ਦੀਵਾਲੀ ਮੌਕੇ ਮਹਿੰਗਾਈ ਦੀ ਮਾਰ, ਪੰਜਾਬ ‘ਚ ਬੱਸ ਭਾੜਾ ਵਧਿਆ
ਬੱਸ ਕਿਰਾਏ 'ਚ ਕੀਤਾ 7 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ
ਪੀਆਰਟੀਸੀ ਨੂੰ ਰੋਜਾਨਾ 7.70 ਲੱਖ ਰੁਪਏ ਦਾ ਹੋਵੇਗਾ ਮੁਨਾਫਾ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਕੈਪਟਨ ਸਰਕਾਰ ਨੇ ਬੱਸ ਕਿਰਾਏ ਵਿੱਚ 7 ਪੈਸੇ ਪ੍ਰਤੀ ਕਿਲੋਮੀਟਰ ਵਾਧਾ ਕਰਕੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ...
ਡੇਂਗੂ ਮਰੀਜ਼ਾਂ ਦੇ ਅਸਲ ਦੋਸ਼ੀ ਨਵਜੋਤ ਸਿੱਧੂ ਤੇ ਤ੍ਰਿਪਤ ਰਾਜਿੰਦਰ ਬਾਜਵਾ
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਸਾਥੀ ਵਿਭਾਗਾਂ ਨੂੰ ਅਸਲ ਜ਼ਿੰਮੇਵਾਰ
ਕਿਹਾ, ਪੱਤਰ ਲਿਖੇ ਜਾਣ ਦੇ ਬਾਵਜੂਦ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਨੇ ਨਹੀਂ ਨਿਭਾਈ ਡਿਊਟੀ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਵਿੱਚ ਵਧ ਰਹੇ ਡੇਂਗੂ ਦੇ ਮਰੀਜ਼ਾਂ ਦਾ ਅਸਲ ਦੋਸ਼ੀ ਸਿਹਤ ਵਿਭਾਗ ਨਹੀਂ ਸਗੋਂ ਨਵਜੋਤ ਸਿ...
ਚਕਮਾ ਦੇ ਕੇ ਅਕਾਲੀਆਂ ਘੇਰੀ ਮੁੱਖ ਮੰਤਰੀ ਦੀ ਕੋਠੀ
ਇਤਿਹਾਸ ਦੀ ਪੁਸਤਕ ਮਾਮਲੇ 'ਚ ਤੋੜ ਦਿੱਤੇ ਬੈਰੀਕੇਡ, ਪੁਲਿਸ ਨੂੰ ਪਈਆਂ ਭਾਜੜਾਂ
ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਲੱਗੀ ਪੁਲਿਸ ਨੇ ਗੱਡੀਆਂ ਦੀ ਬੈਰੀਕੇਡ ਲਾ ਮੁਸ਼ਕਲ ਨਾਲ ਅਕਾਲੀਆਂ ਨੂੰ ਰੋਕਿਆ
ਪ੍ਰੈਸ ਕਾਨਫਰੰਸ ਵਿੱਚ ਹੀ ਕੀਤੀ ਰੱਦ, ਕੋਰ ਕਮੇਟੀ ਨੇ ਲਿਆ ਫੈਸਲਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਚੰਡੀਗੜ੍ਹ ਵਿਖੇ...
ਸਕਰੀਨਿੰਗ ਕਮੇਟੀ ਵੱਲੋਂ 60 ਤੋਂ ਵੱਧ ਖਿਡਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ : ਰਾਣਾ ਗੁਰਮੀਤ ਸਿੰਘ ਸੋਢੀ
ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਰੋਹ 2011-2016
ਅੰਤਮ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਕਰੇਗੀ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਖਰ ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਪੰਜ ਸਾਲਾਂ ਤੋਂ ਲਟਕੇ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਤਿਆਰੀ ਕਰ ਲਈ ਹੈ ਇਸ ਸਬੰਧੀ 60 ਖਿਡਾਰੀਆਂ ਦੇ...
ਕਿਸਾਨ ਜਥੇਬੰਦੀਆਂ ਨੇ ਲੰਬੀ ਵਿਖੇ ਘੰਟਿਆਂਬੱਧੀ ਮੁੱਖ ਮਾਰਗ ਕੀਤਾ ਜਾਮ
ਮੰਡੀਆਂ 'ਚ ਕਿਸਾਨ ਦੇ ਪੁੱਤਾਂ ਵਾਂਗ ਪਾਲੇ ਝੋਨੇ ਤੇ ਨਰਮੇ ਦੀ ਹੋ ਰਹੀ ਲੁੱਟ-ਖਸੁੱਟ ਖਿਲਾਫ਼ ਡਟੇ ਕਿਸਾਨ
ਲੰਬੀ, (ਮੇਵਾ ਸਿੰਘ) ਪੰਜਾਬ ਦੀਆਂ 7 ਖੱਬੇ ਪੱਖੀ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਅਤੇ ਕਿਰਤੀ ਕਿਸਾਨ ਯੂਨੀਅਨ...
ਮੁੱਖ ਮੰਤਰੀ ਨੇ ਸਾਂਝਾ ਅਧਿਆਪਕ ਮੋਰਚਾ ਨਾਲ ਪੰਜਵੀਂ ਵਾਰ ਕੀਤੀ ਮੀਟਿੰਗ ਰੱਦ
ਮੁਅੱਤਲ ਕੀਤੇ 14 ਅਧਿਆਪਕ ਆਗੂਆਂ ਨੂੰ 15 ਦਿਨਾਂ ਦਾ ਦਿੱਤਾ ਹੋਰ ਸਮਾਂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਦਾ ਸਮਾਂ ਦੇ ਕੇ ਰੱਦ ਕਰਨ ਦੀ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਲਗਾਤਾਰ ਪੰਜਵੀਂ ਵਾਰ ਸਾਂਝਾ ਅਧਿਆਪਕ ਮੋਰਚਾ ਨਾਲ ਮੀਟਿੰਗ ਕਰਨ ਤੋਂ ਮੁਨਕਰ ਹੋ...
ਵਿਦੇਸ਼ੀ ਤਾਕਤਾਂ ਦੇਸ਼ ਦੇ ਕਈ ਸੂਬਿਆਂ ‘ਚ ਅਸ਼ਾਂਤੀ ਫੈਲਾਉਣ ਦੀ ਤਾਕ ‘ਚ : ਫੌਜ ਮੁਖੀ
ਕਿਹਾ, ਦੇਸ਼ ਦੀ ਸੈਨਾ ਹਰ ਅੰਦਰੂਨੀ ਅਤੇ ਬਾਹਰੀ ਚੁਨੌਤੀ ਲਈ ਤਿਆਰ
ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ, ਪਟਿਆਲਾ
ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਅੱਜ ਇਸ ਗੱਲ ਨੂੰ ਫਿਰ ਦੁਹਰਾਇਆ ਹੈ ਕਿ ਵਿਦੇਸ਼ੀ ਤਾਕਤਾਂ ਪੰਜਾਬ ਦੇ ਮਾਹੌਲ ਨੂੰ ਮੁੜ ਖਰਾਬ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢ...
ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਝਟਕਾ, ਮੀਟਿੰਗ ਰੱਦ
ਅੱਜ ਪੰਜ ਨਵੰਬਰ ਨੂੰ ਹੋਣੀ ਸੀ ਮੀਟਿੰਗ, ਪਟਿਆਲਾ ਤੇ ਅੰਮ੍ਰਿਤਸਰ ਵਿਖੇ 'ਕਾਲੀ ਦੀਵਾਲੀ' ਮਨਾਉਣ ਦਾ ਐਲਾਨ
ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ: ਆਗੂ
ਮੰਗਾਂ ਦੀ ਪ੍ਰਾਪਤੀ ਤੱਕ ਪਟਿਆਲੇ ਦਾ ਪੱਕਾ ਮੋਰਚਾ ਚੱਲਦਾ ਰੱਖਣ ਦਾ ਪ੍ਰਣ ਦੁਹਰਾਇਆ
ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ, ਪਟਿਆਲਾ
ਤਨਖਾਹ ਕਟ...
ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ, ਜਾਰੀ ਕੀਤਾ ਨੋਟਿਸ
5 ਨਵੰਬਰ ਨੂੰ ਮੁਹਾਲੀ ਵਿਖੇ ਪੇਸ਼ ਹੋ ਕੇ ਦੇਣਾ ਪਵੇਗਾ ਆਪਣਾ ਪੱਖ ਨਹੀਂ ਤਾਂ ਖ਼ਤਮ ਹੋਣਗੀਆਂ ਸੇਵਾਵਾਂ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪਟਿਆਲਾ ਵਿਖੇ ਧਰਨਾ ਦੇ ਕੇ ਪਿਛਲੇ ਲਗਭਗ 28 ਦਿਨਾਂ ਤੋਂ ਬੈਠੇ ਐਸ. ਐਸ. ਏ. ਅਤੇ ਰਮਸਾ ਅਧਿਆਪਕਾਂ ਵਿੱਚੋਂ 14 ਲੀਡਰਾਂ ਨੂੰ ਸਿੱਖਿਆ ਵਿਭਾਗ ਨੇ ਨੌਕਰੀ ਤੋਂ ਹੀ ਬਾਹਰ ਕੱਢਣ ਦੀ...
ਖਹਿਰਾ, ਸੰਧੂ ਆਪ ‘ਚੋਂ ਅਤੇ ਸੇਖਵਾਂ ਸ਼੍ਰੋਮਣੀ ਅਕਾਲੀ ਦਲ ‘ਚੋਂ ਬਾਹਰ
ਪਾਰਟੀ ਵਿਰੋਧੀ ਗਤੀਵਿਧੀਆਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ : ਕੋਰ ਕਮੇਟੀ
ਆਮ ਆਦਮੀ ਪਾਰਟੀ ਨੂੰ ਦੋ ਫਾੜ ਕਰਦੇ ਹੋਏ ਖਤਮ ਕਰਨ ਦੀ ਨਿਭਾ ਰਹੇ ਸਨ ਭੂਮਿਕਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਆਮ ਆਦਮੀ ਪਾਰਟੀ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਪਾਰਟੀ ਤੋਂ ਬਾਗੀ ਅਤੇ ਪਾਰਟੀ ਖ਼ਿਲਾਫ਼ ਵੱਡੇ ਪੱਧਰ ਕਾਰਵਾਈ ਕਰਦਿਆਂ ਪਾ...