ਸੁਖਪਾਲ ਖਹਿਰਾ ਨੂੰ ਹਾਈ ਕਮਾਨ ਦਾ ਨੋਟਿਸ, ਦੇਣਾ ਪਵੇਗਾ ਅੱਜ ਲਿਖਤੀ ਰੂਪ ‘ਚ ਜੁਆਬ
ਰਿਫਰੈਡੰਮ 2020 ਸਬੰਧੀ ਖਹਿਰਾ ਨੇ ਪ੍ਰਗਟਾਈ ਸੀ ਸਹਿਮਤੀ, ਹਰ ਪਾਸੇ ਤੋਂ ਖਹਿਰਾ ਘਿਰੇ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਰਿਫਰੈਡੰਮ 2020 ਨੂੰ ਸਮਰਥਨ ਦੇਣ ਤੋਂ ਬਾਅਦ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੂੰ 'ਆਪ' ਹਾਈ ਕਮਾਨ ਨੇ ਨੋਟਿਸ ਜਾਰੀ ਕਰਦੇ ਹੋਏ ਜੁਆਬ ਤਲਬ ਕਰ ਲਿਆ ਹੈ। ਸੁਖਪਾਲ ਖਹ...
ਸਰਕਾਰ ਦੇ ਹੁਕਮਾਂ ਵਾਲੀ ਝੋਨੇ ਦੀ ਲੁਆਈ ਅੱਜ ਤੋਂ
ਪਾਵਰਕੌਮ ਵੱਲੋਂ ਮੰਗ ਤੋਂ ਵੱਧ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਦਾਅਵਾ
29 ਲੱਖ ਹੈਕਟੇਅਰ ਰਕਬੇ ਹੇਠ ਹੋਵੇਗੀ ਝੋਨੇ ਦੀ ਬਿਜਾਈ
14 ਲੱਖ ਟਿਊਬਵੈੱਲ ਚੱਲਣ ਨਾਲ ਵਧੇਗੀ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਝੋਨੇ ਦੀ ਬਿਜਾਈ ਲਈ ਪਾ...
ਖ਼ਤਰੇ ‘ਚ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ, ਕੇਂਦਰ ਨੇ ਬੰਦ ਕੀਤੀ ਸਕੀਮ
ਹਰ ਸਾਲ ਪੰਜਾਬ ਵਿੱਚ ਖ਼ਰਚ ਹੁੰਦੇ ਹਨ ਵਜ਼ੀਫ਼ੇ 'ਤੇ 750 ਕਰੋੜ ਰੁਪਏ
ਕੇਂਦਰ ਸਰਕਾਰ ਨੇ ਜਾਰੀ ਕੀਤੇ ਨਵੇਂ ਆਦੇਸ਼, ਪੰਜਾਬ ਸਰਕਾਰ ਨੂੰ ਹੀ ਕਰਨਾ ਪਏਗਾ ਸਾਰਾ ਖ਼ਰਚ
ਹੁਣ ਤੱਕ ਪੰਜਾਬ ਪਾਉਂਦਾ ਸੀ 60 ਕਰੋੜ ਰੁਪਏ ਆਪਣਾ ਹਿੱਸਾ, ਬਾਕੀ ਅਦਾਇਗੀ ਕਰਦੀ ਸੀ ਕੇਂਦਰ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊ...
ਹਾਨੀਕਾਰਕ ਰਸਾਇਣ ਨਾਲ ਪੱਕੇ ਅੰਬਾਂ ਦਾ ਭਰਿਆ ਟਰੱਕ ਫੜ੍ਹਿਆ
267 ਅੰਬਾਂ ਦੀਆਂ ਪੇਟੀਆਂ ਕੀਤੀਆਂ ਗਈਆਂ ਨਸ਼ਟ
ਫਾਜ਼ਿਲਕਾ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼) ਫਿਰੋਜ਼ਪੁਰ ਫਾਜ਼ਿਲਕਾ ਰੋਡ 'ਤੇ ਅੰਬਾਂ ਨਾਲ ਭਰੇ ਹੋਏ ਟਰੱਕ ਨੂੰ ਫੜਿਆਂ ਗਿਆ ਜੋ ਕਿ ਹਾਨੀਕਾਰਨ ਰਸਾਇਣਾਂ ਨਾਲ ਪਕਾਏ ਹੋਏਸਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨ ਨੇ...
ਭਾਰਤ ਪਾਕਿ ਸਬੰਧ ‘ਚ ਤੀਜੇ ਦੇਸ਼ ਦੇ ਦਖਲ ਦਾ ਸਵਾਲ ਹੀ ਨਹੀਂ : ਭਾਰਤ
ਭਾਰਤ ਨੇ ਚੀਨ ਦੇ ਰਾਜਦੂਤ ਦੇ ਤ੍ਰਿਪੱਖੀ ਗੱਲਬਾਤ ਦੇ ਸੁਝਾਅ ਨੂੰ ਠੁਕਰਾਇਆ
ਨਵੀਂ ਦਿੱਲੀ, (ਏਜੰਸੀ)। ਭਾਰਤ ਨੇ ਇਹ ਕਹਿੰਦੇ ਹੋਏ ਚੀਨ ਦੇ ਰਾਜਦੂਤ ਲੂਅੋ ਝਾਓਹੋਈ ਦੇ ਤ੍ਰਿਪੱਖੀ ਗੱਲਬਾਤ ਦਾ ਸੁਝਾਅ ਸੋਮਵਾਰ ਨੂੰ ਠੁਕਰਾ ਦਿੱਤਾ ਕਿ ਪਾਕਿਸਤਾਨ ਨਾਲ ਉਸ ਦੇ ਸਬੰਧ ਪੂਰੀ ਤਰ੍ਹਾਂ ਨਾਲ ਦੋਪੱਖੀ ਹਨ ਅਤੇ ਇਸ 'ਚ ਕਿਸੇ...
20 ਜੂਨ ਤੋਂ ਪਹਿਲਾਂ ਹੀ ਮੀਂਹ ਨੇ ਭਖਾਇਆ ਝੋਨੇ ਦਾ ਸੀਜ਼ਨ
ਰੇਲਵੇ ਸਟੇਸ਼ਨਾਂ 'ਤੇ ਕਿਸਾਨ ਤੱਕਣ ਲੱਗੇ ਪ੍ਰਵਾਸੀ ਮਜ਼ਦੂਰਾਂ ਦੇ ਰਾਹ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼) । ਸਰਕਾਰ ਵੱਲੋਂ ਝੋਨਾ ਲਾਉਣ ਲਈ ਮਿੱਥੀ ਗਈ ਤਾਰੀਖ 20 ਜੂਨ ਤੋਂ ਪਹਿਲਾਂ ਹੀ ਦਿਆਲ ਹੋਏ ਇੰਦਰ ਦੇਵਤਾ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਇੱਧਰ ਦੂਜੇ...
ਸਹਾਇਕ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਮੋਗਾ/ਨਿਹਾਲ ਸਿੰਘ ਵਾਲਾ, (ਲਖਵੀਰ ਸਿੰਘ/ਪੱਪੂ ਗਰਗ/ ਸੱਚ ਕਹੂੰ ਨਿਊਜ਼)। ਅੱਜ ਵਿਜੀਲੈਂਸ ਵਿਭਾਗ ਵੱਲੋਂ ਨਿਹਾਲ ਸਿੰਘ ਵਾਲਾ ਥਾਣੇ 'ਚ ਤਾਇਨਾਤ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੌਕੇ 'ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਮੋਗਾ ਵਿਜੀਲੈਂਸ ਦਫ਼ਤਰ ਵਿਖੇ ਪ੍ਰੈਸ ਨੂੰ ਜਾਣਕਾਰੀ ...
ਮੁੱਖ ਮੰਤਰੀ ਨੇ ਮੋਦੀ ਤੋਂ 31000 ਕਰੋੜ ਦੇ ਮਾਮਲੇ ‘ਚ ਦਖ਼ਲ ਮੰਗੀ
ਸੂਬੇ ਦੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੀ ਜਲਦ ਪ੍ਰਵਾਨਗੀ ਦੀ ਵੀ ਰੱਖੀ ਮੰਗ
ਚੰਡੀਗੜ੍ਹ/ਨਵੀ ਦਿੱਲੀ (ਸੱਚ ਕਹੂੰ ਬਿਊਰੋ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ-ਕੰਢੀ ਡੈਮ ਪ੍ਰੋਜੈਕਟ ਦੀ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪ੍ਰ...
ਪੈਟਰੋਲ ਪੰਪ ਲੁੱਟਣ ਆਏ ਲੁਟੇਰਿਆਂ ਵੱਲੋਂ ਦੋ ਦਾ ਗੋਲੀ ਮਾਰ ਕੇ ਕਤਲ
11 ਹਜ਼ਾਰ ਰੁਪਏ ਲੁੱਟੇ, ਮੋਟਰਸਾਈਕਲ 'ਤੇ ਆਏ ਸਨ ਤਿੰਨ ਲੁਟੇਰੇ
ਅੱਧੀ ਰਾਤੀਂ ਵਾਪਰੀ ਘਟਨਾ, ਲੁਟੇਰੇ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ
ਪਟਿਆਲ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੈਟਰੋਲ ਪੰਪ ਲੁੱਟਣ ਆਏ ਤਿੰਨ ਲੁਟੇਰਿਆਂ ਵੱਲੋਂ ਦੋ ਕੈਂਟਰ ਡਰਾਈਵਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਉ...
ਸਿੱਧੂ ਤੋਂ ਨਰਾਜ਼ ਵਿਧਾਇਕ ਅੱਜ ਕਰਨਗੇ ਮੁੱਖ ਮੰਤਰੀ ਨੂੰ ਸ਼ਿਕਾਇਤ
ਜਲੰਧਰ ਦੇ 4 ਵਿਧਾਇਕਾਂ ਵਿੱਚੋਂ 3 ਵਿਧਾਇਕ ਤੇ ਸੰਸਦ ਮੈਂਬਰ ਸੰਤੋਖ ਚੌਧਰੀ ਵੀ ਸਿੱਧੂ ਤੋਂ ਨਰਾਜ਼
ਵਿਧਾਇਕ ਸੁਸ਼ੀਲ ਰਿੰਕੂ ਨੇ ਸਿੱਧੂ 'ਤੇ ਵਾਅਦਾ ਖਿਲਾਫ਼ ਦਾ ਲਾਇਆ ਦੋਸ਼
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼) । ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਨਰਾਜ਼ ਹੋਏ ਜਲੰਧਰ ਦ...