School Holidays: ਭਿਆਨਕ ਗਰਮੀ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਛੁੱਟੀਆਂ ਦਾ ਐਲਾਨ
20 ਮਈ ਤੋਂ 24 ਮਈ ਤੱਕ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ
Haryana School Holidays: ਸਿਰਸਾ। ਡਿਪਟੀ ਕਮਿਸ਼ਨਰ ਆਰ ਕੇ ਸਿੰਘ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਕਿੰਡਰਗਾਰਟਨ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆ...
ਹਰਿਆਣਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਹੱਦ ਦੇ ਰਸਤੇ ਕੀਤੇ ਸੀਲ, ਲੋਕ ਹੋ ਰਹੇ ਹਨ ਪ੍ਰੇਸ਼ਾਨ
ਆਉਣ-ਜਾਣ ਵਾਲੇ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ
(ਰਾਮ ਸਰੂਪ ਪੰਜੋਲਾ) ਡਕਾਲਾ। ਪਟਿਆਲਾ ਤੋਂ ਚੀਕਾ ਕੈਥਲ ਜਾਣ ਵਾਲੇ ਮੁੱਖ ਮਾਰਗ ਦੇ ਪੰਜਾਬ-ਹਰਿਆਣਾ ਹੱਦ ਨਾਲ ਲੱਗਦੇ ਪਿੰਡ ਧਰਮਹੇੜੀ ਨੇੜੇ ਘੱਗਰ ਦਰਿਆ ਵਾਲਾ ਰਸਤਾ ਹਰਿਆਣਾ ਪੁਲਿਸ ਪ੍ਰਸਾਸ਼ਨ ਵੱਲੋਂ ਸੀਲ ਕਰ ਦਿੱਤਾ ਗਿਆ। ਇਸ ਤੋਂ ਇਲ...
Indian Railways: ਕਿਸਾਨ ਅੰਦੋਲਨ ਨੇ ਰੋਕੇ ਇਹਨਾਂ ਟਰੇਨਾਂ ਦੇ ਪਹੀਏ, ਦੋ ਦਿਨ ਰਹਿਣਗੀਆਂ ਰੱਦ !
ਅੰਬਾਲਾ (ਸੱਚ ਕਹੂੰ ਨਿਊਜ਼)। ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਦੇ ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ। ਕੁਝ ਰੇਲ ਸੇਵਾਵਾਂ ਰੱਦ/ਅੰਸ਼ਕ ਤੌਰ 'ਤੇ ਰੱਦ ਕੀਤੀਆਂ ਜਾਣਗੀਆਂ ਅਤੇ ਕੁਝ ਦਾ ਰੂਟ ਬਦਲ ਦਿੱਤਾ ਜਾਵੇਗਾ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿ...
ਸਕੂਲਾਂ ਦੀਆਂ ਛੁੱਟੀਆਂ ਸਬੰਧੀ ਆਇਆ ਇੱਕ ਹੋਰ ਨਵਾਂ ਅਪਡੇਟ
Summer Vacation Haryana : ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿਹੰਮਾਰ)। ਹਰਿਆਣਾ ਸਿੱਖਿਆ ਡਾਇਰੈਕਟੋਰੇਟ, ਪੰਚਕੂਲਾ ਨੇ ਰਾਜ ਭਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਲਈ, ਅਕਾਦਮਿਕ ਦੇ ਸਹਾਇਕ ਨਿਰਦੇਸ਼ਕ ਵੱਲੋਂ ਹਰਿਆਣਾ ਸੂਬੇ ਦੇ ਸਾਰੇ ਜ਼ਿਲ੍ਹਾ ਸਿੱ...
ਸੀਬੀਐੱਸਈ ਬੋਰਡ ’ਚ ਛਾਏ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ
ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਪ੍ਰੀਖਿਆ ਨਤੀਜਾ ਰਿਹਾ 100 ਫੀਸਦੀ | CBSE Board Result
ਵਿਦਿਆਰਥੀਆਂ ਅਤੇ ਮੈਨੇਜ਼ਮੈਂਟ ਕਮੇਟੀ ਨੇ ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫ਼ਲਤਾ ਦਾ ਸਿਹਰਾ
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦਾ ਪ੍ਰੀਖਿਆ ਦਾ ਨਤੀਜਾ ਰਿਹਾ 100 ਫੀਸਦੀ
ਸਰਸਾ। ਸੈਂਟਰਲ ਬੋਰਡ ਆਫ ਸੈਕੰਡਰੀ ...
ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਆਈ ਖੁਸ਼ਖਬਰੀ! ਹੁਣੇ ਵੇਖੋ
ਵਿਗਿਆਨ ਤੇ ਕੰਪਿਊਟਰ ਦੇ ਵਿਦਿਆਰਥੀ ਹੁਣ ਪਾਠਕ੍ਰਮ ਦੀ ਆਮ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਵੀ ਲੈਣਗੇ, ਇਸ ਲਈ ਇਸ ਸੈਸ਼ਨ ਤੋਂ ਹੀ (ਸਾਇੰਸ, ਟੈਕਨਾਲੋਜੀ ਇੰਜਨੀਅਰਿੰਗ ਅਤੇ ਗਣਿਤ) ਲੈਬ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਕੋਡਿੰਗ, ਅਤੇ ਰੋਬੋਟਿਕਸ ਵਰਗੇ ਕਈ ਵਿਸੇ ਟੈਬਲੈੱਟ ’ਤੇ ਸਿਖਾਏ ਜਾਣਗੇ। ਇਸ ਸੈਸ਼ਨ ਵ...
HBSE 10th Result Out: 10ਵੀਂ ਜਮਾਤ ਦੇ ਨਤੀਜੇ ਐਲਾਨੇ, ਪੂਰੀ ਸੂਚੀ ਵੇਖੋ
HBSE Haryana Board 10th Result 2024 : ਭਿਵਾਨੀ, (ਇੰਦਰਵੇਸ਼)। ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ 10ਵੀਂ ਜਮਾਤ ਦਾ ਸਾਲਾਨਾ ਨਤੀਜਾ 95.22 ਫੀਸਦੀ ਰਿਹਾ ਹੈ। ਇਹ ਨਤੀਜਾ ਦੁਪਹਿਰ ਤੋਂ ਬਾਅਦ ਬੋਰਡ ਦੀ ਵੈੱਬਸਾਈਟ www.bseh.org.in 'ਤੇ ਦੇਖਿਆ ਜਾ ਸਕਦਾ ...
ਸਿਆਸੀ ਸੰਕਟ ਦਰਮਿਆਨ ਹਰਿਆਣਾ ਕੈਬਨਿਟ ਦੀ ਬੈਠਕ 15 ਨੂੰ
ਕਾਂਗਰਸੀ ਵਿਧਾਇਕ ਬੋਲੇ, ਸੂਬੇ ’ਚ ਲੱਗੇ ਰਾਸ਼ਟਰਪਤੀ ਸ਼ਾਸਨ | Haryana Cabinet Meeting
ਰਾਜ ਭਵਨ ਪਹੁੰਚੇ ਕਾਂਗਰਸੀ ਵਿਧਾਇਕ, ਆਊਟ ਆਫ ਸਟੇਸ਼ਨ ਹੋਣ ਕਾਰਨ ਰਾਜਪਾਲ ਨਾਲ ਨਹੀਂ ਹੋਈ ਮੁਲਾਕਤ
ਜੇਜੇਪੀ ਦੇ ਤਿੰਨ ਵਿਧਾਇਕ ਦੇ ਸਕਦੇ ਹਨ ਅਸਤੀਫ਼ਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਤਿੰਨ ਆਜ਼ਾਦ ਵਿਧਾਇਕਾਂ ਦੇ...
ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ
ਸਰਸਾ। ਪਿਛਲੀ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬੇਹਾਲ ਲੋਕਾਂ ਨੂੰ ਮੀਂਹ ਪੈਣ ਨਾਲ ਕੁਝ ਰਾਹਤ ਮਿਲੀ। ਅੱਜ ਦੇਰ ਸ਼ਾਮ ਨੂੰ ਅਚਾਨਕ ਮੌਸਮ ਨੇ ਕਰਵਟ ਲਈ ਤੇ ਸਰਸਾ ‘ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਲੋਕ ਪ੍ਰੇਸ਼ਾਨ ਸਨ ਅਤੇ ਲੋਕਾਂ ਨੂੰ ਗਰਮੀ ਤੋਂ ਰਾਹ...
ਪਵਿੱਤਰ ਭੰਡਾਰੇ ਸਬੰਧੀ ਆਈ ਖੁਸ਼ਖਬਰੀ
ਭੰਡਾਰੇ ਦਾ ਸਮਾਂ : ਸਵੇਰੇ 11 ਵਜੇ
(ਸੱਚ ਕਹੂੰ ਨਿਊਜ਼) ਸਰਸਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਤਿਸੰਗ ਭੰਡਾਰਾ, ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ-ਸਲਾਬਤਪੁਰਾ (ਪੰਜਾਬ) ’ਚ 12 ਮਈ 2024 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1...