ਮਾਨਸਿਕ ਪ੍ਰੇਸ਼ਾਨੀ ਤੇ ਬਿਮਾਰੀ ਕਾਰਨ ਦੋ ਨੇ ਲਿਆ ਫਾਹਾ
ਪੁਲਿਸ ਨੇ ਦੋਵਾਂ ਮਾਮਲਿਆਂ 'ਚ 174 ਦੀ ਕੀਤੀ ਕਾਰਵਾਈ | Sucide
ਸਮਾਣਾ, (ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)। ਮਾਨਸਿਕ ਪ੍ਰੇਸ਼ਾਨੀ ਕਾਰਨ ਛਬੀਲਪੁਰ ਦੇ ਨੌਜਵਾਨ ਨੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ 'ਤੇ ਮਾਮਲੇ 'ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ...
ਅਕਾਲੀ ਦੱਬੀ ਬੈਠੇ ਹਨ ਸਹਿਕਾਰੀ ਬੈਂਕਾਂ ਦੇ ਕਰੋੜਾਂ ਰੁਪਏ : ਰੰਧਾਵਾ
ਸਹਿਕਾਰਤਾ ਮੰਤਰੀ ਵੱਲੋਂ ਬੈਂਕ ਦੇ ਡਿਫਾਲਟਰ 20 ਅਕਾਲੀ ਕਿਸਾਨਾਂ ਦੀ ਸੂਚੀ ਜਾਰੀ | Randhawa
ਕਿਹਾ, ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕਰੇਗੀ | Randhawa
ਤਕੜੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਇਆ | Randhawa
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ...
ਸਵੇਰੇ ਪਾਪਾ ਨੂੰ ਕੀਤਾ ਫੋਨ, ਮੈਨੂੰ ਅੱਜ ਲੈ ਜਾਓ?
ਉਸ ਤੋਂ ਬਾਅਦ ਨਹਿਰ 'ਚੋਂ ਲਾਸ਼ ਬਰਾਮਦ | Phone
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਥਾਪਰ ਕਾਲਜ 'ਚ ਕੰਪਿਊਟਰ ਇੰਜੀਨੀਅਰ ਦੀ ਚੌਥੇ ਸਾਲ ਦੀ ਪੜ੍ਹਾਈ ਕਰ ਰਹੀ ਸੁਮਿਤ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਖਰੜ ਦੀ ਲਾਸ਼ ਸਵੇਰੇ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਹੈ। ਪੁਲਿਸ ਮੌਤ ਦੇ ਕਾਰਨਾਂ ਸਬੰਧੀ ਜ...
ਸਪੈਸ਼ਲ ਟਾਸਕ ਫੋਰਸ ਵੱਲੋਂ 2.13 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਸੂਬੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਬਣਾਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲ, ਟੀਕੇ ਅਤੇ ਖੰਘ ਦੀ ਦਵਾਈ ਦੀ ਵੱਡੀ ਖੇਪ ਨਾਲ ਕਾਬੂ ਕੀਤਾ ਹੈ। ਇਸ ਦਵਾ...
6 ਤਹਿਸੀਲਦਾਰਾਂ ਤੇ 19 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। (Transfers) ਮਾਲ ਵਿਭਾਗ ਵੱਲੋਂ ਅੱਜ 6 ਤਹਿਸੀਲਦਾਰਾਂ ਅਤੇ 19 ਨਾਇਬ ਤਹਿਸੀਲਦਾਰਾਂ ਦੀ ਬਦਲੀ/ਤਾਇਨਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਬੰਧਕੀ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਵਧੀਕ ਚਾਰਜ ਸੌਂਪਿਆ ਗਿਆ ਹੈ।ਇਸ ਸਬੰਧੀ ਮਾਲ...
ਨਕਸਲੀ ਹਮਲੇ ‘ਚ ਸ਼ਹੀਦ ਹੋਏ ਜਵਾਨ ਦਾ ਫੌਜੀ ਸਨਮਾਨ ਨਾਲ ਅੰਤਿਮ ਸਸਕਾਰ
ਮੁਖਤਿਆਰ ਸਿੰਘ ਬੀਐਸਐਫ 'ਚ ਸੰਨ 2002 'ਚ ਹੋਇਆ ਸੀ ਭਰਤੀ | Naxalite Attacks
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਛੱਤੀਸਗੜ੍ਹ 'ਚ ਨਕਸਲੀ ਹਮਲੇ 'ਚ ਸ਼ਹੀਦ ਹੋਏ ਬੀਐੱਸਐੱਫ ਦੇ ਜਵਾਨ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਫੱਤੂਵਾਲਾ ਵਿਖੇ ਦੁਪਹਿਰ ਬਾਅਦ ਪਹੁੰਚਣ ਉਪਰੰਤ ਗਮਗੀਨ ...
ਸਿੱਧੂ ਕੌਣ ਹੁੰਦਾ ਐ ਕਿਸੇ ਨੂੰ ਕੁੱਤਾ ਕਹਿਣ ਵਾਲਾ, ਹੱਦ ‘ਚ ਰਹਿਣ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਸਿੱਧੂ ਨੂੰ ਜੁਆਬ | Navjot Singh Sidhu
ਰਫ਼ਤਾਰ ਹੌਲੀ ਕਰਨ ਸਿੱਧੂ ਆਪਣੀ ਨਹੀਂ ਤਾਂ ਹੋਏਗਾ ਨੁਕਸਾਨ, ਹਰ ਕਿਸੇ ਨੂੰ ਰੜਕ ਰਿਹਾ ਐ ਸਿੱਧੂ | Navjot Singh Sidhu
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਵਜੋਤ ਸਿੱਧੂ ਕਿਸੇ ...
ਨਸ਼ੇ ਖ਼ਿਲਾਫ਼ ਫਿਰ ਐਲਾਨੀ ‘ਵਾਰ’, ਆਖਰ ਕਿੰਨਵੀਂ ਵਾਰ!, ਨਹੀਂ ਖ਼ਤਮ ਹੋਇਆ ਨਸ਼ਾ
ਪਿਛਲੇ ਡੇਢ ਸਾਲ ਤੋਂ ਕਈ ਵਾਰ ਐਲਾਨੀ ਜਾ ਰਹੀ ਐ 'ਵਾਰ' (ਜੰਗ) | Drug
ਪੰਜਾਬ ਸਰਕਾਰ ਵੱਲੋਂ ਮੁੜ ਤੋਂ 6 ਮਹੀਨੇ ਲਈ ਐਲਾਨੀ ਗਈ ਜੰਗ | Drug
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ 'ਵਾਰ' (ਜੰਗ) ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਇਹ...
ਲੋਕ ਨਿਰਮਾਣ ਮੰਤਰੀ ਸਿੰਗਲਾ ਵੱਲੋਂ ਮੰਤਰੀਆਂ ਅੱਗੇ ਪੁਕਾਰ
384 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਲਈ ਲਿਖੀ ਚਿੱਠੀ | Vijay Inder Singla
ਫੰਡ ਜਾਰੀ ਨਹੀਂ ਕਰ ਰਹੇ 8 ਸਰਕਾਰੀ ਵਿਭਾਗ, ਲਟਕੇ ਕਈ ਦਰਜਨ ਪ੍ਰੋਜੈਕਟ | Vijay Inder Singla
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਸਾਹਿਬਾਨ ਧਿਆਨ ਦੇਣ, ਉਨ੍ਹਾਂ ਦੇ ਵਿਭਾਗ ਲਈ ਵੱਖ-ਵੱਖ ...
ਨਹੀਂ ਹੋਵੇਗੀ ਹਰਮਨਪ੍ਰੀਤ ਕੌਰ ‘ਤੇ ਐਫਆਈਆਰ ਦਰਜ
ਪੰਜਾਬ ਸਰਕਾਰ ਨੇ ਕੀਤਾ ਸਪੱਸ਼ਟ, ਡਿਗਰੀ ਦੇਣ ਵਾਲੇ ਹੋ ਸਕਦੇ ਹਨ ਦੋਸ਼ੀ, ਹਰਮਨਪ੍ਰੀਤ ਨਹੀਂ ਦੋਸ਼ੀ | Harmanpreet Kaur
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਜਾਅਲੀ ਡਿਗਰੀ ਵਿਵਾਦ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਮਨਪ੍ਰੀਤ ਖ਼ਿਲਾਫ਼ ਕੋਈ ਵੀ ਮਾਮਲਾ ਦਰਜ ਨਹੀਂ ਹੋਵੇਗਾ, ਕਿਉਂਕਿ ...