ਤੜਕੇ-ਤੜਕੇ ਤੂਫਾਨ ਤੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!
ਚੰਡੀਗੜ੍ਹ। ਹਰਿਆਣਾ ’ਚ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਹਨੇ੍ਹਰੀ ਦੇ ਨਾਲ ਮੀਂਹ ਪਿਆ। ਮੌਸਮ ਵਿਭਾਗ ਨੇ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਸਰਸਾ, ਅੰਬਾਲਾ, ਕਾਲਕਾ, ਨਰਾਇਣਗੜ੍ਹ, ਪੰਚਕੂਲਾ ਵਿੱਚ ਹਲਕੀ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। (weather Alert)
ਮੌਸਮ ਵਿਭਾਗ ਨੇ...
ਸਰਸਾ ’ਚ ਵੱਡੀ ਕਾਰਵਾਈ, ਮੈਡੀਕਲ ਸਟੋਰ ਕੀਤਾ ਸੀਲ
ਸਰਸਾ। ਏਡੀਜੀਪੀ ਸ੍ਰੀਕਾਂਤ ਜਾਧਵ ਇਨ੍ਹੀਂ ਦਿਨੀਂ ਮੈਡੀਕਲ ਨਸੇ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਐਕਸ਼ਨ ਵਿੱਚ ਨਜਰ ਆ ਰਹੇ ਹਨ ਅਤੇ ਨਸਾ ਵੇਚਣ ਵਾਲਿਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਏਡੀਜੀਪੀ ਦੀ ਟੀਮ ਨੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਸਹਿਰ ਦੇ ਰਾਣੀਆਂ ਗੇਟ ਸਥਿੱਤ ਇੱਕ ਮੈਡੀਕਲ ਸਟੋਰ...
ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਬਜ਼ੁਰਗਾਂ ਨੂੰ ਦਿੱਤਾ ਵੱਡਾ ਤੋਹਫਾ!
Old Age Pension 2023 : ਦੀਵਾਲੀ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਜ਼ੁਰਗ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਮਾਜ ਭਲਾਈ ਵਿਭਾਗ ਦੀਆਂ ਸਕੀਮਾਂ ਤਹਿਤ ਪੈਨਸ਼ਨ ਲੈਣ ਵਾਲੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਤੁਹਾਨੂੰ ਦੱਸ ਦੇਈਏ ਕਿ ਸੀਐਮ ਕੇਜ...
ਇਨ੍ਹਾਂ ਪਰਿਵਾਰਾਂ ਨੂੰ ਸਰਕਾਰ ਦੇ ਰਹੀ ਐ 80 ਹਜ਼ਾਰ ਰੁਪਏ, ਚਾਹੀਦੇ ਨੇ ਇਹ ਦਸਤਾਵੇਜ਼
ਖਰਖੌਦਾ (ਹੇਮੰਤ ਕੁਮਾਰ)। ਹਰਿਆਣਾ ’ਚ ਸਰਕਾਰ ਬੀਪੀਐੱਲ ਪਰਿਵਾਰਾਂ ਨੂੰ ਮਕਾਨ ਦੀ ਮੁਰੰਮਤ ਲਈ 80 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ (Government Schemes) ਦੇਵੇਗੀ। ਪਹਿਲਾਂ ਇਹ ਯੋਜਨਾ ਸਿਰਫ਼ ਡਾਕਟਰ ਭੀਮ ਰਾਓ ਅੰਬੇਦਕਰ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਸਹਾਇਤਾ ਦੇ ਤੌਰ ’ਤੇ 50 ਹਜ਼ਾਰ ਰੁ...
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਵੀ ਖੁੱਲ੍ਹਿਆ ਪੀਐੱਮ ਜਨ ਔਸ਼ਧੀ ਕੇਂਦਰ
ਹੁਣ ਮਿਲਣਗੀਆਂ ਸਸਤੀਆਂ ਦਵਾਈਆਂ (PM Jan Aushadhi Kendra)
(ਸੱਚ ਕਹੂੰ ਨਿਊਜ਼) ਸਰਸਾ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਕੇਂਦਰ ਸਰਕਾਰ ਵੱਲੋਂ ਸੰਚਾਲਿਤ ‘ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ’ (PM Jan Aushadhi Kendra) ਖੋਲ੍ਹਿਆ ਗਿਆ। ਇਸ ਔਸ਼ਧੀ ਕੇਂਦਰ ਦੇ ਖੁੱਲ੍ਹਣ ਨਾਲ ਹਸਪਤਾਲ ’ਚ ਆਉਣ ਵ...
ਨੂਹ ਦੰਗਿਆਂ ’ਚ ਸੋਸ਼ਲ ਮੀਡੀਆ ’ਤੇ ਭੜਕਾਊ ਪੋਸ਼ਟਾਂ ਪਾਉਣ ਦਾ ਇੱਕ ਹੋਰ ਮੁਲਜ਼ਮ ਗ੍ਰਿਫਤਾਰ
ਬਿਹਾਰ ਦਾ ਰਹਿਣ ਵਾਲਾ ਹੈ ਮੁਲਜ਼ਮ ਮੁਹੰਮਦ ਸ਼ਾਹਿਦ ਆਲਮ | Nuh Riots
ਗੁਰੂਗ੍ਰਾਮ (ਸੱਚ ਕਹੂੰ ਨਿਊਜ਼)। ਸਾਈਬਰ ਕ੍ਰਾਈਮ ਟੀਮ ਨੇ ਨੂਹ ਅਤੇ ਸੋਹਨਾ ’ਚ ਹੋਏ ਦੰਗਿਆਂ ਦੌਰਾਨ ਸੋਸ਼ਲ ਮੀਡੀਆ ’ਤੇ ਭੜਕਾਊ ਪੋਸ਼ਟਾਂ ਪਾਉਣ ਵਾਲੇ ਇਕ ਮੁਲਜ਼ਮ ਨੂੰ ਗਿ੍ਰਫਤਾਰ ਕੀਤਾ ਹੈ। ਮੁਲਜ਼ਮ ਮੁਹੰਮਦ ਸ਼ਾਹਿਦ ਆਲਮ ਬਿਹਾਰ ਦਾ ਰਹਿਣ ਵਾਲਾ ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਪੂਜਨੀਕ ਬਾਪੂ ਜੀ ਨੂੰ ਦਿੱਤੀ ਸ਼ਰਧਾਂਜਲੀ
ਪੂਜਨੀਕ ਬਾਪੂ ਨੰਬਰਦਾਰ ਸ. ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ’ਚ ਲੱਗਿਆ ਖੂਨਦਾਨ ਕੈਂਪ
(ਸੱਚ ਕਹੂੰ ਨਿਊਜ਼) ਸਰਸਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਬਾਪੂ ਸ. ਨੰਬਰਦਾਰ ਮੱਘਰ ਸਿੰਘ ਜੀ ਦੀ 19ਵੀਂ ਪਵਿੱਤਰ ਯਾਦ (ਪਰਮਾਰਥੀ ਦਿਵਸ) ’ਚ ਵੀਰਵਾਰ...
ਮੌਸਮ ਵਿਭਾਗ ਦਾ ਆਇਆ ਨਵਾਂ ਅਪਡੇਟ
ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਐਨਸੀਆਰ ਲਈ ਫਿੱਕਾ ਰਿਹਾ ਮੌਨਸੂਨ
ਪੰਜਾਬ ਦੇ ਫਾਜ਼ਿਲਕਾ ਅਤੇ ਹਰਿਆਣਾ ਦੇ ਹਿਸਾਰ ਵਿੱਚ ਸਭ ਤੋਂ ਘੱਟ ਮੀਂਹ ਪਿਆ
ਹਿਸਾਰ (ਸੰਦੀਪ ਸਿੰਹਮਾਰ)। ਇਸ ਵਾਰ ਦੱਖਣ-ਪੱਛਮੀ ਮੌਨਸੂਨ 'ਤੇ ਅਲ ਨੀਨੋ ਦਾ ਪ੍ਰਭਾਵ ਸਿੱਧਾ ਦੇਖਣ ਨੂੰ ਮਿਲਿਆ। ਅਲ ਨੀਨੋ ਦੇ ਪ੍ਰਭਾਵ ਕਾਰਨ ਦੇਸ...
Earthquake : ਹਰਿਆਣਾ ’ਚ ਭੂਚਾਲ ਦੇ ਝਟਕੇ, ਤੀਬਰਤ ਰਹੀ 2.6, ਲੋਕ ਡਰੇ
ਰਾਤ 12 ਵਜੇ ਦੇ ਕਰੀਬ ਆਇਆ ਸੀ ਭੂਚਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਐਤਵਾਰ ਰਾਤ ਨੂੰ ਕਰੀਬ 12 ਵਜੇ ਇੱਕ ਵਾਰ ਫੇਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 2.6 ਦੱਸੀ ਜਾ ਰਹੀ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਮੁਤਾਬਿਕ ਐਤਵਾਰ ਰਾਤ 11:30 ਵਜੇ 2.6 ਦੀ ਤੀਬਰਤਾ ਦਾ...
ਫਰੀਦਾਬਾਦ ’ਚ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ
ਪੁਲਿਸ ਦੇ ਸਾਹਮਣੇ 20 ਹਮਲਾਵਰਾਂ ਨੇ ਕੀਤੀ ਵਾਰਦਾਤ | Murder
ਕੁਝ ਦੇ ਜ਼ਖਮੀ ਹੋਣ ਦੀ ਸੂਚਨਾ | Murder
ਫਰੀਦਾਬਾਦ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਪਿੰਡ ਸ਼ਾਹਜਹਾਂਪੁਰ ’ਚ ਸੜਕ ਨੂੰ ਲੈ ਕੇ ਹੋਏ ਝਗੜੇ ’ਚ ਗੁੰਡਿਆਂ ਨੇ ਪਿਓ-ਪੁੱਤ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ...