰੋਡਵੇਜ ਦੀ ਬੱਸ ਤੇ ਕਾਰ ਦੀ ਭਿਆਨਕ ਟੱਕਰ, 5 ਜਾਨਾਂ ਗਈਆਂ
ਰੇਵਾੜੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਰੇਵਾੜੀ ’ਚ ਸਿੰਘ ਪਿੰਡ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਕਾਰ ਤੇ ਰੋਡਵੇਜ ਦੀ ਟੱਕਰ ’ਚ ਕਾਰ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ ਕਾਰ ’ਚ ਸਵਾਰ ਲੋਕ ਰੇਵਾੜੀ ਦੇ ਧਰੂਹੇਰਾ ’ਚ ਇੱਕ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਚਰਖੀ ਦਾਦਰੀ ਪਰਤ...
ਹਰਿਆਣਾ : ਨੂੰਹ ਹਿੰਸਾ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ
ਮੇਵਾਤ। ਬੀਤੇ ਦਿਨੀਂ ਹਰਿਆਣਾ ਦੇ ਨੂੰਹ ’ਚ ਹੋਈ ਹਿੰਸਾ (Nuh clash) ’ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਐਕਸ਼ਨ ਮੋਡ ’ਚ ਦਿਸੇ। ਉੱਤ ਪ੍ਰਦੇਸ਼ ਦੀ ਤਰਜ਼ ’ਤੇ ਰੋਹਿੰਗਿਆਂ ਦੀਆਂ ਨਜਾਇਜ ਝੁੱਗੀਆਂ ’ਤੇ ਬੁਲਡੋਜਰ ਚਲਾਉਣ ਸ਼ੁਰੂ ਕਰ ਦਿੱਤਾ ਗਿਆ ਹੈ। ਨੂੰਹ ਦੇ ਤਾਵੜੂ ’ਚ ਰੋਹਿੰਗਿਆਂ ਅਤੇ ਨਜਾਇਜ਼ ਘੁਸਪੈਠੀਆਂ ਦੇ ਖਿਲ...
ਹਰਿਆਣਾ | ਭਾਜਪਾ-ਜੇਜੇਪੀ ਗਠਜੋੜ ’ਚ ਵਧਿਆ ਤਣਾਅ | Video
ਗੋਪਾਲ ਕਾਂਡਾ ਅਤੇ ਚਾਰ ਆਜ਼ਾਦ ਵਿਧਾਇਕਾਂ ਨੇ ਭਾਜਪਾ ਦੇ ਸੂਬਾ ਇੰਚਾਰਜ ਨਾਲ ਕੀਤੀ ਮੁਲਾਕਾਤ | BJP-JJP
ਚੰਡੀਗੜ੍ਹ/ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਵਿੱਚ ਤਣਾਅ ਵਧ ਗਿਆ ਹੈ। ਦੋਵਾਂ ਪਾਰਟੀਆਂ ਦੇ ਆਗੂ ਹੁਣ ਖੁੱਲ੍ਹ ਕੇ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕ...
ਕਿਸਾਨ ਅੰਦੋਲਨ ਦੌਰਾਨ ਵੱਡੀ ਖ਼ਬਰ, ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ
ਚੰਡੀਗੜ੍ਹ। ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਰਕਾਰ ਨੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਲਿਆ ਹੈ। 11 ਫਰਵਰੀ ਤੋਂ ਲੈ ਕੇ ਹਰਿਆਣਾ ਦੇ ਲਗਭਗ 8 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕ...
Sirsa Ghaggar River: ਸਰਸਾ ‘ਚ ਹੜ੍ਹ ਦਾ ਖਤਰਾ, ਘੱਗਰ ਨਦੀ ਦਾ ਪਾਣੀ ਖੇਤਾਂ ‘ਚ ਪਹੁੰਚਿਆ
NDRF ਦੀਆਂ ਟੀਮਾਂ ਪਹੁੰਚੀਆਂ
ਸਰਸਾ, (ਸੁਨੀਲ ਵਰਮਾ)। ਪਹਾੜੀ ਖੇਤਰਾਂ ਵਿੱਚ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਘੱਗਰ ਦਰਿਆ ਪਿਛਲੇ 24 ਘੰਟਿਆਂ ਤੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਤੇਜ਼ ਪਾਣੀ ਅਤੇ ਤੇਜ਼ ਵਹਾਅ ਕਾਰਨ ਦਰਿਆ ਦੇ ਬ...