HSSC ਵੱਲੋਂ ਹਰਿਆਣਾ ਗਰੁੱਪ ਸੀ ਪ੍ਰੀਖਿਆ ਦਾ ਸ਼ੈਡਊਲ ਜਾਰੀ, ਹੁਣੇ ਵੇਖੋ
1 ਜੁਲਾਈ ਤੋਂ ਹੋਵੇਗੀ ਸ਼ੁਰੂਆਤ | HSSC Exam Schedule
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਗਰੁੱਪ-ਸੀ ਭਰਤੀ ਨੂੰ ਲੈ ਕੇ ਇੱਕ ਵੱਡਾ ਅਪਡੇਟ ਆਇਆ ਹੈ। ਹਰਿਆਣਾ (HSSC Exam Schedule) ਸਟਾਫ ਸਿਲੈਕਸ਼ਨ ਕਮਿਸ਼ਨ ਨੇ ਭਰਤੀ ਪ੍ਰੀਖਿਆ ਦਾ ਪਹਿਲਾ ਸ਼ਡਿਊਲ ਜਾਰੀ ਕੀਤਾ ਹੈ। ਲਿਖਤ ਪ੍ਰੀਖਿਆ 1 ਤੋਂ 2 ਜੁਲਾਈ ...
ਕਰਨਾਲ ਵਿਖੇ ਨਹਿਰ ’ਚ ਡੁੱਬਣ ਨਾਲ ਇੱਕ ਹੀ ਪਿੰਡ ਦੇ 3 ਵਿਦਿਆਰਥੀਆਂ ਦੀ ਮੌਤ
ਕਰਨਾਲ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਕਰਨਾਲ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ। ਸਕੂਲੋਂ ਪਿੰਡ ਨੂੰ ਆ ਰਹੇ 4 ਵਿਦਿਆਰਥੀ ਨਹਿਰ ’ਚ ਡੁੱਬ ਗਏ। ਜਿਸ ਕਾਰਨ ਉਨ੍ਹਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ ਇੱਕ ਨੂੰ ਬਾਹਰ ਕੱਢ ਲਿਆ ਗਿਆ। ਫਿਲਹਾਲ ਬਾਹਰ ਕੱਢੇ ਗਏ ਵਿਦਿਆਰਥੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪਿੰਡ ਏਚਲ...
ਗੁਰੂਗ੍ਰਾਮ : ਮਾਡਲ ਦਿਵਿਆ ਕਤਲ ਕੇਸ ’ਚ ਲੋੜੀਂਦਾ ਮੁਲਜ਼ਮ ਰਵਿ ਬੰਗਾ ਗ੍ਰਿਫਤਾਰ
3 ਜਨਵਰੀ ਨੂੰ ਮਿਲੀ ਸੀ ਦਿਵਿਆ ਪਾਹੂਜਾ ਦੇ ਕਤਲ ਦੀ ਸੂਚਨਾ | Divya Pahuja Murder Case
ਗੁਰੂਗ੍ਰਾਮ ਬੱਸ ਸਟੈਂਡ ਨੇੜੇ ਹੋਟਲ ’ਚ ਗੋਲੀ ਮਾਰ ਕੇ ਕੀਤਾ ਸੀ ਕਤਲ
ਗੁਰੂਗ੍ਰਾਮ (ਸੱਚ ਕਹੂੰ ਨਿਊਜ਼)। ਪੁਲਿਸ ਨੇ ਮਾਡਲ ਅਤੇ ਗੈਂਗਸਟਰ ਸੰਦੀਪ ਗਡੌਲੀ ਦੀ ਮਹਿਲਾ ਮਿੱਤਰ ਗੁਰੂਗ੍ਰਾਮ ਦੀ ਲੜਕੀ ਦਿਵਿਆ ਪਾਹੂਜ...
Lok Sabha Election 2024: ਮੁੱਖ ਮੰਤਰੀ ਨਾਇਬ ਸੈਨੀ ਨੇ ਪਾਈ ਵੋਟ ਤੇ ਕੀਤਾ ਵੱਡਾ ਦਾਅਵਾ
ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਸੀਐੱਮ ਸੈਨੀ ਨੇ ਕੀਤਾ ਦਾਅਵਾ | 7:49 ਸਵੇਰੇ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਨਾਰਾਇਣਗੜ੍ਹ ਦੇ ਮਿਰਜਾਪੁਰ ਤੋਂ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਕਰਨਾਲ ਉੱਪ ਚੋਣਾਂ ਤੋ...
UGC NET Result 2023 Live Updates : NTA ਨੇ ਨਤੀਜਾ ਅਪਡੇਟ ਕੀਤਾ! ਹੁਣੇ ਚੈੱਕ ਕਰੋ!
UGC NET Result 2023 Live Updates : ਨਵੀਂ-ਦਿੱਲੀ। ਨੈਸ਼ਨਲ ਟੈਸਟਿੰਗ ਏਜੰਸੀ (NTA) UGC NET ਦਸੰਬਰ 2023 ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰ ਹੈ ਜਿਸ ਨੂੰ ਅਧਿਕਾਰਤ ਵੈੱਬਸਾਈਟ ugcnet.nta.ac.in 'ਤੇ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ...
HBSE ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ
ਡੀਏਐੱਲਐੱਡ ਦੇ ਪੇਪਰ 27 ਤੋਂ 4 ਅਗਸਤ ਤੱਕ | HBSE Date Sheet
ਭਿਵਾਨੀ, (ਸੱਚ ਕਹੂੰ ਨਿਊਜ਼)। ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਸੀਨੀਅਰ ਸੈਕੰਡਰੀ ਇੱਕ ਰੋਜਾ ਇੱਕ ਰੋਜਾ (ਅਕਾਦਮਿਕ) ਪ੍ਰੀਖਿਆ 26 ਜੁਲਾਈ ਅਤੇ ਸੈਕੰਡਰੀ (ਅਕਾਦਮਿਕ) ਅਤੇ ਡੀਐਲਈਡੀ ਜੁਲਾਈ-2023 ਦੀਆਂ ਪ੍ਰੀਖਿਆਵਾਂ 27 ਜੁਲਾਈ ਤੋਂ ਹੋਣਗੀਆਂ। ...
Murder: ਨੌਜਵਾਨ ਦਾ ਛਾਤੀ ’ਚ ਗੋਲੀ ਮਾਰ ਕੇ ਕਤਲ
ਹਾਈਵੇਅ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ | Murder
ਰੋਹਤਕ (ਸੱਚ ਕਹੂੰ ਨਿਊਜ਼)। Murder: ਹਰਿਆਣਾ ਦੇ ਰੋਹਤਕ ’ਚ ਇੱਕ ਨੌਜਵਾਨ ਦੇ ਹੱਥ ਬੰਨ੍ਹ ਦਿੱਤੇ ਗਏ, ਮੂੰਹ ’ਚ ਕੱਪੜਾ ਪਾਇਆ ਗਿਆ ਤੇ ਛਾਤੀ ’ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੋਲੀ ਮਾਰਨ ਤੋਂ ਪਹਿਲਾਂ ਉਸ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਵ...
Haryana News: ਹਰਿਆਣਾ ਦੀ ਸਿਆਸਤ ’ਚ ਵੱਡਾ ਫੇਰਬਦਲ, ਦੇਵੇਂਦਰ ਬਬਲੀ ਹੋਏ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Haryana News: ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਿਆਣਾ ਦੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਦਿੱਲੀ ਚੋਣ ਇੰਚਾਰਜ ਬਿਪਲਬ ਦੇਬ ਨੇ ਉਨ੍ਹਾਂ ਨੂੰ ਸ਼ਾਮਲ ਕੀਤਾ। ਹਰਿਆਣਾ ਦੇ ਸਾਬਕਾ ਮੰਤਰੀ ਦੇਵੇਂਦਰ ਬਬਲੀ ...
Road Accident: ਸੜਕ ਹਾਦਸੇ ’ਚ ਜ਼ਖਮੀ ਹੋਏ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ
Road Accident: ਹਿਸਾਰ (ਸੰਦੀਪ ਸਿੰਘਮਾਰ)। ਹਰਿਆਣਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਸੜਕ ਹਾਦਸੇ ’ਚ ਗੰਭੀਰ ਜਖਮੀ ਹੋ ਗਏ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੂੰ ਇਲਾਜ ਲਈ ਹਿਸਾਰ ਦੇ ਸਪਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਸਥਿਰ ਬਣੀ ਹੋਈ ਹੈ। ਜਾਣ...
Haryana Vidhan Sabha Election 2024: ਹਰਿਆਣਾ ਦੀਆਂ 90 ਸੀਟਾਂ ’ਤੇ ਹੁਣ ਤੱਕ 36.69 ਫੀਸਦੀ ਵੋਟਿੰਗ
Haryana Vidhan Sabha Election 2024
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੀਆਂ 90 ਸੀਟਾਂ ’ਤੇ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 36.69 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 42.64 ਫੀਸਦੀ ਵੋਟਿੰਗ ਨੂੰਹ ਜ਼ਿਲ੍ਹੇ ’ਚ ਹੋਈ ਹੈ ਜਦਕਿ ਸਭ ਤੋਂ ਘੱਟ ਵੋਟਾਂ ਪੰਚਕੂਲਾ ਜ਼ਿਲ੍ਹੇ ’ਚ ਪਈਆਂ ਹਨ। ਇੱਥੇ ...