Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Vinesh Phogat: ਵਿਨੇਸ਼ ਫੋਗਾਟ ਏਸ਼ੀਅਨ ਖੇਡਾਂ ਦੇ ਟ੍ਰਾਇਲ ’ਚ ਹਾਰੀ, ਪਾਬੰਦੀ ਤੋਂ ਬਾਅਦ ਕੀਤੀ ਸੀ ਵਾਪਸੀ

ਜੀਂਦ ਦੀ ਮੀਨਾਕਸ਼ੀ ਗੋਇਤ ਨੇ ਮੁਕਾਬਲੇ 'ਚ ਹਰਾਇਆ

Khushdeep Singh Picture
Published On

Vinesh Phogat: ਪਾਨੀਪਤ (ਸੱਚ ਕਹੂੰ ਨਿਊਜ਼)। ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਸ਼ਨਿੱਚਰਵਾਰ ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ ’ਚ ਆਪਣਾ ਸੈਮੀਫਾਈਨਲ ਮੈਚ ਹਾਰ ਗਈ। 53 ਕਿਲੋਗ੍ਰਾਮ ਵਰਗ ’ਚ ਲਗਾਤਾਰ ਦੋ ਮੁਕਾਬਲੇ ਜਿੱਤਣ ਤੋਂ ਬਾਅਦ, ਉਸਨੂੰ ਜੀਂਦ ਦੀ ਮੀਨਾਕਸ਼ੀ ਗੋਇਤ ਨੇ ਹਰਾ ਦਿੱਤਾ। ਵਿਨੇਸ਼ ਹੁਣ ਏਸ਼ੀਆਈ ਖੇਡਾਂ ’ਚ ਹਿੱਸਾ ਨਹੀਂ ਲੈ ਸਕੇਗੀ। ਹਾਰ ਤੋਂ ਬਾਅਦ, ਵਿਨੇਸ਼ ਨੇ ਕਿਹਾ, ‘ਮੈਂ ਪੂਰੀ ਪ੍ਰਣਾਲੀ ਦੇ ਵਿਰੁੱਧ ਲੜ ਰਹੀ ਸੀ। ਮੈਂ ਇੱਕ ਪਾਸੇ ਸੀ, ਤੇ ਬਾਕੀ ਸਾਰੇ ਦੂਜੇ ਪਾਸੇ ਸਨ। ਮੈਂ ਵਾਪਸੀ ਕਰਾਂਗੀ।’

Read Also : Punjab Weather News: ਪੰਜਾਬ ’ਚ ਤੂਫਾਨ ਨੇ ਮਚਾਈ ਤਬਾਹੀ, ਅਚਾਨਕ ਘਰਾਂ ’ਤੇ ਡਿੱਗਿਆ ਟਾਵਰ

ਡੋਪਿੰਗ ਵਿਰੋਧੀ ਨਿਯਮਾਂ ਦਾ ਹਵਾਲਾ ਦਿੰਦੇ ਹੋਏ, ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਫੋਗਾਟ ਨੂੰ 26 ਜੂਨ, 2026 ਤੱਕ ਘਰੇਲੂ ਮੁਕਾਬਲਿਆਂ ’ਚ ਹਿੱਸਾ ਲੈਣ ਤੋਂ ਪਾਬੰਦੀ ਲਾ ਦਿੱਤੀ। ਵਿਨੇਸ਼ ਨੇ ਇਸ ਵਿਰੁੱਧ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ, ਤੇ ਡਿਵੀਜ਼ਨ ਬੈਂਚ ਨੇ ਉਸਦੇ ਹੱਕ ’ਚ ਫੈਸਲਾ ਸੁਣਾਇਆ। ਡਬਲਯੂਐਫਆਈ ਨੇ ਫਿਰ ਫੋਗਾਟ ਦੇ ਟਰਾਇਲਾਂ ਨੂੰ ਰੋਕਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ। ਸੁਪਰੀਮ ਕੋਰਟ ਨੇ ਕਿਹਾ, ‘ਵਿਨੇਸ਼ ਇੱਕ ਸ਼ਾਨਦਾਰ ਪਹਿਲਵਾਨ ਹੈ ਤੇ ਉਸਨੇ ਦੇਸ਼ ਨੂੰ ਮਾਣ ਦਿਵਾਇਆ ਹੈ।’ ਵਿਨੇਸ਼ ਨੂੰ ਏਸ਼ੀਆਈ ਖੇਡਾਂ 2026 ਦੇ ਚੋਣ ਟਰਾਇਲਾਂ ’ਚ ਹਿੱਸਾ ਲੈਣ ਦੀ ਇਜਾਜ਼ਤ ਹੈ। Vinesh Phogat

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts