ਸਾਡੇ ਨਾਲ ਸ਼ਾਮਲ

Follow us

21.4 C
Chandigarh
Sunday, October 20, 2024
More

    ਨਵਜੋਤ ਸਿੱਧੂ ਵੱਲੋਂ ਐੱਸਡੀਓ ਮੁਅੱਤਲ

    0
    ਸੀਵਰੇਜ ਪ੍ਰੋਜੈਕਟ 'ਚ ਘਪਲੇਬਾਜ਼ੀ ਦੀ ਸ਼ਿਕਾਇਤ 'ਤੇ ਮੌਕਾ ਦੇਖਣ ਪੁੱਜੇ ਸਿੱਧੂ (Navjot Sidhu) ਗੁਰਦਾਸਪੁਰ, (ਸੱਚ ਕਹੁੰ ਨਿਊਜ਼) ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ (Navjot Sidhu) ਨੇ ਅੱਜ ਹਲਕਾ ਡੇਰਾ ਬਾਬਾ ਨਾਨਕ 'ਚ ਪਏ ਸੀਵਰੇਜ ਸਿਸਟਮ ਦੇ ਕੰਮ 'ਚ ਵੱਡੇ ਪੱਧਰ 'ਤੇ ਹੋਈ...

    ਥਾਣੇਦਾਰ ਵੱਲੋਂ ਕੇਸ ‘ਚ ਫਸਾਉਣ ਦੀ ਧਮਕੀ, ਵੀਡੀਓ ਵਾਇਰਲ

    0
    ਰਾਏਕੋਟ (ਰਾਮ ਗੋਪਾਲ ਰਾਏਕੋਟੀ). ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵਿਆਂ ਨੂੰ ਭਾਵੇਂ ਹਾਲੇ ਬੂਰ ਨਹੀਂ ਪਿਆ ਹੈ, ਪਰ ਕਈ ਥਾਣੇਦਾਰ ਇਸ ਵਗਦੀ ਗੰਗਾ ਵਿੱਚ ਹੱਥ ਧੋਣ ਦੀ ਥਾਂ ਡੁੱਬਕੀ ਲਾਉਣ ਨੂੰ ਹੀ ਤਿਆਰ ਬੈਠੇ ਹਨ। ਕਿਸੇ ਵੀ ਮਾਮਲੇ ਵਿੱਚ ਪੁਲਿਸ ਦੇ ਧੱਕੇ ਚੜ੍ਹੇ...
    CBI Court

    ਜਗਦੀਸ਼ ਭੋਲਾ ਤੇ ਬਿੱਟੂ ਔਲਖ ਸੀਬੀਆਈ ਅਦਾਲਤ ‘ਚ ਪੇਸ਼

    0
    ਪਟਿਆਲਾ, (ਖੁਸ਼ਵੀਰ ਸਿੰਘ ਤੂਰ). ਨਸ਼ਾ ਤਸਕਰੀ ਮਾਮਲੇ 'ਚ ਘਿਰੇ ਸਾਬਕਾ ਕੌਮਾਂਤਰੀ ਪਹਿਲਵਾਨ ਜਗਦੀਸ ਭੋਲਾ ਉੱਪਰ ਈਡੀ ਵੱਲੋਂ ਨਸ਼ੇ ਦੀ ਕਮਾਈ ਰਾਹੀਂ ਜ਼ਮੀਨ ਜਾਇਦਾਦ ਬਣਾਉਣ ਦੇ ਚਲਾਏ ਜਾ ਰਹੇ ਕੇਸ ਦੀ ਅੱਜ ਇੱਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ। ਅੱਜ ਦੀ ਸੁਣਵਾਈ ਦੌਰਾਨ ਜਗਦੀਸ ਭੋਲਾ , ਯੂਥ ਅਕਾਲੀ ਦ...

    ਡਿਫਾਲਟਰ ਹੋਣ ਕੰਢੇ ਪੁੱਜੇ ਬੈਂਕ: ਸਾਂਪਲਾ

    0
    ਚੰਡੀਗੜ੍ਹ (ਸੱਚ ਕਹੂੰ ਨਿਊਜ਼). ਪੰਜਾਬ ਦੇ ਕਿਸਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਰਪਾ ਨਾਲ ਹੁਣ ਵੱਡੀ ਗਿਣਤੀ ਵਿੱਚ ਕਿਸਾਨ ਬੈਂਕ ਡਿਫਾਲਟਰਾਂ ਦੀ ਲਿਸਟ ਵਿੱਚ ਸ਼ਾਮਲ ਹੋਣ ਵਾਲੇ ਹਨ, ਕਿਉਂਕਿ ਕਿਸਾਨ ਕਰਜ਼ੇ ਦੀ ਅਦਾਇਗੀ ਕਰਨ ਦੀ ਥਾਂ 'ਤੇ ਬੈਂਕਾਂ ਨੂੰ ਅਮਰਿੰਦਰ ਸਿੰਘ ਦੀ ਕੋਠੀ ਦਾ ਰਸਤਾ ਦੱਸ ਰਹੇ ਹਨ ...
    Police, Arrested, ATM, Robbery

    ਅਨਾਜ ਘਪਲਾ : ਪਨਗ੍ਰੇਨ ਦਾ ਇੰਸਪੈਕਟਰ ਬਰਖਾਸਤ

    0
    ਘੁਟਾਲੇ ਦੀ ਬਾਰੀਕੀ ਨਾਲ ਜਾਂਚ ਲਈ ਜਲਦ ਹੀ ਬਣੇਗੀ ਸੀਨੀਅਰ ਅਧਿਕਾਰੀਆਂ ਦੀ ਟੀਮ 'ਸੱਚ ਕਹੂੰ' ਨੇ ਕੀਤਾ ਸੀ ਬਹੁ ਕਰੋੜੀ ਘੁਟਾਲੇ ਦਾ ਪਰਦਾਫਾਸ਼ ਸਮਾਣਾ (ਸੁਨੀਲ ਚਾਵਲਾ) । ਸਥਾਨਕ ਪਨਗ੍ਰੇਨ ਗੁਦਾਮ ਵਿੱਚ ਹੋਏ ਕਰੋੜਾਂ ਰੁਪਏ ਦੇ ਅਨਾਜ ਘਪਲੇ ਵਿਚ ਫੂਡ ਐਂਡ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੱਧਰ 'ਤੇ ਹੋਈ ਮੁ...

    ਫਰੀਦਕੋਟ ਖੁਦਕੁਸ਼ੀ ਕਾਂਡ : ਤਿੰਨ ਅਕਾਲੀ ਆਗੂਆਂ ਸਮੇਤ ਪੰਜ ਜਣੇ ਨਾਮਜ਼ਦ

    0
    ਅਦਾਲਤ ਵੱਲੋਂ ਗ੍ਰਿਫ਼ਤਾਰੀ ਵਰੰਟ ਜਾਰੀ ਫ਼ਰੀਦਕੋਟ (ਲਛਮਣ ਗੁਪਤਾ/ਭੁਪਿੰਦਰ) । ਸਤੰਬਰ 2016 ਵਿੱਚ ਸੁਸਾਇਟੀ ਨਗਰ ਫਰੀਦਕੋਟ ਦੇ ਇੱਕ ਪਰਿਵਾਰ ਵੱਲੋਂ ਤਿੰਨ ਅਕਾਲੀ ਆਗੂਆਂ ਸਮੇਤ ਇੱਕ ਦਰਜਨ ਵਿਅਕਤੀਆਂ ਤੋਂ ਕਥਿਤ ਤੌਰ 'ਤੇ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਫਰੀਦਕੋਟ ਸ਼ਹਿਰ ਦੇ ਤਿੰਨ ਅਕਾਲ...
    Bribe

    ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸੇਲ ਟੈਕਸ ਇੰਸਪੈਕਟਰ ਦਬੋਚਿਆ

    0
    ਮਾਨਸਾ (ਸੁਖਜੀਤ ਮਾਨ) । ਵਿਜੀਲੈਂਸ ਵਿਭਾਗ ਨੇ ਪਿੰਡ ਸਰਦੂਲੇਵਾਲਾ ਦੇ ਸੇਲ ਟੈਕਸ ਬੈਰੀਅਰ 'ਤੇ ਤਾਇਨਾਤ ਇੱਕ ਇੰਸਪੈਕਟਰ ਨੂੰ ਵਪਾਰੀ ਤੋਂ ਛੇ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ ਉਕਤ ਇੰਸਪੈਕਟਰ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ 'ਚ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲ...

    ਪਾਕਿਸਤਾਨੀ ਗੋਲੀਬਾਰੀ’ਚ ਨੌਜਵਾਨ ਫੌਜੀ ਸ਼ਹੀਦ

    0
    ਸੰਗਰੂਰ (ਗੁਰਪ੍ਰੀਤ ਸਿੰਘ) । ਬੀਤੇ ਦਿਨੀਂ ਜੰਮੂ ਦੇ ਪੁੰਛ ਇਲਾਕੇ 'ਚ ਪਾਕਿਸਤਾਨ ਵੱਲੋਂ ਕਾਇਰਾਨਾ ਕਾਰਵਾਈ ਦੌਰਾਨ ਕੀਤੀ ਗੋਲੀਬਾਰੀ ਵਿੱਚ ਸੁਨਾਮ ਨੇੜਲੇ ਪਿੰਡ ਕਣਕਵਾਲ ਭੰਗੂਆਂ ਦੇ 22 ਵਰ੍ਹਿਆਂ ਦਾ ਨੌਜਵਾਨ ਰਵਿੰਦਰ ਸਿੰਘ ਸ਼ਹੀਦ ਹੋ ਗਿਆ ਅੱਜ ਜਿਉਂ ਹੀ ਫੌਜ ਦੇ ਅਫ਼ਸਰਾਂ ਵੱਲੋਂ ਇਹ ਦੁਖਦਾਈ ਖ਼ਬਰ ਮੋਬਾਇਲ ਰਾਹੀਂ...

    ਗੈਸ ਚੜ੍ਹਨ ਨਾਲ ਪਿਓ-ਪੁੱਤ ਦੀ ਮੌਤ

    0
    ਗਿੱਦੜਬਾਹਾ (ਰਾਜ ਜਿੰਦਲ) । ਸਥਾਨਕ ਲੰਬੀ ਰੋਡ ਡਿਸਪੋਜਲ ਦੀ ਗੈਸ ਚੜ੍ਹਨ ਕਾਰਨ ਪਿਓ-ਪੁੱਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਮੋਟਰ ਮਕੈਨਿਕ ਡਿਸਪੋਜਲ ਦੀ ਮੋਟਰ ਠੀਕ ਕਰਨ ਲਈ ਗਿਆ। ਉਸ ਸਮੇਂ ਉਸ ਨਾਲ ਬਿੱਟੂ ਕੁਮਾਰ ਪੰਪ ਅਪਰੇਟਰ ਅਤੇ ਅਸ਼ੋਕ ਕੁਮਾਰ ਸੀਵਰਮੈਨ ਵੀ ਮੌਜੂਦ ਸਨ। ...

    ਦੋ ਨਸ਼ਾ ਤਸਕਰਾਂ ਨੂੰ ਦਸ-ਦਸ ਸਾਲ ਦੀ ਕੈਦ

    0
    ਹੁਸ਼ਿਆਰਪੁਰ (ਰਾਜੀਵ ਸ਼ਰਮਾ) । ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਸ ਐਨ.ਐਸ ਗਾਰਾ ਦੀ ਅਦਾਲਤ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਾਊਡਰ ਸਹਿਤ ਗਿਰਫਤਾਰ ਕੀਤੇ ਦੋ ਨਸ਼ਾ ਤਸਕਰਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦਸ ਦਸ ਸਾਲ ਦੀ ਕੈਦ  ਅਤੇ ਇੱਕ ਲੱਖ ਰੁਪਏੇ ਜੁਰਮਾਨੇ ਦੀ ਸਜਾ ਸੁਣਾਈ ਹੈ ਜ਼ੁਰਮਾਨਾ ਨਾ ਦੇਣ ਦੀ ਸੂਰਤ ਵਿੱਚ ਦੋਸ਼ੀਆਂ...

    ਤਾਜ਼ਾ ਖ਼ਬਰਾਂ

    Ludhiana News

    Ludhiana News: ਡੀਜੀਪੀ ਯਾਦਵ ਨੇ ਵਪਾਰਕ ਰਾਜਧਾਨੀ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

    0
    (ਜਸਵੀਰ ਸਿੰਘ ਗਹਿਲ) ਲੁਧਿਆਣਾ। ਤਿਉਹਾਰਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਦੇਰ ਰਾਤ ਡੀਜੀਪੀ ਗੌਰਵ ਯਾਦਵ ਨੇ ਜਾਂਚ ਕੀਤੀ। ਇਸ ਮੌਕ...
    Road Accident

    Road Accident: ਟੂਰ ’ਤੇ ਗਈ ਸਕੂਲ ਬੱਸ ਹਾਦਸੇ ਦਾ ਸ਼ਿਕਾਰ

    0
    ਜਾਨੀ ਨੁਕਸਾਨ ਹੋਣ ਤੋਂ ਬਚਾਅ Road Accident: (ਗੁਰਤੇਜ ਜੋਸ਼ੀ) ਮਾਲੇਰਕੋਟਲ। ਜ਼ਿਲ੍ਹਾ ਮਾਲੇਰਕੋਟਲਾ ਦੇ ਅਮਰਗੜ੍ਹ ਦੇ ਨੇੜਲੇ ਪਿੰਡ ਰਾਮਪੁਰ ਛੰਨਾ ਸਥਿਤ ਨਨਕਾਣਾ ਸਾਹਿਬ ਪਬਲਿਕ ਸਕੂ...
    Sunam News

    Sunam News: ਧਾਲੀਵਾਲ ਪਰਿਵਾਰ ਵੱਲੋਂ ਨਵੇਂ ਬਣੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਤੇ ਦਰਬਾਰਾ ਸਿੰਘ ਛਾਹੜ ਨੂੰ ਕੀਤਾ ਸਨਮਾਨਿਤ

    0
    (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਅੱਜ ਧਾਲੀਵਾਲ ਨਿਵਾਸ ਵਿਖੇ ਗੁਰਿੰਦਰ ਜੀਤ ਸਿੰਘ ਧਾਲੀਵਾਲ ਅਤੇ ਕੰਵਰਜੀਤ ਸਿੰਘ ਲੱਕੀ ਧਾਲੀਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਇਲਾਕੇ ਦੇ ਪਤਵੰਤੇ ਸ...
    Amloh News

    Amloh News: ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ

    0
    (ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨਜ਼ਦੀਕ ਪਿੰਡ ਸੌਂਟੀ ਦੀ ਪੰਚਾਇਤ ਜੋ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾਂ ਸਦਕਾ ਤਕਰੀਬਨ 60 ਸਾਲ ਬਾਅਦ ਸਰਵਸੰਮਤੀ ਨਾਲ ਬਣੀ ਹੈ। ਪਿ...
    Bargari Case

    ਮਾਣਯੋਗ ਸੁਪਰੀਮ ਕੋਰਟ ‘ਚ ਰੱਖਾਂਗੇ ਆਪਣਾ ਪੱਖ : ਬੁਲਾਰਾ

    0
    ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮਾਣਯੋਗ ਸੁਪਰੀਮ ਕੋਰਟ ਤੋਂ ਸਾਨੂੰ ਨਿਆਂ ਮਿਲੇਗਾ ਚੰਡੀਗੜ੍ਹ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਹਮੇਸ਼ਾ ਤੋਂ ਹੀ ਸਾਰੇ...
    Farmers Protest

    Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ

    0
    ਝੋਨੇ ਦੀ ਫਸਲ ਮੰਡੀਆਂ ਵਿੱਚ ਰੋਲ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਕੀਤਾ ਜਾ ਰਿਹਾ ਮਜ਼ਬੂਰ | Farmers Protest ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾ...
    Ludhiana News

    ਪੰਜ ਸੌ ਰੁਪਏ ਦੀ ਪਰਚੀ ਦੀ 4 ਤੋਂ 5 ਲੱਖ ਰੁਪਏ ’ਚ ਹੋ ਰਹੀ ਬਲੈਕ ਨੂੰ ਰੋਕਿਆ ਜਾਵੇ

    0
    ਫਾਇਰ ਵਰਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਅਗਵਾਈ ’ਚ ਪਟਾਕਾ ਵਪਾਰੀਆਂ ਨੇ ਕਮਿਸ਼ਨਰ ਪੁਲਿਸ ਪੁੱਜ ਕੇ ਨੱਥ ਪਾਉਣ ਦੀ ਕੀਤੀ ਮੰਗ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। Lud...
    Longowal News

    Longowal News: ਨਵੇਂ ਬਣੇ ਸਰਪੰਚ ਬਲਵੀਰ ਸਿੰਘ ਨੂੰ ਕੈਬਨਿਟ ਮੰਤਰੀ ਅਮਨ ਅਰੋਡ਼ਾ ਨੇ ਦਿੱਤੀ ਵਧਾਈ

    0
    ਲੌਂਗੋਵਾਲ (ਹਰਪਾਲ)। ਪਿਛਲੇ ਦਿਨੀ ਹੋਈਆਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਪਿੰਡੀ ਕੇਹਰ ਸਿੰਘ ਵਾਲੀ ਤੋਂ ਜਿੱਤੇ ਸਰਪੰਚ ਬਲਵੀਰ ਸਿੰਘ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ...
    Rajasthan Railway News

    Rajasthan Railway News: ਰਾਜਸਥਾਨ ਤੇ ਗੁਜਰਾਤ ਦੇ ਇਨ੍ਹਾਂ ਸ਼ਹਿਰਾਂ ਦੀ ਹੋਈ ਮੌਜ਼, ਵਿਛਾਈ ਜਾਵੇਗੀ 117 ਕਿਲੋਮੀਟਰ ਨਵੀਂ ਰੇਲਵੇ ਲਾਈਨ

    0
    Rajasthan Railway News: ਜੈਪੁਰ (ਗੁਰਜੰਟ ਸਿੰਘ)। ਭਾਰਤ ਸਰਕਾਰ ਲਗਭਗ ਸਾਰੇ ਸੂਬਿਆਂ ਨੂੰ ਰੇਲ ਸੰਪਰਕ ਰਾਹੀਂ ਜੋੜਨ ਲਈ ਠੋਸ ਉਪਰਾਲੇ ਕਰ ਰਹੀ ਹੈ। ਨਤੀਜੇ ਵਜੋਂ ਸਾਲ 2040 ਤੱਕ ਭਾਰ...
    Blood Donation

    Blood Donation: ਡੇਰਾ ਸ਼ਰਧਾਲੂਆਂ ਨੇ ਲੋੜਵੰਦਾਂ ਦੀ ਮੱਦਦ ਲਈ ਖੂਨਦਾਨ ਕੀਤਾ

    0
    Blood Donation: (ਸੁਰੇਸ਼ ਕੁਮਾਰ) ਭੁੱਚੋ ਮੰਡੀ। ਬਲਾਕ ਭੁੱਚੋ ਮੰਡੀ ਦੇ ਸੇਵਾਦਾਰਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱ...