ਭੱਠਿਆਂ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ
ਬੁੱਧਵਾਰ ਨੂੰ ਚੀਫ ਜਸਟਿਸ ਦੀ ਕੋਰਟ 'ਚ ਹੋਈ ਸੁਣਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਪ੍ਰਦੂਸ਼ਨ ਬੋਰਡ ਵੱਲੋਂ ਅਪਰੈਲ 2018 'ਚ ਪੰਜਾਬ ਦੇ ਸਾਰੇ ਭੱਠਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਚੱਲ ਰਹੇ ਭੱਠਿਆਂ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ
ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ
( ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ...
‘192 ਕਲਰਕਾਂ ਨੂੰ ਦਿਓ ਨਿਯੁਕਤੀ ਪੱਤਰ ਨਹੀਂ ਤਾਂ ਪੇਸ਼ ਹੋਵੇ ਮੁੱਖ ਸਕੱਤਰ’
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਾੜ੍ਹੇ ਸਖ਼ਤ ਆਦੇਸ਼, 21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
2014 ਵਿੱਚ ਭਰਤੀ ਕੀਤੇ ਗਏ ਸਨ ਐੱਸ.ਐੱਸ.ਐੱਸ. ਬੋਰਡ ਵਲੋਂ ਕਲਰਕ
ਪੰਜਾਬ ਤੋਂ ਬਾਹਰਲੀ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ 192 ਕਲਰਕਾਂ ਨੂੰ ਨਹੀਂ ਦਿੱਤਾ ਸੀ ਨਿਯੁਕਤੀ ਪੱਤਰ
ਚੰਡੀਗੜ੍ਹ,ਸੱਚ ਕਹੂੰ ਨਿਊਜ਼
ਪੰ...
ਖੇਰੂੰ-ਖੇਰੂੰ ਹੋਇਆ ਪਟਿਆਲਾ ਧਰਨਾ, ਸੂਬਾ ਉਪ ਪ੍ਰਧਾਨ ਨੇ ਛੱਡੀ ਯੂਨੀਅਨ, ਸਿੱਖਿਆ ਵਿਭਾਗ ‘ਚ ਹੋਇਆ ਪੱਕਾ
ਸਿੱਖਿਆ ਵਿਭਾਗ ਵੱਲੋਂ ਰੱਖੀ 30 ਨਵੰਬਰ ਦੀ ਆਖ਼ਰੀ ਤਰੀਕ ਨੂੰ ਦੇਖਦੇ ਹੋਏ 622 ਹੋਰ ਅਧਿਆਪਕਾਂ ਨੇ ਦਿੱਤੀ ਸਹਿਮਤੀ
ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਪੱਕੇ ਹੋਣ ਲਈ ਦਿੱਤੀ ਗਈ 30 ਨਵੰਬਰ ਦੀ ਆਖ਼ਰੀ ਤਰੀਕ ਨੇ ਪਟਿਆਲਾ ਧਰਨੇ 'ਤੇ ਬੈਠੇ ਅਧਿਆਪਕਾਂ ਨੂੰ ਖੇਰੂੰ-ਖੇਰੂੰ ਕਰਕੇ ਰੱਖ ਦਿੱਤਾ ਹੈ। ਪਟਿਆਲਾ ਧਰਨੇ ਅਤੇ ਰ...
ਲਾਹੌਰ ਪੁੱਜਦੇ ਸਾਰ ਨਵਜੋਤ ਸਿੱਧੂ ਵੱਲੋਂ ਅਮਰਿੰਦਰ ‘ਤੇ ਹਮਲਾ
ਕਿਹਾ, ਧਰਮ ਨੂੰ ਅੱਤਵਾਦ ਦੇ ਚਸ਼ਮੇ ਨਾਲ ਨਾ ਵੇਖੋ, ਪਾਕਿ ਜਾਣ ਤੋਂ ਰੋਕਣ ਵਾਲਿਆਂ ਨੂੰ ਮਾਫ਼ ਕਰਦਾ ਹਾਂ
ਅੱਤਵਾਦ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ ਪਾਕਿਸਤਾਨ ਜਾਣ ਤੋਂ ਇਨਕਾਰ
ਚੰਡੀਗੜ੍ਹ ਹਮੇਸ਼ਾ ਹੀ ਵਿਵਾਦਗ੍ਰਸਤ ਬਿਆਨ ਦੇਣ ਅਤੇ ਦੂਹਰੇ ਮਤਲਬ ਵਾਲੇ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਨਵਜੋਤ ਸਿੱ...
ਭੰਨ੍ਹ-ਤੋੜ ਤੇ ਸਾੜ-ਫੂਕ ਦੇ ਦੋਸ਼ਾਂ ‘ਚੋਂ 17 ਡੇਰਾ ਸ਼ਰਧਾਲੂ ਬਾਇੱਜਤ ਬਰੀ
22 ਡੇਰਾ ਪ੍ਰੇਮੀਆਂ ਖਿਲਾਫ਼ ਮਾਮਲਾ ਦਰਜ ਹੋਇਆ ਸੀ
ਫ਼ਰੀਦਕੋਟ (ਸੱਚ ਕਹੂੰ ਨਿਊਜ਼) ਸਥਾਨਕ ਵਧੀਕ ਸ਼ੈਸ਼ਨ ਜੱਜ ਰਾਜਵਿੰਦਰ ਕੌਰ ਨੇ ਅੱਜ ਆਪਣੇ ਇੱਕ ਫੈਸਲੇ 'ਚ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਡੇਰਾ ਸੱਚਾ ਸੌਦਾ ਦੇ 17 ਸ਼ਰਧਾਲੂਆਂ ਨੂੰ ਸਾੜਫੂਕ, ਭੰਨ੍ਹ-ਤੋੜ ਤੇ ਦੰਗੇ ਕਰਨ ਦੇ ਦੋਸ਼ਾਂ 'ਚੋਂ ਬਾਇੱਜਤ ਬਰੀ ਕਰ ਦਿੱਤਾ। ਥਾ...
ਪੀ. ਆਰ. ਟੀ. ਸੀ. ਵੱਲੋਂ ਨਵੀਆਂ ਬੱਸਾਂ ਖਰੀਦਣ ‘ਚ ਰੋੜਾ ਬਣੀ ਟਰਾਂਸਪੋਰਟ ਮੰਤਰੀ
ਸ਼ਰਤਾਂ ਪੂਰੀਆਂ ਕਰਨ 'ਤੇ ਸਬੰਧਤ ਫਾਈਲ ਕਲੀਅਰ ਕਰ ਦਿੱਤੀ ਜਾਵੇਗੀ : ਅਰੁਣਾ ਚੌਧਰੀ
ਪਟਿਆਲਾ (ਸੱਚ ਕਹੂੰ ਨਿਊਜ਼) ਪੰਜਾਬ ਸਰਕਾਰ ਦੀ ਟਰਾਂਸਪੋਰਟ ਪੀ. ਆਰ. ਟੀ. ਸੀ. ਵੱਲੋਂ 100 ਨਵੀਆਂ ਬੱਸਾਂ ਖਰੀਦਣ ਵਿੱਚ ਟਰਾਂਸ ਪੋਰਟ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਰੋੜਾ ਬਣੀ ਹੋਈ ਹੈ ਇਸ ਕਰ ਕੇ ਪਿਛਲੇ 7 ਮਹੀਨਿਆਂ ਤੋਂ ਫ...
ਕੈਸੀ ਦੇਸ਼ ਭਗਤੀ : ਦੇਸ਼ ਦੇ ਪ੍ਰੋਗਰਾਮ ਤੋਂ ਬਣਾਈ ਦੂਰੀ ਪਾਕਿ ਜਾਣਗੇ ਸਿੱਧੂ
ਡੇਰਾ ਬਾਬਾ ਨਾਨਕ 'ਚ ਹੋਣ ਦੇ ਬਾਵਜੂਦ ਨਹੀਂ ਗਏ ਸਮਾਗਮ 'ਚ
ਚੰਡੀਗੜ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਅੱਜ ਜਦੋਂ ਡੇਰਾ ਬਾਬਾ ਨਾਨਕ ਵਿਖੇ ਦੇਸ਼ ਪੱਧਰੀ ਸਮਾਗਮ ਚੱਲ ਰਿਹਾ ਸੀ ਅਤੇ ਪੰਜਾਬ ਦੀ ਲਗਭਗ ਕੈਬਨਿਟ ਸਣੇ ਆਮ ਜਨਤਾ ਉਸ ਸਮਾਗਮ ਵਿੱਚ ਸ਼ਾਮਲ ਹੋਈ ਤਾਂ ਉਸੇ ਸਮੇਂ ਡੇਰਾ ਬਾਬਾ ਨਾਨਕ ਵਿਖੇ ਹੋਣ ਦੇ ਬਾਵ...
ਨਾਭਾ ਦੇ ਨੌਜਵਾਨ ਦੀ ਕੈਨੇਡਾ ‘ਚ ਭੇਦਭਰੇ ਹਾਲਾਤਾਂ ‘ਚ ਮੌਤ
ਪਰਿਵਾਰ 'ਚ ਸੋਗ ਦਾ ਮਾਹੌਲ, ਮ੍ਰਿਤਕ ਦੀ ਲਾਸ਼ ਜਲਦ ਭੇਜਣ ਦੀ ਮੰਗ
ਨਾਭਾ(ਸੱਚ ਕਹੂੰ ਨਿਊਜ਼) ਨਾਭਾ ਦੇ ਵਿਸ਼ਾਲ ਸ਼ਰਮਾ ਨਾਮੀ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਬੀਤੇ ਸ਼ਨੀਵਾਰ ਅਚਾਨਕ ਮੌਤ ਹੋਣ ਕਾਰਨ ਸ਼ਹਿਰ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਮ੍ਰਿਤਕ ਨੌਜਵਾਨ ਦ...
ਲੇਬਰ ਕਮਿਸ਼ਨਰ ਨੂੰ ਗੈਸ ਏਜੰਸੀ ਵਰਕਰਾਂ ਨੇ ਘੇਰਿਆ, ਖੂਨ ਦਾ ਪਿਆਲਾ ਸੌਂਪਿਆ
ਸ਼ਾਮ ਛੇ ਵਜੇ ਪੁਲਿਸ ਦੀ ਹਾਜ਼ਰੀ 'ਚ ਦਫ਼ਤਰ 'ਚੋਂ ਕੱਢਿਆ ਬਾਹਰ
ਪਟਿਆਲਾ(ਸੱਚ ਕਹੂੰ ਨਿਊਜ਼) ਬਰਾੜ ਗੈਸ ਏਜੰਸੀ ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੇਬਰ ਕਮਿਸ਼ਨਰ ਦਾ ਘਿਰਾਓ ਕਰਦਿਆਂ ਉਹਨਾਂ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਤੇ ਸ਼ਾਮ ਲਗਭਗ ਛੇ ਵਜੇ ਉਸ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ...