ਬਠਿੰਡਾ ਪੁਲਿਸ ਵੱਲੋਂ ਡਕੈਤੀ ਦਾ ਸੱਤ ਸਾਲ ਪੁਰਾਣਾ ਮਾਮਲਾ ਹੱਲ
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਬਠਿੰਡਾ ਪੁਲਿਸ ਨੇ ਅੱਜ ਲੁੱਟ ਦਾ ਸੱਤ ਸਾਲ ਪੁਰਾਣਾ ਮਾਮਲਾ ਹੱਲ ਕਰਨ ਦਾ ਦਾਅਵਾ ਕਰਦਿਆਂ ਤਿੰਨ ਮੁਲਜਮ ਗ੍ਰਿਫਤਾਰ ਕਰ ਲਏ ਹਨ ਜਦੋਂ ਕਿ ਇੱਕ ਫਰਾਰ ਦੱਸਿਆ ਜਾਂਦਾ ਹੈ। ਅੱਜ ਐਸ ਪੀ ਸਿਟੀ ਗੁਰਮੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਖੁਲਾਸਾ ਕੀਤਾ। ਪੁਲਿਸ ਮੁਤਾ...
ਖੇਤੀਬਾੜੀ ਵਿਭਾਗ ਨੇ ਅਗੇਤਾ ਝੋਨਾ ਲੱਗਿਆ ਵਾਹਿਆ
ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ/ਸੱਚ ਕਹੂੰ ਨਿਊਜ਼)। ਖੇਤੀਬਾੜੀ ਅਤੇ ਕਿਸਾਨ ਕਲਿਆਣਾ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਖ਼ਤੀ ਆਰੰਭ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਅਗਲੀਆਂ ਪ...
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਬੈਂਕ ਦੇ ਜੋਨਲ ਦਫ਼ਤਰ ਦਾ ਗੇਟ ਬੰਦ ਕਰਕੇ ਕਿਸਾਨ ਯੂਨੀਅਨ ਡਕੌਂਦਾ ਨੇ ਲਾਇਆ ਮੋਰਚਾ
ਵੱਡੀ ਗਿਣਤੀ ਕਿਸਾਨਾਂ ਵੱਲੋਂ ਬੈਂਕ ਅਧਿਕਾਰੀਆਂ ਖਿਲਾਫ਼ ਨਾਅਰੇਬਾਜੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਅੰਦਰ ਸ਼ੇਰਾ ਵਾਲਾ ਗੇਟ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਜੋਨਲ ਦਫ਼ਤਰ ਅੱਗੇ ਬੈਂਕ ਦਾ ਮੁੱਖ ਗੇਟ ਬੰਦ ਕਰਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋ...
ਪੰਚਾਇਤੀ ਜ਼ਮੀਨ ‘ਚ ਰਿਜ਼ਰਵ ਕੋਟੇ ਸਬੰਧੀ ਹਜ਼ਾਰਾਂ ਦਲਿਤਾਂ ਨੇ ਕੀਤਾ ਰੋਸ ਪ੍ਰਦਰਸ਼ਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਦਿੱਤਾ ਧਰਨਾ
ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ ਅਤੇ ਪਲਾਟਾਂ ਦੀ ਮੰਗ ਲਈ ਹਜ਼ਾਰਾਂ ਦਲਿਤਾਂ ਵੱਲੋਂ ਪ੍ਰਸ਼ਾਸਨ ਦੀਆਂ ਰੋਕਾਂ ਦੇ ਬਾਵਜੂਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਮੁਜ਼ਾਹਰਾ ...
ਕਿਸਾਨ ਯੂਨੀਅਨ ਵੱਲੋਂ ਧਰਨਾ ਦੂਜੇ ਦਿਨ ਵੀ ਜਾਰੀ
ਭਗਤਾ ਭਾਈ, (ਸੱਚ ਕਹੂੰ ਨਿਊਜ਼)। ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ 10 ਜੂਨ ਤੋਂ ਝੋਨੇ ਦੀ ਲਵਾਈ ਲਈ 16 ਘੰਟੇ ਨਿਰਵਿਘਨ ਸਪਲਾਈ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਨੂੰ ਸੰਬੋਧਿਤ ਕਰਦਿਆਂ ਰਣਧੀਰ ਸਿੰਘ ਮਲੂਕਾ ਅਤੇ ਬਲਾਕ ਨਥਾਣਾ ਦੇ ਜਨਰਲ ਸਕੱਤਰ ਬਲਜੀਤ ਸਿੰ...
ਪੈਟਰੋਲ ‘ਚ 15 ਪੈਸੇ ਦੀ ਕਟੌਤੀ
ਲਗਾਤਾਰ 14ਵੇਂ ਦਿਨ ਘਟੀਆਂ ਕੀਮਤਾਂ, ਹੁਣ ਤੱਕ 2 ਰੁਪਏ ਸਸਤਾ ਹੋਇਆ ਪੈਟਰੋਲ
ਨਵੀਂ ਦਿੱਲੀ, (ਏਜੰਸੀ)। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ 'ਚ 15 ਪੈਸੇ ਦੀ ਕਟੌਤੀ ਕੀਤੀ ਹੈ, ਜਦੋਂ ਕਿ ਡੀਜ਼ਲ 'ਚ 10 ਪੈਸੇ ਦੀ ਰਾਹਤ ਦਿੱਤੀ ਹੈ। ਅੱਜ ਦੀ ਹੋਈ ਇਸ ਕਟੌਤੀ ਕਾਰਨ ਪਿਛਲੇ 14 ਦਿਨਾਂ 'ਚ ਪੈਟਰੋਲ 2 ਰੁਪਏ ਅ...
ਪ੍ਰੀ ਪ੍ਰਾਇਮਰੀ ਤੋਂ ਕੇਂਦਰ ਸਰਕਾਰ ਹੋਈ ਖੁਸ਼, ਦੇਸ਼ ਭਰ ‘ਚ ਲਾਗੂ ਹੋਵੇਗੀ ਪ੍ਰੀ ਪ੍ਰਾਇਮਰੀ
ਕੇਂਦਰ ਸਰਕਾਰ ਨੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਦਿੱਤੀ 28 ਕਰੋੜ ਦੀ ਗ੍ਰਾਂਟ
ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਕੇਂਦਰ ਸਰਕਾਰ ਨੇ ਮੰਗੀ ਡਿਟੇਲ ਰਿਪੋਰਟ
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ 'ਚ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰੀ ਪ੍...
ਲੋਕਾਂ ਦੀਆਂ ਸ਼ਿਕਾਇਤਾਂ ਲੈ ਕੇ ਲੇਬਰ ਕਮਿਸ਼ਨ ਪਹੁੰਚੇ ਚੰਦੂਮਾਜਰਾ, ਅੱਗੇ ਪੂਰਾ ਦਫ਼ਤਰ ਖਾਲੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਸਥਿਤ ਲੇਬਰ ਕਮਿਸ਼ਨ ਦੇ ਦਫ਼ਤਰ ਵਿੱਚ ਜਦੋਂ ਹਲਕਾ ਸਨੌਰ ਦੇ ਕੁੱਝ ਵਿਅਕਤੀ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ ਤਾਂ Àੁੱਥੇ ਪੂਰਾ ਦਫ਼ਤਰ ਖਾਲੀ ਸੀ। ਲੋਕਾਂ ਨੇ ਆਪਣੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਮ...
ਮੰਤਰੀ ਨੂੰ ਖੁਸ਼ ਕਰਨ ਲਈ ਢਾਹੀ ਕੰਧ, ਮੁੱਖ ਸਕੱਤਰ ਨੇ ਲਾਈ ਚੀਫ਼ ਇੰਜੀਨੀਅਰ ਦੀ ਕਲਾਸ
ਪੰਜਾਬ ਸਿਵਲ ਸਕੱਤਰੇਤ ਨੂੰ ਮਿਲਿਆ ਹੋਇਆ ਐ ਹੈਰੀਟੇਜ ਦਰਜ਼ਾ, ਬਿਨਾਂ ਮਨਜ਼ੂਰੀ ਤੋਂ ਨਹੀਂ ਕੀਤੀ ਜਾ ਸਕਦੀ ਛੇੜ-ਛਾੜ
ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਚਾਹੀਦਾ ਸੀ ਵੱਡਾ ਦਫ਼ਤਰ, ਪੀ.ਡਬਲਯੂ.ਡੀ. ਨੇ ਢਾਹ ਦਿੱਤੀ ਸਟਾਫ਼ ਦਫ਼ਤਰ ਦੀ ਕੰਧ
ਚੰਡੀਗੜ੍ਹ,(ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਰਾਣਾ ਗੁ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਸਾਧ ਸੰਗਤ ਨੂੰ ਇਨਸਾਫ਼ ਦੁਆਉਣ ਅਤੇ ਡੇਰਾ ਪ੍ਰੇਮੀਆਂ ਤੇ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਸਬੰਧੀ ਡੀਸੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸਰਸਾ ਦੇ ਜ਼ਿਲਾ ਫਾਜ਼ਿਲਕਾ ਦੇ ਸ਼ਰਧਾਲੂਆਂ ਵੱਲੋਂ ਪੰਜਾਬ ਵਿਚ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੂੰ ਇਨਸਾਫ਼ ਦੁਆਉਣ ਅਤੇ ਡੇਰਾ ਪ੍ਰੇਮੀਆਂ ਤੇ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਅਤੇ ਡੀ.ਜੀ.ਪੀ. ਨੂੰ ਭੇਜਣ ਸਬੰਧੀ ...