School Holiday : ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇਨ੍ਹਾਂ ਸੂਬਿਆਂ ’ਚ ਨਹੀਂ ਖੁੱਲ੍ਹਣਗੇ ਸਕੂਲ
ਹਿਸਾਰ (ਸੰਦੀਪ ਸ਼ੀਂਹਮਾਰ)। ਠੰਢ ਤੇ ਧੁੰਦ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸ ਨੂੰ ਦੇਖਦਿਆਂ ਹਰਿਆਣਾ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਇੱਕ ਵਾਰ ਫਿਰ ਨਰਸਰੀ ਤੋਂ ਪੰਜਵੀਂ ਤੱਕ ਛੁੱਟੀਆਂ (School Holiday) ਵਧਾ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਸਿੰਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਪਹਿਲੀ...
ਸੱਚੀ ਸ਼ਿਕਸ਼ਾ ਕੂਪਨ ਸਕੀਮ 2023-24 ਦੇ ਡਰਾਅ ਦਾ ਐਲਾਨ, ਪਾਠਕਾਂ ਦੀ ਬੱਲੇ-ਬੱਲੇ
ਮਲੋਟ ਦੀ ਸੁਨੀਤਾ, ਗੁਰੂਗ੍ਰਾਮ ਦੀ ਰੀਤੂ ਇੰਸਾਂ ਨੇ ਜਿੱਤਿਆ ਪਹਿਲਾ ਇਨਾਮਟ
ਪਰਚੀ ਰਾਹੀਂ 8 ਸੂਬਿਆਂ ਦੇ 15 ਪਹਿਲੇ ਇਨਾਮ ਜੇਤੂਆਂ ਦੀ ਹੋਈ ਚੋਣ
(ਸੱਚ ਕਹੂੰ ਨਿਊਜ਼) ਸਰਸਾ। Sirsa News ਹਮੇਸ਼ਾ ਸੱਚ ਦਾ ਰਾਹ ਦਿਖਾਉਣ ਵਾਲੀ ‘ਸੱਚੀ ਸ਼ਿਕਸ਼ਾ’ ਵੱਲੋਂ ਪਵਿੱਤਰ ਐੱਮਐੱਸਜੀ ਭੰਡਾਰੇ ਮਹੀਨੇ ਦੀ ਖੁਸ਼ੀ ਮੌਕੇ ਸ਼...
ਆਪ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਅਸ਼ੋਕ ਤੰਵਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਛੱਡ ਕੇ ਅਸ਼ੋਕ ਤੰਵਰ (Ashok Tanwar) ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਆਪਣੇ ਸਮਰੱਥਕਾਂ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਭਾਜਪਾ ਹਰਿਆਣਾ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱ...
UGC NET Result 2023 Live Updates : NTA ਨੇ ਨਤੀਜਾ ਅਪਡੇਟ ਕੀਤਾ! ਹੁਣੇ ਚੈੱਕ ਕਰੋ!
UGC NET Result 2023 Live Updates : ਨਵੀਂ-ਦਿੱਲੀ। ਨੈਸ਼ਨਲ ਟੈਸਟਿੰਗ ਏਜੰਸੀ (NTA) UGC NET ਦਸੰਬਰ 2023 ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰ ਹੈ ਜਿਸ ਨੂੰ ਅਧਿਕਾਰਤ ਵੈੱਬਸਾਈਟ ugcnet.nta.ac.in 'ਤੇ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ...
ਆਮ ਆਦਮੀ ਪਾਰਟੀ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਜਾਣੋ ਕਾਰਨ
ਅਸ਼ੋਕ ਤੰਵਰ ਨੇ ਕਾਂਗਰਸ ਨਾਲ ਗਠਜੋੜ ਦੇ ਵਿਰੋਧ ’ਚ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਸਰਸਾ। ਆਮ ਆਦਮੀ ਪਾਰਟੀ ( Aam Aadmi Party ) ਨੂੰ ਝਟਕਾ ਲੱਗਿਆ ਹੈ ਜਦੋਂ ਉਸਦੇ ਹਰਿਆਣਾ ਦੇ ਵੱਡੇ ਆਗੂ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਸ਼ੋਕ ਤੰਵਰ ਦੇ ਅਸਤੀਫੇ ਦਾ ਕਾਰਨ ਆਮ ਆਦਮੀ ਪਾਰ...
ਤ੍ਰਿਪੁਰਾ ‘ਚ ਹਰਿਆਣਾ ਦੇ ਵਿਅਕਤੀ ਨੂੰ 14 ਸਾਲ ਦੀ ਕੈਦ
ਅਗਰਤਲਾ (ਏਜੰਸੀ)। ਤ੍ਰਿਪੁਰਾ ਦੇ ਖੋਵਾਈ ਜ਼ਿਲ੍ਹੇ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੇ ਤਹਿਤ ਦੋਸ਼ੀ ਠਹਿਰਾਉਂਦਿਆਂ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਹਰਪਾਲ ਸਿੰਘ ਨੂੰ ਅਪ੍ਰੈਲ ...
ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ED ਦੀ ਪੂੱਛਗਿੱਛ
ਮਨੀ ਲਾਡਰਿੰਗ ਮਾਮਲੇ ’ਚ ਹੋ ਹੋਏ ਸਵਾਲ-ਜਵਾਬ | Bhupinder Hooda
ਦਿੱਲੀ ਸਥਿਤ ਈਡੀ ਦਫਤਰ ’ਚ ਹੋਈ ਪੁੱਛਗਿੱਛ | Bhupinder Hooda
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭੁਪਿੰਦਰ ਸਿੰਘ ਹੁੱਡਾ ...
9 ਸਾਲਾ ਗੁਰਅੰਸ਼ਮੀਤ ਕੌਰ ਨੇ ਇੰਡੀਆ ਬੁੱਕ ਆਫ਼ ਰਿਕਾਰਡ ‘ਚ ਦਰਜ ਕਰਵਾਇਆ ਨਾਂਅ
ਸਿਰਫ਼ 14 ਸੈਕਿੰਡ ਵਿਚ ਪੰਜਾਬ ਹਰਿਆਣਾ ਦੇ 45 ਜ਼ਿਲ੍ਹਿਆਂ ਦੇ ਨਾਂਅ ਬੋਲ ਕੇ ਆਪਣਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਦਰਜ ਕਰਵਾਇਆ
(ਰਜਨੀਸ਼ ਰਵੀ) ਅਬੋਹਰ,/ ਫਾਜ਼ਿਲਕਾ। ਸਬ ਡਿਵੀਜ਼ਨ ਦੇ ਪਿੰਡ ਗੋਬਿੰਦਗੜ੍ਹ ਨਿਵਾਸੀ ਅਤੇ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦੇ ਚੌਥੀ ਕਲਾਸ ਦੀ ਵਿਦਿਆਰਥਣ ਗੁਰਅੰਸ਼ਮੀਤ...
School Holiday : ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਸਕੂਲ
ਹਿਸਾਰ, (ਸੰਦੀਪ ਸਿੰਹਮਾਰ)। School Holiday ਕੜਾਕੇ ਦੀ ਠੰਢ ਕਾਰਨ ਪੰਜਾਬ ਅਤੇ ਚੰਡੀਗੜ੍ਹ ਤੋਂ ਬਾਅਦ ਹਰਿਆਣਾ ਵਿੱਚ ਵੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਹਰਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 22 ਜਨਵਰੀ ਤੱਕ ਛੁੱਟੀ ਰਹੇਗੀ। ਇਸ ਦੌਰਾਨ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੀਆਂ ਹੀ ਕ...
ਕਦੋਂ ਮਿਲੇਗੀ ਠੰਢ ਤੋਂ ਰਾਹਤ, ਕਦੋਂ ਨਿਕਲੇਗੀ ਧੁੱਪ? ਜਾਣੋ ਮੌਸਮ ਸਬੰਧੀ ਅਪਡੇਟ
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਹਰਿਆਣਾ, ਪੰਜਾਬ ਅਤੇ ਉੱਤਰ-ਪੱਛਮੀ ਰਾਜਸਥਾਨ ਸਮੇਤ ਪੂਰੇ ਉੱਤਰੀ ਭਾਰਤ ’ਚ ਸਰਦੀ ਆਪਣੇ ਸਿਖਰ ’ਤੇ ਹੈ। ਸ਼ਨਿੱਚਰਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ ਅਤੇ ਭਾਰਤ ਦੇ ਪੂਰਬੀ ਹਿੱਸਿਆਂ ’ਚ ਸੰਘਣੀ ਧੁੰਦ ਦੀ ਸਥਿਤੀ...