ਬਹਾਦੁਰਗੜ੍ਹ ‘ਚ ਖੂਨੀ ਝੜਪ, ਦੋ ਮੌਤਾਂ
ਬਹਾਦੁਰਗੜ੍ਹ: ਸਥਾਨਕ ਸ਼ਹਿਰ ਦੇ ਇੱਕ ਪਿੰਡ 'ਚ ਹੋਏ ਇੱਕ ਸਮਾਰੋਹ 'ਚ ਦੋ ਸਮੂਹਾਂ ਦਰਮਿਆਨ ਹੋਈ ਗੋਲੀਬਾਰੀ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਐਸਐਚਓ ਜਸਵੀਰ ਸਿੰਘ ਨੇ ਫੋਨ 'ਤੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਝੱਜਰ ਜ਼ਿਲ੍ਹੇ ਦੇ ਗੋਇਲਾ ਕਲਾ ਪਿੰਡ 'ਚ ਵਾਪਰੀ
ਉਨ੍ਹਾਂ ਨੇ ਦੱਸਿਆ ...
ਹਰਿਆਣਾ ਦੇ ਹਰ ਜ਼ਿਲ੍ਹੇ ‘ਚ ਬਣੇਗਾ ਮੈਡੀਕਲ ਕਾਲਜ
ਪਹਿਲਾਂ ਵਾਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਕੇਂਦਰਾਂ ਦੀ ਅਣਦੇਖੀ ਕੀਤੀ : ਵਿੱਜ
ਸੱਚ ਕਹੂੰ ਨਿਊਜ਼, ਅੰਬਾਲਾ: ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿੱਲ ਵਿਜ ਨੇ ਕਿਹਾ ਕਿ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਹਬ ਬਣਾਉਣ ਲਈ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ 'ਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦੀ ...
ਕਿਸਾਨਾਂ ਦੀ ਜ਼ਮੀਨ ਖਰੀਦ ਕੇ ਵਿਕਾਸ ਲਈ ਵਰਤੇਗੀ ਸਰਕਾਰ : ਮਨੋਹਰ
ਰਾਜ ਮੰਤਰੀ ਕ੍ਰਿਸ਼ਨ ਬੇਦੀ ਵੱਲੋਂ ਸੌਂਪੇ ਗਏ ਮੰਗ ਪੱਤਰ ਦੀਆਂ 18 ਮੰਗਾਂ ਨੂੰ ਪੂਰਾ ਕਰੇਗੀ ਸਰਕਾਰ
ਸੱਚ ਕਹੂੰ ਨਿਊਜ਼, ਕੁਰੂਕਸ਼ੇਤਰ: ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕਿਸਾਨ ਦੀ ਛੋਟੀ ਜ਼ਮੀਨ ਦੇ ਟੁਕੜਿਆਂ ਨੂੰ ਇੱਕ ਵਿਸ਼ੇਸ਼ ਯੋਜਨਾ ਦੇ ਤਹਿਤ ਖਰੀਦੇਗੀ ਇਸ ਜ਼ਮੀਨ ਦਾ ਏਕੀਕਰਨ ਤੋਂ ਬਾਅਦ...
ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ‘ਚ ਕੀਤਾ ਆਰਥਿਕ ਸਹਿਯੋਗ
ਸੱਚ ਕਹੂੰ ਨਿਊਜ਼, ਸਰਸਾ: ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਚ ਆਰਥਿਕ ਸਹਿਯੋਗ ਦਿੱਤਾ ਗਿਆ। ਵਾਲਮੀਕੀ ਚੌਂਕ ਕੋਲ ਸਕੂਲ ਦੇ ਨੇੜੇ, 22 ਜੀ ਵਾਲੀ ਗਲੀ ਨਿਵਾਸੀ ਪ੍ਰਭੂ ਕਾਂਤ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ।
ਮਿਹਨਤ ਮਜ਼ਦੂਰੀ ਕ...
ਜੀਐੱਸਟੀ ਨੂੰ ਲੈ ਕੇ ਬਾਜ਼ਾਰਾਂ ‘ਚ ਮੱਚੀ ਹਲਚਲ
ਟੈਕਸ ਕਾਨੂੰਨ ਨੂੰ ਲੈ ਕੇ ਵਪਾਰੀ ਤੇ ਆਮ ਜਨਤਾ ਸ਼ਸੋਪੰਜ
ਸੱਚ ਕਹੂੰ ਨਿਊਜ਼, ਨਰਵਾਨਾ: ਇੱਕ ਜੁਲਾਈ ਤੋਂ ਲਾਗੂ ਹੋ ਰਹੇ ਜੀਐੱਸਟੀ (ਗੁਡਸ ਐਂਡ ਸਰਵਿਸ ਟੈਕਸ) ਨੂੰ ਲੈ ਕੇ ਬਾਜ਼ਾਰ 'ਚ ਇਨ੍ਹਾਂ ਦਿਨਾਂ 'ਚ ਪੂਰੀ ਹਲਚਲ ਹੈ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ ਸਾਰੇ ਨਵੇਂ ਟੈਕਸ ਕਾਨੂੰਨ ਨੂੰ ਲੈ ਕੇ ਸ਼...
ਗੈਸ ਸਿਲੰਡਰ ਨੂੰ ਅੱਗ ਲੱਗਣ ਨਾਲ ਪੰਜ ਝੁਲਸੇ, ਇੱਕ ਦੀ ਮੌਤ
ਸੱਚ ਕਹੂੰ ਨਿਊਜ਼, ਕੁਰੂਕਸ਼ੇਤਰ, 22 ਜੂਨ: ਵੀਰਵਾਰ ਸਵੇਰ ਚਾਹ ਬਣਾਉਂਦੇ ਸਮੇਂ ਗੈਸ ਸਿਲੰਡਰ 'ਚ ਅੱਗ ਲੱਗਣ ਨਾਲ 4 ਬੱਚੇ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਵਿੱਚੋਂ ਇੱਕ ਬੱਚੀ ਦੀ ਮੌਤ ਹੋ ਗਈ। ਜ਼ਿਗਰ ਦੇ ਟੁਕੜਿਆਂ ਨੂੰ ਝੁਲਸਦਾ ਵੇਖ ਕੇ ਉਨ੍ਹਾਂ ਨੂੰ ਬਚਾਉਣ ਦੇ ਯਤਨ ਵਿੱਚ ਅੱਗ ਨੇ ਮਾਂ ਨੂੰ ਵੀ ਲਪੇਟ ਵਿੱਚ ਲੈ ਗ...
ਨਰਵਾਨਾ ਦਾ ਪ੍ਰਦੀਪ ਮੋਰ ਵਿਸ਼ਵ ‘ਚ ਚਮਕਾ ਰਿਹੈ ਨਾਂਅ
ਭਾਰਤ-ਪਾਕਿ ਹਾਕੀ ਮੈਚ 'ਚ ਨਰਵਾਨਾ ਦੇ ਪ੍ਰਦੀਪ ਮੋਰ ਦਾ ਅਹਿਮ ਯੋਗਦਾਨ
ਸੱਚ ਕਹੂੰ ਨਿਊਜ਼, ਨਰਵਾਨਾ :ਭਾਰਤ-ਪਾਕਿ ਕ੍ਰਿਕਟ ਮੈਚ 'ਚ ਭਾਰਤ ਦੀ ਹਾਰ ਨਾਲ ਜਿੱਥੇ ਲੋਕ ਮਾਯੂਸ ਸਨ ਉੱਥੇ ਭਾਰਤ-ਪਾਕਿਸਤਾਨ ਹਾਕੀ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ 'ਤੇ ਨਰਵਾਨਾ ਸ਼ਹਿਰ 'ਚ ਜਸ਼ਨ ਦਾ ਮਾਹੌਲ ਸੀ ਤੇ ਲੋਕ ਮਿਠਾਈਆਂ ਵੰਡਕੇ ਇ...
ਲੁੱਟਮਾਰ ਦੀਆਂ ਵਾਰਦਾਤਾਂ ਕਰਨ ਵਾਲੇ ਗੈਂਗ ਦਾ ਪਰਦਾਫ਼ਾਸ਼
ਸੀਆਈਏ ਵਣ ਨੇ ਲੁੱਟ ਦੀ ਯੋਜਨਾ ਬਣਾਉਂਦੇ ਚਾਰ ਵਿਅਕਤੀਆਂ ਨੂੰ ਕੀਤਾ ਕਾਬੂ
ਰੋਹਤਕ (ਸੱਚ ਕਹੂੰ ਨਿਊਜ਼)। ਅਪਰਾਧ ਜਾਂਚ ਸ਼ਾਖਾ ਵਣ ਨੇ ਟਰੱਕ ਡਰਾਈਵਰਾਂ ਨਾਲ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਚਾਰ ਬਦਮਾਸ਼ਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਮੁਲਜ਼ਮਾਂ ਨੇ ਰੋਹਤਕ, ਸ...
ਜਾਟਾਂ ਦੀਆਂ ਮੁਸ਼ਕਲਾਂ ਵਧੀਆਂ, ਰਾਖਵਾਂਕਰਨ ਐਕਟ ਨੂੰ ਚੁਣੌਤੀ
(ਅਨਿਲ ਕੱਕੜ) ਚੰਡੀਗੜ੍ਹ। ਕੇਂਦਰ ਦੀਆਂ ਸਰਕਾਰੀ ਨੌਕਰੀਆਂ 'ਚ ਓਬੀਸੀ ਕੋਟੇ ਤਹਿਤ ਰਾਖਵਾਂਕਰਨ ਦੀ ਮੰਗ ਕਰ ਰਹੇ ਹਰਿਆਣਾ ਦੇ ਜਾਟਾਂ ਦੀਆਂ ਮੁਸ਼ਕਲਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਇੱਕ ਪਾਸੇ ਸਰਕਾਰ ਉਨ੍ਹਾਂ ਨੂੰ ਰਾਖਵਾਂਕਰਨ ਦਾ ਭਰੋਸਾ ਦਿਵਾ ਰਹੀ ਹੈ, ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਰਾਖਵਾ...