ਪਾਣੀਪਤ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ
ਪਾਣੀਪਤ, (ਸੰਨੀ ਕਥੂਰੀਆ)। ਹੁੱਡਾ ਸੈਕਟਰ 29 ਪਾਰਟ-2 ਵਿੱਚ ਸਥਿਤ ਇੱਕ ਗੱਦੇ ਦੀ ਫੈਕਟਰੀ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ 'ਚ ਲੈ ਲਿਆ। ਅਚਾਨਕ ਫੈਕਟਰੀ ਦੇ ਗੋਦਾਮ ਦਾ ਸ਼ੈੱਡ ਹੇਠਾਂ ਡਿੱਗਣਾ ਸ਼ੁਰੂ ਹੋ ਗਿਆ। ਪਹਿਲਾਂ ਤਾਂ ਫੈਕਟਰੀ ਦੇ ਕਰਮਚ...
ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ED ਦੀ ਪੂੱਛਗਿੱਛ
ਮਨੀ ਲਾਡਰਿੰਗ ਮਾਮਲੇ ’ਚ ਹੋ ਹੋਏ ਸਵਾਲ-ਜਵਾਬ | Bhupinder Hooda
ਦਿੱਲੀ ਸਥਿਤ ਈਡੀ ਦਫਤਰ ’ਚ ਹੋਈ ਪੁੱਛਗਿੱਛ | Bhupinder Hooda
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭੁਪਿੰਦਰ ਸਿੰਘ ਹੁੱਡਾ ...
ਤ੍ਰਿਪੁਰਾ ‘ਚ ਹਰਿਆਣਾ ਦੇ ਵਿਅਕਤੀ ਨੂੰ 14 ਸਾਲ ਦੀ ਕੈਦ
ਅਗਰਤਲਾ (ਏਜੰਸੀ)। ਤ੍ਰਿਪੁਰਾ ਦੇ ਖੋਵਾਈ ਜ਼ਿਲ੍ਹੇ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੇ ਤਹਿਤ ਦੋਸ਼ੀ ਠਹਿਰਾਉਂਦਿਆਂ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਹਰਪਾਲ ਸਿੰਘ ਨੂੰ ਅਪ੍ਰੈਲ ...
ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ
ਨਾਥੂਸਰੀ ਚੌਪਾਟਾ (ਭਗਤ ਸਿੰਘ)। Sirsa News ਸਰਸਾ ਦੇ ਪਿੰਡ ਨਾਥੂਸਰੀ ਕਲਾਂ ’ਚ ਇੱਕ ਅਨੋਖਾ ਵਿਆਹ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪਿੰਡ ਨਾਥੂਸਰੀ ਕਲਾਂ ਦੇ ਸਾਬਕਾ ਸਰਪੰਚ ਆਯੂਸ਼ ਕਡਵਾਸਰਾ ਪੁੱਤਰ ਰਘੁਬੀਰ ਸਿੰਘ ਕੜਵਾਸਰਾ ਦੇ ਪੋਤਰੇ ਜੈਕਰਨ ਕੜਵਾਸਰਾ ਦਾ ਵਿਆਹ ਵੀਰਵਾਰ ਰਾਤ ਰਾਜਸਥਾਨ ਦੇ ਪਿੰਡ ਨੋਹਰ ਦੇ ਪਿਚਕਰਾ...
Haryana: ਇਸ ਦਿਨ ਹੋਵੇਗਾ ਨਵੇਂ ਚੁਣੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
Haryana: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਨਵੇਂ ਚੁਣੇ ਗਏ ਵਿਧਾਇਕ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਇਹ ਜਾਣਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ। ਸੈਣੀ ਹਰਿਆਣਾ ਸਿਵਲ ਸਕੱਤਰੇਤ ਵਿਖੇ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਦਿਆ (ਸੇਵਾ) ਮੰਤਰੀ ...
ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਅਪਡੇਟ, ਹੋ ਗਿਆ ਬਦਲਾਅ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana Vidhan Sabha : ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ’ਚ ਬਦਲਾਅ ਕੀਤਾ ਗਿਆ ਹੈ। ਜਿੱਥੇ ਪਹਿਲਾਂ 1 ਅਕਤੂਬਰ ਨੂੰ ਵੋਟਾਂ ਪੈਣੀਆਂ ਸਨ ਜੋ ਹੁਣ 5 ਅਕਤੂਬਰ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ...
Haryana Vidhan Sabha Elections: ਹਰਿਆਣਾ ’ਚ ਦਿਲਚਸਪ ਚੋਣ ਮੈਦਾਨ
Haryana Vidhan Sabha Elections: ਹਰਿਆਣਾ ਵਿਧਾਨ ਸਭਾ ਚੋਣਾਂ ਦਾ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਇਸ ਵਾਰ ਸਭ ਤੋਂ ਵੱਖਰੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਉਮੀਦਵਾਰ ਤੈਅ ਕਰਨ ਲਈ ਬੜੀ ਮੱਥਾਪੱਚੀ ਕਰਨੀ ਪਈ ਹੈ ਸਭ ਤੋਂ ਵੱਡੀ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਨਾਮਜ਼ਦਗੀ ਦੀ ਆਖਰੀ ਤਾਰੀਕ ਤੋਂ ਇੱਕ ਦ...
ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਿਰਫ਼ ਇਨ੍ਹਾਂ ਨੂੰ ਰਹੇਗੀ ਛੁੱਟੀ
ਹਿਸਾਰ (ਸੰਦੀਪ ਸ਼ੀਂਹਮਾਰ)। ਰਾਜਸਥਾਨ ’ਚ 25 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਹਰਿਆਣਾ ’ਚ ਨਿੱਜੀ ਤੇ ਸਰਕਾਰੀ ਖੇਤਰ ’ਚ ਕੰਮ ਕਰਦੇ ਕਰਮਚਾਰੀਆਂ ਲਈ ਸਪੈਸ਼ਲ ਕੈਜ਼ੂਅਲ ਲੀਵ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਹਰਿਆਣਾ ਦੇ ਸਾਰੇ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਨਿਗਮ, ਬੋਰਡ ਤੇ ਉਦਯੋਗਿਕ ਖੇਤਰ ਲਈ ਹਰ...
HSSC Group D CET 2023 | ਹਰਿਆਣਾ ਗਰੁੱਪ ਡੀ ਨਤੀਜੇ ਇੰਜ ਦੇਖੋ!
ਚੰਡੀਗੜ੍ਹ। HSSC Group D CET 2023 : ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਚਐੱਸਐੱਸਸੀ) ਗਰੁੱਪ ਡੀ ਸੀਈਟੀ 2023 ਪ੍ਰੀਖਿਆ ਦੇ ਨਤੀਜੇ ਜਲਦੀ ਹੀ ਐਲਾਨੇ ਜਾਣ ਦੀ ਸੰਭਾਵਨਾ ਹੈ ਅਤੇ ਕਮਿਸ਼ਨ ਜਲਦੀ ਹੀ ਇਸ ਨੂੰ ਵੈੱਬਸਾਈਟ ’ਤੇ ਅਪਲੋਡ ਕਰ ਸਕਦਾ ਹੈ। ਐੱਚਐੱਸਅੇੱਸੀਸੀ ਗਰੁੱਪ ਡੀ ਸੀਈਟੀ ਨਤੀਜੇ ਅਤੇ ਅੰਤਿਮ ਅੰਸਰ ਕ...
Haryana: ਹਰਿਆਣਾ ਦੀ ਰੈਲੀ ’ਚ ਨਹੀਂ ਜਾਣਗੇ ਕਾਂਗਰਸ ਪ੍ਰਧਾਨ ਖੜਗੇ, ਜਾਣੋ ਕਾਰਨ…
Haryana: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਡਾਕਟਰ ਨੇ ਆਰਾਮ ਦੀ ਸਲਾਹ ਦਿੱਤੀ ਹੈ ਤੇ ਇਸ ਲਈ ਉਹ ਅੱਜ ਹਰਿਆਣਾ ਵਿੱਚ ਹੋਣ ਵਾਲੀਆਂ ਦੋ ਰੈਲੀਆਂ ਨੂੰ ਸੰਬੋਧਨ ਨਹੀਂ ਕਰਨਗੇ। ਕਾਂਗਰਸ ਪ੍ਰਧਾਨ ਦਫਤਰ ਦੇ ਸੂਤਰਾਂ ਮੁਤਾਬਕ ਖੜਗੇ ਨੇ ਸੋਮਵਾਰ ਨੂੰ ਹਰਿਆਣਾ ’ਚ ਦੋ ਚੋਣ ਰੈਲੀਆ...