ਅੱਠ ਸਾਲਾ ਬੱਚੀ ਨਾਲ ਜਬਰ ਜਿਨਾਹ ਦੀ ਕੋਸ਼ਿਸ਼
ਭੁੱਚੋ ਮੰਡੀ (ਸੁਰੇਸ਼ ਕੁਮਾਰ)। ਦਿਨ ਦਿਹਾੜੇ ਇੱਕ ਅੱਠ ਸਾਲਾ ਬੱਚੀ ਨਾਲ ਜਬਰ ਜਿਨਾਹ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ਮੁਲਜਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਕਤ ਆਰੋਪੀ ਵੱਲੋਂ ਬੱਚੀ ਨੂੰ ਵਰਗਲਾ ਕੇ ਲਿਜਾਣ ਦੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਜਿਸ ਦੇ ਅਧਾਰ 'ਤ...
ਦਿਨ ਦਿਹਾੜੇ ਗੋਲੀਆਂ ਮਾਰਕੇ ਵਿਅਕਤੀ ਦਾ ਕਤਲ
ਦਵਿੰਦਰ ਬੰਬੀਹਾ ਗੈਂਗ ਨੇ ਲਈ ਕਤਲ ਦੀ ਜਿੰਮੇਵਾਰੀ
ਰਾਮਪੁਰਾ ਫੂਲ (ਅਮਿਤ ਗਰਗ)। ਨੇੜਲੇ ਪਿੰਡ ਫੂਲ ਵਿਖੇ ਮੋਟਰ ਸਾਇਕਲ 'ਤੇ ਸਵਾਰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਦੀ ਦਿਨ ਦਿਹਾੜੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਹਰਦੇਵ ਸਿੰਘ ਉਰਫ ਗੋਗੀ ਜਟਾਣਾ(42) ਰੋਜਾਨਾ ਦੀ ਤਰ੍ਹਾਂ...
ਪੱਤਰਕਾਰ ਸੁਜਾਤ ਬੁਖਾਰੀ ਦੀ ਹੱਤਿਆ ਦੇ ਵਿਰੋਧ ‘ਚ ਕੈਡਲ ਮਾਰਚ ਕੱਢਿਆ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਟਿਆਲਾ ਮੀਡੀਆ ਕਲੱਬ ਵੱਲੋਂ ਸ੍ਰੀਨਗਰ ਦੇ ਸੀਨੀਅਰ ਪੱਤਰਕਾਰ ਸੁਜਾਤ ਬੁਖਾਰੀ ਦੀ ਹੱਤਿਆ ਦੇ ਵਿਰੋਧ ਵਿੱਚ ਦੇਰ ਸ਼ਾਮ ਕੈਂਡਲ ਮਾਰਚ ਕੱਢਿਆ ਗਿਆ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਗਗਨਦੀਪ ਕੌਰ ਤੇਜਾਂ ਦੀ ਅਗਵਾਈ ਵਿੱਚ ਕੱਢੇ ਇਸ ਕੈਂਡਲ ਮਾਰਚ ਮੌਕੇ ਸਮੂਹ ਪੱਤਰਕ...
1947 ਦੇ ਹਾਲਾਤ ਬਾਰੇ ਦੱਸੇਗੀ ਗੁਰਦਾਸ ਮਾਨ ਦੀ ਨਵੀਂ ਫਿਲਮ ‘ਨਨਕਾਣਾ’, ਪੜੋ ਕਿਵੇਂ…
ਚੰਡੀਗੜ੍ਹ (ਏਜੰਸੀ)। ਗੁਰਦਾਸ ਮਾਨ, ਪੰਜਾਬ ਦੀ ਉਹ ਸ਼ਖ਼ਸੀਅਤ ਜਿਸ ਨਾਲ ਖ਼ੁਦ ਪੰਜਾਬ ਵੀ ਪਛਾਣਿਆ ਜਾਂਦਾ ਹੈ। ਜਿਨ੍ਹਾਂ ਨਾਲ ਜੁੜਿਆ ਹਰ ਮਾਮਲਾ ਦਿਲ ਦਾ ਮਾਮਲਾ ਹੈ। ਮਿਟੀ ਨਾਲ ਜੁੜੀ ਅਜਿਹੀ ਹਰਫ਼ਨਮੌਲਾ ਸ਼ਕਸੀਅਤ ਜਿਸਨੂੰ ਕਦੇ ਇਸ਼ਕ ਦਾ ਵਾਰਿਸ ਕਿਹਾ ਗਿਆ, ਕਦੇ ਮਾਨ ਸਾਹਿਬ ਤੇ ਇਨ੍ਹਾਂ ਦੇ ਛੱਲੇ ਨੇ ਤਾਂ ਜਿਵੇਂ ਦੁਨੀ...
ਮਿੰਟੂ ਗੁਰੂਸਰੀਆ ਦੇ ਜੀਵਨ ‘ਤੇ ਬਣੀ ਫਿਲਮ ‘ਡਾਕੂਆਂ ਦਾ ਮੁੰਡਾ’ ਬਾਰੇ ਜਾਣੋ…
ਚੰਡੀਗੜ੍ਹ (ਏਜੰਸੀ)। ਮਿੰਟੂ ਗੁਰੂਸਰੀਆ ਦੇ ਜੀਵਨ 'ਤੇ ਬਣੀ ਪੰਜਾਬੀ ਫ਼ਿਲਮ 'ਡਾਕੂਆਂ ਦਾ ਮੁੰਡਾ' 10 ਅਗਸਤ ਨੂੰ ਸਿਨਮਾ ਘਰਾਂ ਦਾ ਸ਼ਿੰਗਾਰ ਬਣੇਗੀ। ਦਸ ਦਈਏ ਕਿ ਉਹੀ ਮਿੰਟੂ ਗੁਰੂਸੁਰੀਆ ਹੈ ਜਿਹੜਾ ਕਦੇ ਨਸ਼ੇ 'ਚ ਗਲਤਾਨ ਰਹਿੰਦਾ ਸੀ। ਨਸ਼ੇ ਦੀ ਲੋੜ ਨੂੰ ਪੂਰੀ ਕਰਨ ਲਈ ਨਿੱਕੀਆਂ ਮੋਟੀਆਂ ਚੋਰੀ ਕਰਨ ਉਸ ਲਈ ਆਮ ਹ...
ਜੰਮੂ-ਕਸ਼ਮੀਰ ‘ਚ ਚੱਲੇਗਾ ਅੱਤਵਾਦੀਆਂ ਦਾ ਸਫਾਇਆ ਅਭਿਆਨ: ਰਾਜਨਾਥ
ਨਵੀਂ ਦਿੱਲੀ, (ਏਜੰਸੀ)। ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਰਮਜਾਨ ਮਹੀਨੇ ਦੌਰਾਨ ਨਿਬੰਬਿਤ ਕਾਰਵਾਈ ਨੂੰ ਅੱਗੇ ਨਾ ਵਧਾਉਣ ਦਾ ਐਲਾਨ ਕੀਤਾ ਹੈ।ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ। ਉਹਨਾਂ ਨੇ ਟਵਿੱਟਰ 'ਤੇ ਦੱਸਿਆ ਕਿ ਰਮਜਾਨ ਮਹੀਨੇ ਦੌਰਾਨ ਅੱਤਵਾਦੀਆਂ...
20 ਐਮ.ਐਮ ਬਾਰਸ਼, ਬਠਿੰਡਾ ਜਲਥਲ
ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ 'ਚ ਅੱਜ ਹੋਈ ਬਾਰਸ਼ ਨਾਲ ਸ਼ਹਿਰ 'ਚ ਜਲਥਲ ਹੋ ਗਿਆ । ਇਸ ਬਾਰਸ਼ ਨਾਲ ਵਾਤਾਵਰਨ 'ਚ ਫੈਲੀ ਧੂੜ ਅਤੇ ਗਰਦ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ । ਮੁਢਲੇ ਤੌਰ ਤੇ ਅੱਜ 20 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ ਜਿਸ ਨੇ ਮੌਸਮ ਤਬਦੀਲੀ 'ਚ ਵੱਡਾ ਯੋਗਦਾਨ ਪਾਇਆ ਹੈ । ਇਹ ਬਾਰਸ਼ ਖੇਤੀ ਖੇਤਰ ਲ...
‘ਪੰਜਾਬ ਸਰਕਾਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫ਼ਾ’
15 ਕਰੋੜ ਦੀ ਲਾਗਤ ਨਾਲ ਹਜ਼ਰਤ ਸ਼ੇਖ ਦਰਗਾਹ
ਦੇ ਆਲੇ-ਦੁਆਲੇ ਦਾ ਕਾਇਆ ਕਲਪ ਕੀਤਾ ਜਾਵੇਗਾ: ਸਿੱਧੂ
ਮਲੇਰਕੋਟਲਾ ਨੂੰ 'ਸੈਲਾਨੀ ਕੇਂਦਰ' ਵਜੋਂ ਵਿਕਸਤ ਕੀਤਾ ਜਾਵੇਗਾ
ਮਾਲੇਰਕੋਟਲਾ/ਸੰਗਰੂਰ, (ਗੁਰਪ੍ਰੀਤ ਸਿੰਘ/ਗੁਰਤੇਜ ਜੋਸ਼ੀ)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਈਦ-ਉਲ-ਫ਼ਿਤਰ ਦੇ ...
ਖਜਾਨਾ ਮੰਤਰੀ ਨੇ ਮੁਸਲਿਮ ਭਾਈਚਾਰੇ ਨੂੰ ਆਖਿਆ ਈਦ ਮੁਬਾਰਕ
ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹੱਲ ਕੀਤਾ
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਾਜੀ ਰਤਨ ਦਰਗਾਹ ਵਿਖੇ ਪੁੱਜ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਅਤੇ ਮੁਲਕ ਦੀ ਤਰੱਕੀ ਤੇ ਅਮਨ ਸ਼ਾਂਤੀ ਦੀ ਦੁਆ ਮੰਗੀ। ਇਸ ਮੌਕੇ ਆਈ.ਜੀ.ਬਠਿੰਡ...
ਪੁਲਿਸ ਵੱਲੋਂ ਆਸ਼ਾ ਵਰਕਰਾਂ ਨਾਲ ਧੱਕਾ-ਮੁੱਕੀ
ਸਿਹਤ ਮੰਤਰੀ ਦੀ ਕੋਠੀ ਦਾ ਕਰਨ ਜਾ ਰਹੀਆਂ ਸਨ ਘਿਰਾਓ
ਫੁਹਾਰਾ ਚੌਂਕ ਨੇੜੇ ਆਵਾਜਾਈ ਠੱਪ ਕਰਕੇ ਦਿੱਤਾ ਧਰਨਾ
ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਤਿੱਖਾ ਸੰਘਰਸ਼: ਆਗੂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ ਅੰਦਰ ਅੱਜ ਆਸ਼ਾ ਵਰਕਰਜ਼ ਤੇ ਫੈਸਲੀਟੇਟਰ ਯ...