ਮੰਦਬੁੱਧੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਤਿੰਨੋਂ ਮੁਲਜ਼ਮ ਕਾਬੂ
ਭਾਦਸੋਂ, (ਅਮਰੀਕ ਸਿੰਘ ਭੰਗੂ/ਸੱਚ ਕਹੂੰ ਨਿਊਜ਼) ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਗੁਜਰਹੇੜੀ ਦੀ ਮੰਦਬੁੱਧੀ ਨਾਬਾਲਗ ਲੜਕੀ ਨਾਲ ਬੀਤੇ ਦਿਨੀਂ ਹੋਏ ਜਬਰ ਜਨਾਹ ਮਾਮਲੇ 'ਚ ਭਾਦਸੋਂ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀਐਸਪੀ ਨਾਭਾ ਦਵ...
ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ ਦੇ ਤੌਰ ‘ਤੇ ਮਿਲਣਗੇ 2 ਲੱਖ
ਖੇਡਾਂ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਨਗਦ ਵਿੱਤੀ ਸਹਾਇਤਾ | Cancer Treatment
ਚੰਡੀਗੜ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਿਰਤੀਆਂ ਨੂੰ ਹੁਣ ਕਿਸੇ ਵੀ ਗੰਭੀਰ ਬਿਮਾਰੀ ਲਈ 1 ਲੱਖ ਨਹੀਂ, ਸਗੋਂ ਪੰਜਾਬ ਸਰਕਾਰ ਤੋਂ 2 ਲੱਖ ਰੁਪਏ ਤੱਕ ਦੀ ਸਹਾਇਤਾ ਮਿਲੇ...
ਦਰਜ਼ਾ ਚਾਰ ਕਰਮਚਾਰੀ ਨੇ ਆਈਏਐੱਸ ਪ੍ਰੀਖਿਆ ਦੀ ਪਹਿਲੀ ਪੌੜੀ ਕੀਤੀ ਸਰ
ਬਿਨਾਂ ਕਿਸੇ ਕੋਚਿੰਗ ਦੇ ਜਨਰਲ ਕੈਟਾਗਰੀ 'ਚ ਪਹਿਲੀ ਵਾਰ ਹੀ ਆਪਣੇ ਸੁਫ਼ਨਿਆਂ ਦੀ ਭਰੀ ਉਡਾਣ | IAS Exam
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਰਜਿੰਦਰਾ ਹਸਪਤਾਲ ਵਿਖੇ ਕੰਮ ਕਰਦੇ ਦਰਜਾਚਾਰ ਕਰਮਚਾਰੀ ਨੇ ਦੇਸ਼ ਦੀ ਸਰਵ ਉੱਚ ਪ੍ਰੀਖਿਆ ਯੀਪੀਐੱਸਈ ਦੀ ਪਹਿਲੀ ਪੌੜੀ ਬਿਨਾਂ ਕਿਸੇ ਕੋਚਿੰਗ ਦੇ ਸਰ ਕਰ ਲ...
ਮੇਰੇ ਖ਼ਿਲਾਫ਼ ਸਾਜ਼ਿਸ਼ ਕਰ ਰਹੇ ਨੇ ਸਾਡੀ ਹੀ ਪਾਰਟੀ ਦੇ ਕੁਝ ਲੀਡਰ : ਖਹਿਰਾ
ਸੋਸ਼ਲ ਮੀਡੀਆ 'ਤੇ ਜ਼ਾਹਿਰ ਕੀਤਾ ਦੁਖ | Sukhpal Khaira
ਡਾ. ਬਲਬੀਰ ਸਿੰਘ ਖ਼ਿਲਾਫ਼ ਜੰਮ ਕੇ ਕੀਤਾ ਹਮਲਾ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਮੈਂ ਬਹੁਤ ਹੀ ਦੁਖੀ ਹਾਂ, ਕਿਉਂਕਿ ਮੈਂ ਅਕਾਲੀ ਦਲ ਤੇ ਭਾਜਪਾ ਜਾਂ ਫਿਰ ਕਾਂਗਰਸ ਖ਼ਿਲਾਫ਼ ਲੜਾਈ ਲੜਾ ਜਾਂ ਫਿਰ ਆਪਣੀ ਹੀ ਪਾਰਟੀ ਦੇ ਲੀਡਰਾਂ ਖ਼ਿਲਾਫ਼...
ਅਮਰਿੰਦਰ ਨੇ ਕੇਂਦਰ ਤੋਂ ਮੰਗਿਆ ਚੰਡੀਗੜ੍ਹ
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ | Chandigarh
ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੀਤੀ ਮੰਗ | Chandigarh
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱ...
ਜਦ ਨਾਂਅ ਨਹੀਂ ਲਿਆ ਤਾਂ ਉਹ ਕਿਉਂ ਕਰ ਰਿਹੈ ‘ਚੀਂ-ਚੀਂ’ : ਸਿੱਧੂ
ਨਵਜੋਤ ਸਿੱਧੂ ਵੱਲੋਂ ਤ੍ਰਿਪਤ ਰਾਜਿੰਦਰ ਬਾਜਵਾ 'ਤੇ ਮੁੜ ਹਮਲਾ | Navjot Singh Sidhu
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪਿਛਲੇ ਦੋ ਦਿਨਾਂ ਤੋਂ ਆਪਣੇ ਵਿਵਾਦ ਗ੍ਰਸਤ ਬਿਆਨ ਸਬੰਧੀ ਚਰਚਾ ਵਿੱਚ ਆਏ ਨਵਜੋਤ ਸਿੱਧੂ ਨੇ ਮੁੜ ਤੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ 'ਤੇ ਹਮਲਾ ਕਰ ਦਿੱਤਾ ਹੈ...
ਸਹੁਰਿਆਂ ਦੀ ਜ਼ਾਇਦਾਦ ਦੇ ਲਾਲਚੀ ਪਤੀ ਵੱਲੋਂ ਪਤਨੀ ਦਾ ਕਤਲ
ਵਾਰਦਾਤ ਪਿੱਛੋਂ ਖੁਦਕੁਸ਼ੀ ਦੀ ਕੋਸ਼ਿਸ਼ | Murder
ਬਰਨਾਲਾ, (ਜੀਵਨ ਰਾਮਗੜ)। ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਕਿਸਾਨੀ ਨਾਲ ਸਬੰਧਿਤ ਇੱਕ ਸਰਦੇ ਪੁਜ਼ਦੇ ਘਰ ਦੇ ਵਿਅਕਤੀ ਨੇ ਆਪਣੇ ਹੀ ਘਰ ਵਾਲੀ ਦਾ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸਦੇ ਜਾਇਦਾਦ ਦੇ ਲਾਲਚ ਦੀ ਭੁੱਖ ਅਜੇ ਮਿਟੀ ਨਹੀਂ ਸੀ। ਮੁਲਜ਼ਮ ਆਪਣੇ ਸਾਲੇ...
ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
ਪਟਿਆਲਾ, (ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਪਟਿਆਲਾ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦੇ ਮਾਮਲੇ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ ਹੈ। ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਫੈਸਲਾ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ...
‘ਆਪ’ ਵੱਲੋਂ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਐਲਾਨ
ਵਪਾਰ ਅਤੇ ਉਦਯੋਗ ਵਿੰਗ, ਐਕਸ ਸਰਵਿਸਮੈਨ ਵਿੰਗ ਅਤੇ ਐਂਟੀ ਕਰੱਪਸ਼ਨ ਵਿੰਗ ਕੀਤੇ ਗਠਿਤ | AAP
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ 12 ਹਲਕਾ ਪ੍ਰਧਾਨ, 2 ਜ਼ਿਲ੍ਹਾ ਪ੍ਰਧਾਨ, 3 ਜਨਰਲ ਸਕੱਤਰ, ਸਹਿ-ਸਕੱਤਰ, ਉਪ-ਪ੍ਰਧਾਨ ਨਿਯੁਕਤ ਕਰਨ ਸਮੇਤ...
ਗ੍ਰਹਿ ਮੰਤਰੀ ਨਾਲ ਮੁਲਾਕਾਤ ਦੇ ਬਾਵਜੂਦ ਰਾਜੋਆਣਾ ਦੀ ਭੁੱਖ ਹੜਤਾਲ ਜਾਰੀ
4 ਕਿਲੋ ਵਜਨ ਘਟਿਆ, ਜੇਲ੍ਹ ਪ੍ਰਸ਼ਾਸਨ ਚੁਕੰਨਾ | Home Minister
ਪਟਿਆਲਾ,(ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ 'ਤੇ ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਦੇ ਬਾਵਜੂਦ ਰਾਜੋਆਣਾ...