ਮਲੋਟ ਦੇ ਨਗਰ ਕੌਂਸਲ ਪ੍ਰਧਾਨ ਤੋਂ ਬੰਦੂਕ ਦੀ ਨੋਕ ‘ਤੇ ਖੋਹੇ 9 ਲੱਖ ਰੁਪਏ
ਮਲੋਟ ਤੋਂ ਬਠਿੰਡਾ ਆ ਰਿਹਾ ਸੀ ਮਨਪ੍ਰੀਤ ਸਿੰਘ ਉਰਫ ਪ੍ਰਿੰਸ | Froud News
ਰਸਤਾ ਪੁੱਛਣ ਦੇ ਬਹਾਨੇ ਰੋਕ ਕੇ ਸਕਾਰਪੀਓ ਸਵਾਰ ਵਿਅਕਤੀਆਂ ਨੇ ਦਿੱਤਾ ਘਟਨਾ ਨੂੰ ਅੰਜਾਮ | Froud News
ਬਠਿੰਡਾ, (ਅਸ਼ੋਕ ਵਰਮਾ)। ਸਥਾਨਕ ਸ਼ਹਿਰ ਦੇ ਬੱਲਾ ਰਾਮ ਨਗਰ ਚੌਂਕ 'ਚ ਇੱਕ ਕਾਰ ਸਵਾਰ ਵਿਅਕਤੀ ਤੋਂ ਬੰਦੂਕ ਦੀ ਨੋਕ ...
ਵਿਜੀਲੈਂਸ ਵੱਲੋਂ ਪਟਵਾਰੀ ਦਾ ਕਰਿੰਦਾ 9 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ
ਪਟਵਾਰੀ ਦੀ ਗ੍ਰਿਫਤਾਰੀ ਲਈ ਛਾਪਮਾਰੀ | Vigilance
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਵਿਜੀਲੈਂਸ (Vigilance) ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਦੇ ਚੇਲੇ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਦਕਿ ਇਸ ਮਾਮਲੇ 'ਚ ਪਟਵਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ,...
ਗਵਾਹ ਅਫ਼ਸਰਾਂ ਨੇ ਕਿਹਾ, ਮਾਨਵਤਾ ਭਲਾਈ ਦੇ ਕਾਰਜਾਂ ‘ਚ ਡੇਰੇ ਦਾ ਕੋਈ ਮੁਕਾਬਲਾ ਨਹੀਂ
ਰਾਜਸਥਾਨ ਤੇ ਗੁਜਰਾਤ ਦੇ ਅਧਿਕਾਰੀਆਂ ਨੇ ਡੇਰੇ ਦੇ ਹੱਕ 'ਚ ਦਿੱਤੀ ਗਵਾਹੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਨਵਤਾ ਭਲਾਈ ਮਾਮਲੇ ਵਿੱਚ ਡੇਰਾ (Dera Sacha Sauda) ਸੱਚਾ ਸੌਦਾ ਦਾ ਕੋਈ ਵੀ ਮੁਕਾਬਲਾ ਨਹੀਂ ਕਰ ਸਕਦਾ ਹੈ, ਡੇਰਾ ਸੱਚਾ ਸੌਦਾ ਨੇ ਨਾ ਸਿਰਫ਼ ਗੁਜਰਾਤ ਵਿੱਚ ਆਏ ਭੂਚਾਲ ਵਿੱਚ ਸੈਂਕੜੇ ਜਾਨਾਂ ਨੂੰ ਬਚਾ...
ਅਬਾਦੀ ‘ਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਔਰਤਾਂ ਨੇ ਕੀਤਾ ਖੇਰੂੰ-ਖੇਰੂੰ
ਪਿੰਡ ਵਾਸੀਆਂ ਨੇ ਠੇਕੇ 'ਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਬਾਹਰ ਸੁੱਟ ਦਿੱਤੀਆਂ
ਅਜੀਤਵਾਲ, (ਕਿਰਨ ਰੱਤੀ)। ਪਿੰਡ ਅਜੀਤਵਾਲ ਦੀਆਂ ਔਰਤਾਂ ਤੇ ਮਰਦਾਂ ਵੱਲੋਂ ਅਬਾਦੀ ਵਾਲੇ ਖੇਤਰ 'ਚ ਖੁੱਲ੍ਹੇ ਸ਼ਰਾਬ ਦੇ ਠੇਕੇ 'ਚੋਂ ਸ਼ਰਾਬ ਦੀਆਂ ਬੋਤਲਾਂ ਚੁੱਕ ਕੇ ਬਾਹਰ ਸੁੱਟਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਸਥਾਨਕ ਪਿੰਡ 'ਚ ਬ...
ਚਿੱਟੇ ਦਾ ਟੀਕਾ ਲਾ ਕੇ ਯਾਰਾਂ ਨੇ ਯਾਰ ਮਾਰਿਆ
ਕਮਾਦ 'ਚੋਂ ਮਿਲੀ ਗਲੀ ਸੜੀ ਲਾਸ਼ | Murder
ਪੁਲਿਸ ਵੱਲੋਂ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ | Murder
ਗੁਰਦਾਸਪੁਰ, (ਸੱਚ ਕਹੂੰ ਨਿਊਜ਼)। ਦੀਨਾਨਗਰ 'ਚ ਇੱਕ ਨੌਜਵਾਨ ਨੂੰ ਚਿੱਟੇ ਦਾ ਟੀਕਾ ਲਗਾ ਕੇ ਮਾਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਲਈ ਪੁਲਿਸ ਨੇ ਉਸਦੇ ਤਿ...
ਖਹਿਰਾ ਵੱਲੋਂ ਬਗਾਵਤ, ਫੈਸਲਾ ਬਦਲਣ ਦੀ ਚਿਤਾਵਨੀ
ਹਰਪਾਲ ਸਿੰਘ ਚੀਮਾ ਨੂੰ ਆਪਣਾ ਲੀਡਰ ਮੰਨਣ ਤੋਂ ਕੀਤਾ ਸਾਫ਼ ਇਨਕਾਰ
ਅਰਵਿੰਦ ਕੇਜਰੀਵਾਲ ਨੂੰ ਲਿਖੀ ਚਿੱਠੀ
ਕੇਜਰੀਵਾਲ ਖ਼ਿਲਾਫ਼ ਸੱਦੀ ਮੀਟਿੰਗ, 2 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਏਗਾ ਵੱਡਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਇਕ (Sukhpal Khaira) ਸੁਖਪਾਲ ਖਹਿਰਾ ਨੇ ਆਪਣੀ ਹੀ ਆਮ ਆਦਮੀ ਪਾ...
ਕੁਰਕਰੇ ਚਿਪਸ ਦੇ ਗੁਦਾਮ ਨੂੰ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਮੌਕੇ ਉੱਤੇ ਪਹੁੰਚੀ ਫਾਇਰ ਬਰਿਗੇਡ ਨੇ ਪਾਇਆ ਅੱਗ ਉਤੇ ਕਾਬੂ
ਜਲਾਲਾਬਾਦ, (ਰਜਨੀਸ਼ ਰਵੀ)। ਪਿੰਡ ਟਿਵਾਣਾ ਕਲਾਂ ਰੋਂਡ 'ਤੇ ਬਣੇ ਕੁਰਕੁਰੇ ਚਿਪਸ ਦੇ ਗੁਦਾਮ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੋਲ...
ਅਧਿਕਾਰੀਆਂ ਦੀ ਮਨਮਰਜ਼ੀ ਦਾ ਸ਼ਿਕਾਰ ਆਰਟੀਆਈ ਐਕਟ, ਨਹੀਂ ਮਿਲ ਰਹੀ ਐ ਜਾਣਕਾਰੀ
ਹਰ ਸਰਕਾਰੀ ਵਿਭਾਗ ਜਾਣਕਾਰੀ ਦੇਣ ਤੋਂ ਸਾਫ਼ ਕਰ ਰਿਹਾ ਐ ਇਨਕਾਰ | RTI Act
ਐਕਟ ਤਹਿਤ ਜਾਣਕਾਰੀ ਨਾ ਦੇਣ ਕਾਰਨ ਰੋਜ਼ਾਨਾ ਹੋ ਰਹੀਆਂ ਹਨ 20 ਤੋਂ 22 ਸ਼ਿਕਾਇਤਾਂ | RTI Act
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਰਕਾਰੀ ਅਧਿਕਾਰੀਆਂ ਦੀ ਤੰਗ ਦਿਲੀ ਦਾ ਸ਼ਿਕਾਰ ਆਰ.ਟੀ.ਆਈ. ਐਕਟ ਹੋ ਰਿਹਾ ਹੈ, ਪੰਜਾਬ...
ਟਰੱਕਾਂ ਨੂੰ ਲੱਗੀਆਂ ਬਰੇਕਾਂ ਨਾਲ ਪੰਜਾਬ ‘ਚ ਪੌਣੇ ਦੋ ਅਰਬ ਦਾ ਨੁਕਸਾਨ
ਹੜਤਾਲ ਸੱਤਵੇਂ ਦਿਨ 'ਚ ਸ਼ਾਮਲ, ਪੰਜਾਬ 'ਚ 80 ਹਜਾਰ ਟਰੱਕਾਂ ਦੇ ਪਹੀਏ ਜਾਮ | Trucks
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੂਰੇ ਦੇਸ਼ ਅੰਦਰ ਚੱਲ ਰਹੀ ਟਰੱਕਾਂ ਦੀ ਹੜਤਾਲ ਕਾਰਨ ਇਕੱਲੇ ਪੰਜਾਬ ਸੂਬੇ ਅੰਦਰ ਹੀ ਟਰੱਕ ਓਪਰੇਟਰਾਂ ਨੂੰ ਅੱਜ ਤੱਕ ਪੌਣੇ ਦੋ ਅਰਬ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ, ਜਦਕਿ ਹੜਤਾਲ ਅਜੇ ਜ...
ਲੋਹਕੇ ਖੁਰਦ ਮਾਮਲਾ : 11 ਵਿਅਕਤੀਆਂ ਸਮੇਤ 125 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
ਮਾਮਲੇ ਦਰਜ ਕਰਵਾਉਣ ਲਈ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਕੀਤਾ ਗਿਆ ਸੀ ਜਾਮ
ਫਿਰੋਜ਼ਪੁਰ, (ਸਤਪਾਲ ਥਿੰਦ)। ਪਿੰਡ ਲੋਹਕੇ ਖੁਰਦ ਦੇ ਮਜ਼ਦੂਰ ਪਰਿਵਾਰਾਂ ਦੇ ਮਕਾਨ ਢਾਹੁਣ ਵਾਲਿਆਂ ਖਿਲਾਫ ਕਾਰਵਾਈ ਕਰਵਾਉਣ ਲਈ 16 ਦਿਨਾਂ ਤੋਂ ਐੱਸਐੱਸਪੀ ਦਫਤਰ ਸਾਹਮਣੇ ਕਿਸਾਨਾਂ ਸੰਘਰਸ਼ ਕਮੇਟੀ ਵੱਲੋਂ ਲਾਏ ਧਰਨੇ ਦੇ ਸੈਂਕੜੇ ਕਿਸਾਨ-...