Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Welfare Work: ਜ਼ਿੰਦਗੀ ਦੀ ਹਰ ਖੁਸ਼ੀ ਇਸ ਤਰ੍ਹਾਂ ਮਨਾਉਂਦੇ ਨੇ ਇਹ ਇਨਸਾਨੀਅਤ ਦੇ ਰਾਖੇ

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸੁੱਖ-ਦੁੱਖ ’ਚ ਮਾਨਵਤਾ ਭਲਾਈ ਦੇ ਕਾਰਜ ਕਰਨਾ ਨਹੀਂ ਭੁੱਲਦੀ

Sach Kahoon Punjabi Desk Picture
Published On

Welfare Work: ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸੁੱਖ-ਦੁੱਖ ’ਚ ਮਾਨਵਤਾ ਭਲਾਈ ਦੇ ਕਾਰਜ ਕਰਨਾ ਨਹੀਂ ਭੁੱਲਦੀ। ਇਸੇ ਮਾਨਵਤਾ ਭਲਾਈ ਦੀ ਲੜੀ ਤਹਿਤ ਸ਼ਾਹ ਸਤਿਨਾਮ ਜੀ ਪੁਰਾ (ਸਰਸਾ) ਦੇ ਵਸਨੀਕ ਡੇਰਾ ਸ਼ਰਧਾਲੂ ਵਿਕਾਸ ਇੰਸਾਂ ਜ਼ੀਰਾ ਨੇ ਆਪਣੀ ਧੀ ਤਨੀਸ਼ਕਾ ਸੱਚਦੇਵਾ ਦਾ ਜਨਮ ਦਿਨ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ਵਿਖੇ ਮਰੀਜ਼ਾਂ ਲਈ ਖੂਨਦਾਨ ਕਰਕੇ ਮਨਾਇਆ। ਜ਼ਿਕਰਯੋਗ ਹੈ ਕਿ ਵਿਕਾਸ ਇੰਸਾਂ ਹੁਣ ਤੱਕ 60 ਵਾਰ ਪਲੇਟਲੈਟਸ ਅਤੇ ਖੂਨਦਾਨ ਕਰ ਚੁੱਕੇ ਹਨ।

Read Also : Fazilka District Results: ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts