ਪੰਜਾਬ ਛੱਡ ਭੱਜਣ ਵਾਲੇ ਰਾਮੂਵਾਲੀਆ ਨੂੰ ਮੁੜ ਆਈ ਪੰਜਾਬ ਦੀ ਯਾਦ
ਮੁੜ ਤੋਂ ਪੰਜਾਬ ਦੀ ਸਿਆਸਤ 'ਚ ਭਿੜਨ ਨੂੰ ਤਿਆਰ, ਸਮਾਜਵਾਦੀ ਪਾਰਟੀ ਦੇ ਬਣੇ ਕਨਵੀਨਰ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸਿਰਫ਼ ਇੱਕ ਕੁਰਸੀ ਲਈ ਪੰਜਾਬ ਅਤੇ ਪੰਜਾਬੀ ਨੂੰ ਛੱਡ ਕੇ ਉੱਤਰ ਪ੍ਰਦੇਸ਼ ਭੱਜਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਨੂੰ ਮੁੜ ਤੋਂ ਪੰਜਾਬ ਦੀ ਯਾਦ ਆ ਗਈ ਹੈ। ਇਸ ਵਾਰ ਉਹ ਆਪਣੀ ਲੋਕ ...
ਅਥਲੀਟ ਹਾਕਮ ਸਿੰਘ ਦੇ ਇਲਾਜ ਲਈ ਰਾਸ਼ੀ ਜਾਰੀ ਕਰਕੇ ਕੈਪਟਨ ਨੇ ਪੁਗਾਇਆ ਵਾਅਦਾ
ਬਰਨਾਲਾ, ਜੀਵਨ ਰਾਮਗੜ/ਸੱਚ ਕਹੂੰ ਨਿਊਜ਼
ਕੌਮਾਂਤਰੀ ਪੱਧਰ 'ਤੇ ਦੇਸ਼ ਲਈ ਸੋਨ ਤਗਮੇ ਜਿੱਤਣ ਵਾਲੇ ਵੈਟਰਨ ਅਥਲੀਟ ਹਾਕਮ ਸਿੰਘ ਵਾਸੀ ਭੱਠਲਾਂ , ਜੋ ਜਿਗਰ ਦੀ ਬਿਮਾਰੀ ਨਾਲ ਜੂਝ ਰਿਹਾ ਹੈ ਦੀ ਮੱਦਦ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਲੱਖ ਰੁਪਏ ਜ਼ਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ...
‘ਲੀਡਰ ਆ ਰਹੇ ਨੇ ਤੇ ਜਾ ਰਹੇ ਨੇ, ਇਨਸਾਫ਼ ਦੇਣ ਦੀ ਗੱਲ ਕੋਈ ਨ੍ਹੀਂ ਕਰਦਾ’
ਮੁਅੱਤਲ ਕੀਤੇ ਏਐੱਸਆਈ 'ਤੇ ਹੋਏ ਪਰਚੇ ਨੂੰ ਪਰਿਵਾਰ ਨੇ ਨਕਾਰਿਆ
ਸਿਆਸੀ ਰੋਟੀਆਂ ਸੇਕ ਰਹੇ ਨੇ ਸਾਰੇ ਹੀ ਸਿਆਸੀ ਆਗੂ : ਪੀੜਤ ਦੀ ਮਾਂ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਰਾਜਿੰਦਰਾ ਹਸਪਤਾਲ ਵਿਖੇ ਦਾਖਲ ਅਮਰਦੀਪ ਸਿੰਘ ਦਾ ਪਰਿਵਾਰ ਸਿਆਸੀ ਆਗੂਆਂ ਵੱਲੋਂ ਮਾਰੇ ਜਾ ਰਹੇ ਗੇੜਿਆਂ ਨੇ ਹੰਭਾ ਦਿੱਤਾ ਹ...
ਨੌਜਵਾਨ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ਼
ਖਬਰ ਦਾ ਅਸਰ
ਪਟਿਆਲਾ, ਖੁਸ਼ਵੀਰ ਸਿੰਘ ਤੁਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਨੌਜਵਾਨ ਨੂੰ ਅਲਫ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਐਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵ...
ਰੈਫਰੈਂਡਮ 2020 ਦਾ ਪੰਜਾਬ ‘ਚ ਕੋਈ ਅਧਾਰ ਨਹੀਂ : ਤਿਵਾੜੀ
ਕਿਹਾ, ਕਾਲੇ ਦੌਰ ਦੀਆਂ ਯਾਦਾਂ ਅਜੇ ਤੱਕ ਨਹੀਂ ਭੁੱਲੇ ਪੰਜਾਬ ਵਾਸੀ
ਲੁਧਿਆਣਾ, ਰਘਬੀਰ ਸਿੰਘ/ਸੱਚ ਕਹੂੰ ਨਿਊਜ਼
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਰੈਡਰੈਂਡਮ 2020 ਦਾ ਪੰਜਾਬ ਹੀ ਨਹੀਂ, ਸਗੋਂ ਦੁਨੀਆਂ 'ਚ ਕਿਤੇ ਵੀ ਕੋਈ ਅਧਾਰ ਨਹੀਂ ਹੈ, ਇਹ ਕਿਸੇ ਨਾ ਕਿਸੇ ਕਾ...
ਸਕੂਲਾਂ ‘ਚ ਹੋਵੇਗੀ ਸਬਜ਼ੀਆਂ ਦੀ ਖੇਤੀ, ਬੰਣਨਗੇ ਕਿਚਨ ਗਾਰਡਨ
ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਗਏ ਆਦੇਸ਼, ਵਿਦਿਆਰਥੀ ਕਰਨਗੇ ਖੇਤੀ
ਜਿਨ੍ਹਾਂ ਸਕੂਲਾਂ ਕੋਲ ਨਹੀਂ ਐ ਥਾਂ, ਉਨ੍ਹਾਂ ਨੂੰ ਹੋਵੇਗੀ ਛੋਟ
ਖੇਤੀਬਾੜੀ ਦੇ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਲਗਾਇਆ ਜਾਏਗਾ ਕੰਮ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸਬਜ਼ੀਆ ...
ਸਨੌਰ: ਨੌਜਵਾਨ ਕੁੱਟਮਾਰ ਮਾਮਲੇ ‘ਚ ਮੁਅੱਤਲ ਥਾਣੇਦਾਰ ‘ਤੇ ਪਰਚਾ ਦਰਜ
ਐੱਸਐਚਓ ਵਿਰੁੱਧ ਵੀ ਵਿਭਾਗੀ ਪੜਤਾਲ ਦੇ ਆਦੇਸ਼
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਸਨੌਰ ਪੁਲਿਸ ਥਾਣੇ 'ਚ ਬੀਤੇ ਦਿਨੀਂ ਕੁਝ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ 'ਚ ਰੱਖ ਕੇ ਕੁੱਟਮਾਰ ਕਰਨ ਵਾਲੇ ਮੁਅੱਤਲ ਕੀਤੇ ਏਐਸਆਈ ਨਰਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐੱਸਪੀ ਨੇ ਇਸ ਮਾਮਲੇ 'ਚ ਆ...
ਹਾਈਕੋਰਟ : ਡੇਰਾ ਸੱਚਾ ਸੌਦਾ ਦੇ ਸਕੂਲਾਂ ਤੇ ਹਸਪਤਾਲ ਨੂੰ ਕੋਈ ਦਿੱਕਤ ਨਾ ਆਵੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੀ ਡਿਪਟੀ ਕਮਿਸ਼ਨਰ ਸਰਸਾ ਨੂੰ ਸਲਾਹ
ਸਕੂਲ ਅਤੇ ਹਸਪਤਾਲ ਪ੍ਰਬੰਧਕੀ ਕਮੇਟੀ ਵੱਲੋਂ ਕੀਤੀ ਗਈ ਸੀ ਹਾਈ ਕੋਰਟ ਨੂੰ ਅਪੀਲ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸਰਸਾ ਦੇ ਡਿਪਟੀ ਕਮਿਸ਼ਨਰ ਅਤੇ ਉੱਚ ਅਧਿਕਾਰੀ ਇਸ ਵੱਲ ਧਿਆਨ ਦੇਣ ਕਿ ਡੇਰਾ ਸੱਚਾ ਸੌਦਾ ਵਿੱਚ ਚਲ ਰਹੇ ...
ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ
ਜਕਾਰਤਾ ਏਸ਼ਿਆਈ ਖੇਡਾਂ ਵਿੱਚ ਵੱਡੀ ਗਿਣਤੀ 'ਚ ਹਾਜ਼ਰੀ ਲਾਉਣਗੇ ਪੰਜਾਬੀ ਖਿਡਾਰੀ
ਏਸ਼ਿਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ ਮਿਲੇਗਾ ਕ੍ਰਮਵਾਰ 26 ਲੱਖ, 16 ਲੱਖ ਤੇ 11 ਲੱਖ ਰੁਪਏ ਦਾ ਇਨਾਮ
ਐਸ.ਏ.ਐਸ. ਨਗਰ (ਮੁਹਾਲੀ), ਸੱਚ ਕਹੂੰ ਨਿਊਜ਼
''ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਖੇ ...
ਸਨੌਰ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਿਕ ਹੋਵੇਗੀ ਸਖ਼ਤ ਕਾਰਵਾਈ : ਪਰਨੀਤ ਕੌਰ
ਪਰਨੀਤ ਕੌਰ ਹਸਪਤਾਲ 'ਚ ਜੇਰੇ ਇਲਾਜ ਪੀੜਤ ਦਾ ਹਾਲ-ਚਾਲ ਪੁੱਛਣ ਗਏ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਪਿਛਲੀਂ ਦਿਨੀਂ ਥਾਣਾ ਸਨੌਰ ਵਿੱਚ ਕੁੱਝ ਨੌਜਵਾਨਾਂ ਨਾਲ ਦੁਰਵਿਵਹਾਰ ਦੀ ਵਾਪਰੀ ਘਟਨਾ ਦੇ ਰਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਨੌਜਵਾਨ ਦਾ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ...