ਮਾਤਾ ਗੁਰਦੇਵ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਪੱਕਾ ਕਲਾਂ, (ਪੁਸ਼ਪਿੰਦਰ ਸਿੰਘ/ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸਰਸਾ ਦੇ ਪੂਜਨੀਕ ਗੁਰੂ ਜੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤੇ ਅਮਲ ਕਰਦਿਆਂ ਬਲਾਕ ਰਾਮਾਂ-ਨਸੀਬਪੁਰਾ ਦੇ ਪਿੰਡ ਨਸੀਬਪੁਰਾ ਦੀ ਵਾਸੀ ਮਾਤਾ ਗੁਰਦੇਵ ਕੌਰ ਇੰਸਾਂ (80) ਪਤਨੀ ਮਹਿੰਦਰ ਸਿੰਘ ਦੇ ਦੇਹਾਂਤ ਤ...
ਚੋਗਾਵਾਂ ਵਿਖੇ ਜਲਦ ਖੋਲਿਆ ਜਾਵੇਗਾ ਲੜਕੀਆਂ ਦਾ ਸਰਕਾਰੀ ਕਾਲਜ : ਸਰਕਾਰੀਆ
ਕਲੇਰ ਵਿਖੇ ਫੇਰੂਮਾਨ ਪਬਲਿਕ ਸਕੂਲ ਤੇ ਕਿੱਤਾਮੁਖੀ ਕੇਂਦਰ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਰਈਆ ਵੱਲੋਂ ਪਿੰਡ ਕਲੇਰ ਰਾਮ ਤੀਰਥ ਰੋਡ ਵਿਖੇ ਖੋਲੇ ਜਾ ਰਹੇ ਫੇਰੂਮਾਨ ਪਬਲਿਕ ਸਕੂਲ ਅਤੇ ਕਿੱਤਾਮੁਖੀ ਕੇਂਦਰ ਦਾ ਨੀਂਹ ਪੱਥਰ ਸ੍ਰ ਸੁਖਬਿੰਦਰ ...
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸਾਦਿਕ, (ਅਰਸ਼ਦੀਪ ਸੋਨੀ/ਸੱਚ ਕਹੂੰ ਨਿਊਜ਼)। ਨੇੜਲੇ ਪਿੰਡ ਚੰਨੀਆਂ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸਾਦਿਕ ਵਿਖੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਬਹੁਤ ਹੀ ਹਸਮੁੱਖ ਸੁਭਾਅ ਦੇ ਮਾਲਕ ਲਖਵੀਰ ਸਿੰਘ ਲੱਖਾ ਪੁੱਤਰ ਮਹਿੰਦਰ ਸਿੰਘ ਆਪਣੀ ਦੁਕਾਨ ਤ...
ਸਰਕਾਰੀ ਹਸਪਤਾਲ ‘ਚ ਮਰੀਜ ਤੇ ਉਸ ਦੇ ਤੀਮਾਰਦਾਰਾਂ ਵੱਲੋਂ ਦੁਰਵਿਹਾਰ
ਡਾਕਟਰਾਂ ਨੇ ਸਿਹਤ ਸੇਵਾਵਾਂ ਠੱਪ ਕਰਕੇ ਲਾਇਆ ਧਰਨਾ
ਬਰਨਾਲਾ, (ਜੀਵਨ ਰਾਮਗੜ੍ਹ/ਜਸਵੀਰ ਸਿੰਘ/ਸੱਚ ਕਹੂੰ ਨਿਊਜ਼)। ਬਰਨਾਲਾ ਵਿਖੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਮਰੀਜ ਤੇ ਉਸ ਦੇ ਤੀਮਾਰਦਾਰਾਂ ਵੱਲੋਂ ਦੁਰਵਿਹਾਰ ਤੇ ਹੱਥੋਪਾਈ ਕਰਨ ਪਿੱਛੋਂ ਮਾਮਲਾ ਗਰਮਾ ਗਿਆ। ਗੁੱਸਾਏ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਠੱਪ ਕ...
ਵਾਟਰ ਵਰਕਸ ਦੇ ਪਾਣੀ ਦੀ ਦੁਰਵਰਤੋਂ ਦੇ ਦੋਸ਼ ‘ਚ ਸਰਪੰਚ ਮੁਅੱਤਲ
ਸਰਪੰਚ ਦੇ ਨਾਂਅ 'ਤੇ ਚਲਦੇ ਪੰਚਾਇਤ ਦੇ ਖਾਤੇ ਸੀਲ ਕਰਨ ਦੀਆਂ ਹਦਾਇਤਾਂ
ਸਾਦਿਕ, (ਅਰਸ਼ਦੀਪ ਸੋਨੀ/ਸੱਚ ਕਹੂੰ ਨਿਊਜ਼)। ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਿਲਾ ਨੌਂ ਦੇ ਸਰਪੰਚ ਨੂੰ ਵਾਟਰ ਵਰਕਸ ਦੇ ਪਾਣੀ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦੇਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਜਨਵਰੀ 2018 'ਚ ਕੀਤੀ ਸ਼ਿਕ...
ਵਿਜੀਲੈਂਸ ਵਿਭਾਗ ਵੱਲੋਂ ਸੰਗਰੂਰ ਜੇਆਰ ਪਿੰ੍ਟਰਜ਼ ਦੇ ਮਾਲਕ ਦੇ ਘਰ ਛਾਪੇਮਾਰੀ
ਮਾਮਲਾ ਸਟੇਸ਼ਨਰੀ ਸਬੰਧੀ ਹੋਏ 47 ਲੱਖ ਦੇ ਕਥਿਤ ਘਪਲੇ ਦਾ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖਰੜ ਬਲਾਕ ਸੰਮਤੀ ਦੇ ਚੇਅਰਮੈਨ ਤੇ ਬੀਡੀਪੀਓ ਖਰੜ ਤੇ ਕਥਿਤ ਘਪਲੇਬਾਜ਼ੀ 'ਚ ਹੋਈ ਕਾਰਵਾਈ ਤੋਂ ਬਾਅਦ ਅੱਜ ਵਿਜੀਲੈਂਸ ਦੀ ਟੀਮ ਨੇ ਸੰਗਰੂਰ ਵਿਖੇ ਜੇ. ਆਰ. ਪ...
ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਦਾ ਕਤਲ
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)। ਇੱਥੋਂ ਨੇੜਲੇ ਪਿੰਡ ਠੂਠਿਆਂਵਾਲੀ ਵਾਸੀ ਇੱਕ ਮਹਿਲਾ ਦੀ ਉਸਦੇ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਪੁਲਿਸ ਨੇ ਮਿਰਤਕਾ ਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲ...
ਚਾਰ ਸਾਲ ਸਾਨੂੰ ਪੁੱਛਿਆ ਨਹੀਂ, ਹੁਣ ਕਿਵੇਂ ਆਈ ਭਾਜਪਾ ਨੂੰ ਸਾਡੀ ਯਾਦ
ਅਮਿਤ ਸ਼ਾਹ ਨਾਲ ਮੀਟਿੰਗ 'ਚ ਅਕਾਲੀ ਸੰਸਦ ਮੈਂਬਰਾਂ ਨੇ ਕੀਤਾ ਗਿਲਾ
ਅਮਿਤ ਸ਼ਾਹ ਨੇ ਦਿੱਤਾ ਭਰੋਸਾ, ਜਲਦ ਹੀ ਪ੍ਰਧਾਨ ਮੰਤਰੀ ਕੋਲ ਰੱਖਣਗੇ ਪੰਜਾਬ ਦੀ ਗੱਲ
ਅਕਾਲੀ-ਭਾਜਪਾ ਦੀ ਬਣੇਗੀ ਤਾਲਮੇਲ ਕਮੇਟੀ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸੰਪਰਕ ਫਾਰ ਸਮਰੱਥਨ ਪ੍ਰੋਗਰਾਮ ਤਹਿਤ ਚੰਡੀਗੜ੍ਹ ਪੁ...
ਪਿੰਡਾਂ ‘ਚ ਨਹੀਂ ਬਣੇਗੀ ਹੁਣ ਗਲੀ-ਨਾਲੀ, ਸਰਕਾਰ ਨੇ ਲਗਾਈ ਮੁਕੰਮਲ ਰੋਕ
70 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੱਗੀ ਪਿੰਡਾਂ ਵਿੱਚ ਗਲੀ-ਨਾਲੀ ਬਣਾਉਣ 'ਤੇ ਰੋਕ
ਗਲੀ-ਨਾਲੀ ਦਾ ਕੰਮ ਨਹੀਂ ਰੁਕਣ ਅਤੇ ਹਰ ਸਾਲ ਗ੍ਰਾਂਟ ਦੀ ਡਿਮਾਂਡ ਤੋਂ ਦੁਖੀ ਹੋਈ ਪੰਜਾਬ ਸਰਕਾਰ
ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ ਰੋਕ, ਨਾ ਹੋਏਗਾ ਗਲੀ-ਨਾਲੀ ਅਤੇ ਛੱਪੜ ਦਾ ਕੰਮ
ਚੰਡੀਗੜ੍ਹ, (ਅਸ਼ਵਨੀ ਚਾਵਲਾ...
ਮੋਦੀ ਸਰਕਾਰ ਖਿਲਾਫ ਕਾਂਗਰਸੀਆਂ ਕੱਢੀ ਭੜਾਸ
ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਬੈਲਗੱਡੀ ਤੇ ਸਵਾਰ ਹੋ ਕੇ ਕੀਤਾ ਰੋਸ ਪ੍ਰਦਰਸ਼ਨ
ਸਮਾਣਾ, (ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)
ਪਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਹੋਏ ਅਥਾਹ ਵਾਧੇ ਦੇ ਵਿਰੋਧ ਵਿਚ ਮੋਦੀ ਸਰਕਾਰ ਖ਼ਿਲਾਫ਼ ਅੱਜ ਹਲਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲ...