ਮੇਰੇ ਦਾਮਾਦ ਨੂੰ ਬਣਾਇਆ ਜਾ ਰਿਹਾ ਐ ਰਾਜਨੀਤੀ ਦਾ ਸ਼ਿਕਾਰ : ਅਮਰਿੰਦਰ
ਮਿੱਲ ਕਥਿੱਤ ਘਪਲੇ 'ਚ ਮੁੱਖ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਰੀਐਂਟਲ ਬੈਂਕ ਆਫ ਕਮੱਰਸ (ਓ.ਬੀ.ਸੀ) ਦੇ ਕਥਿੱਤ ਘਪਲੇ ਵਿੱਚ ਆਪਣੇ ਦਾਮਾਦ ਨੂੰ ਬੇਕਸੂਰ ਦੱਸਿਆ ਹੈ ਅਮਰਿੰਦਰ ਨੇ ਵਿਰੋਧੀਆਂ 'ਤੇ ਇਸ ਮਾਮਲੇ ਨੂੰ ਸਿਆਸੀ ਰੰਗਤ ਦ...
ਨਿੱਕਾ ਸਿੰਘ ਦਾ ‘ਆਪਣਾ ਘਰ’ ਦਾ ਸੁਫਨਾ ਹੋਇਆ ਪੂਰਾ
ਮੋਗਾ (ਵਿੱਕੀ ਇੰਸਾਂ) । ਆਰਥਿਕ ਤੰਗੀ ਕਾਰਨ ਜੂਝ ਰਹੇ ਜ਼ਿਲ੍ਹੇ ਦੇ ਪਿੰਡ ਬਹੋਨਾ ਦੇ ਨਿੱਕਾ ਸਿੰਘ ਦੀ ਨੂੰ ਉਦੋਂ ਵੱਡਾ ਹੌਂਸਲਾ ਹੋਇਆ ਜਦ ਉਸ ਦਾ ਆਪਣਾ ਮਕਾਨ ਬਣਾਉਣ ਦਾ ਸੁਫਨਾ ਅੱਜ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਕਾਰਨ ਪੂਰਾ ਹੋ ਗਿਆ ਜਾਣਕਾਰੀ ਅਨੁਸਾਰ ਨਿੱਕਾ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬਹੋਨਾ ...
ਚੋਣ ਕਮਿਸ਼ਨਰ ਨੇ ਲਿਆ ਆਮ ਚੋਣਾਂ ਦੀਆਂ ਤਿਆਰੀਆਂ ਦਾ ਮੁੱਢਲਾ ਜਾਇਜ਼ਾ
ਅਪੰਗ ਵੋਟਰਾਂ ਨੂੰ ਸਹੂਲਤਾਂ ਦੇਣ ਲਈ ਉਨ੍ਹਾਂ ਦੀਆਂ ਲੋੜਾਂ ਦੀ ਸ਼ਨਾਖਤ ਕਰਨ ਦੀ ਹਦਾਇਤ
ਪ੍ਰਵਾਸੀ ਪੰਜਾਬੀਆਂ ਦੇ ਨਾਂਅ ਵੋਟਰ ਸੂਚੀਆਂ 'ਚ ਦਰਜ ਕਰਨ 'ਤੇ ਵੀ ਦਿੱਤਾ ਜ਼ੋਰ
ਅੰਮ੍ਰਿਤਸਰ (ਰਾਜਨ ਮਾਨ) ਭਾਰਤ ਦੇ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ, ਉਪ ਚੋਣ ਕਮਿਸ਼ਨਰ ਸ੍ਰੀ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚ...
ਹਰਿਆਣਾ : ਇਲਾਜ ਲਈ ਅਧਾਰ ਕਾਰਡ ਜ਼ਰੂਰੀ ਨਹੀਂ
ਆਧਾਰ ਨਾ ਹੋਣ 'ਤੇ ਮਰੀਜ਼ਾਂ ਨੇ ਭੁਗਤੀ ਸਜ਼ਾ, ਹੁਣ ਜਾਗੀ ਸਰਕਾਰ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਸੂਬੇ 'ਚ ਹੁਣ ਤੁਹਾਨੂੰ ਹਸਪਤਾਲ 'ਚ ਇਲਾਜ ਲਈ ਅਧਾਰ ਕਾਰਡ ਦੀ ਲੋੜ ਨਹੀਂ ਪਵੇਗੀ ਹਰਿਆਣਾ ਸਰਕਾਰ ਨੇ ਬੀਤੇ ਦਿਨੀਂ ਅਧਾਰ ਕਾਰਡ ਨਾ ਹੋਣ ਕਾਰਨ ਹਸਪਤਾਲਾਂ 'ਚ ਮਰੀਜ਼ਾਂ ਨਾਲ ਹੋਈਆਂ ਘਟਨਾਵਾਂ ਤੋਂ ਬਾਅਦ ਜਾਗਦਿਆਂ ਆ...
ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪੁਲਿਸ ਛਾਉਣੀ ਬਣਿਆ ਜੀਂਦ
ਅੱਠ ਪੈਰਾ ਮਿਲਟਰੀ ਕੰਪਨੀਆਂ ਨੇ ਸੰਭਾਲਿਆ ਮੋਰਚਾ, ਅੱਠ ਹੋਰ ਆਉਣਗੀਆਂ
ਚੰਡੀਗੜ੍ਹ (ਸੱਚ ਕਹੂੰ ਬਿਊਰੋ) ਭਾਰਤੀ ਜਨਤਾ ਪਾਰਟੀ ਦੇ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਦੇ 15 ਫਰਵਰੀ ਨੂੰ ਹਰਿਆਣਾ 'ਚ ਜੀਂਦ ਦੇ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਜੀਂਦ ਸ਼ਹਿਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ...
ਅਮਰਿੰਦਰ ਨੇ ਟਾਈਟਲਰ ਤੇ ਰਾਜੀਵ ਗਾਂਧੀ ਖਿਲਾਫ਼ ਅਕਾਲੀਆਂ ਦੇ ਦਾਅਵੇ ਨੂੰ ਨਕਾਰਿਆ
ਅਕਾਲੀ ਦਲ ਵੱਲੋਂ ਦਿੱਲੀ ਦੰਗਿਆਂ ਸਬੰਧੀ ਜਾਰੀ ਕੀਤੀ ਗਈ ਵੀਡੀਓ 'ਤੇ ਦਿੱਤਾ ਜਵਾਬ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਉਸ ਦਾਅਵੇ ਨੂੰ ਨਕਾਰ ਦਿੱਤਾ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਦਿੱਲੀ ਦੰਗਿਆ ...
ਵਿਰਸੇ ਦੇ ਰੰਗ : ਟਰਾਲੀਆਂ ‘ਤੇ ਚੜ੍ਹ ਕੇ ਆਇਆ ਨਾਨਕਾ ਮੇਲ
ਵਿਦੇਸ਼ ਵੱਸਦੇ ਨੌਜਵਾਨ ਦਾ ਵਿਆਹ ਬਣਿਆ ਲੋਕਾਂ ਦੀ ਖਿੱਚ ਦਾ ਕੇਂਦਰ
ਡੀਜ਼ੇ ਦੀ ਬਜਾਇ ਸਾਦੀ ਢੋਲਕੀ 'ਤੇ ਗਾਏ ਗੀਤ, ਸਿੱਠਣੀਆਂ ਤੇ ਬੋਲੀਆਂ
ਛੱਜ ਤੋੜਨ ਦੀ ਰਸਮ ਵੀ ਕੀਤੀ ਅਦਾ
ਨਾਭਾ (ਤਰੁਣ ਕੁਮਾਰ ਸ਼ਰਮਾ)। ਰਿਆਸਤੀ ਸ਼ਹਿਰ ਨਾਭਾ ਵਿਖੇ ਇੱਕ ਵਿਦੇਸ਼ੀ ਲਾੜੇ ਦਾ ਵਿਆਹ ਉਦੋਂ ਸ਼ਹਿਰ ਵਾਸੀਆਂ ਦੀ ਖਿੱਚ ਦਾ ਕੇ...
ਅੰਮ੍ਰਿਤਸਰ ‘ਚ ਲਾਹੌਰ ਦੀ ਤਰਜ਼ ‘ਤੇ ਬਣੇਗੀ ਫੂਡ ਸਟਰੀਟ : ਅਮਰਿੰਦਰ
ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ 'ਚ ਲਾਹੌਰ ਦੀ ਤਰਜ਼ 'ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ ਕੀਤਾ ਤਾਂ ਸਥਾਨਕ ਸਰਕਾਰਾਂ ਮੰਤਰੀ ਨਵ...
ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਬਣੇਗੀ ਸਕੂਲੀ ਸਿੱਖਿਆ ਦਾ ਹਿੱਸਾ : ਅਮਰਿੰਦਰ ਸਿੰਘ
ਮਹਾਨ ਜਰਨੈਲ ਦੇ 172ਵੇਂ ਸ਼ਹੀਦੀ ਦਿਹਾੜੇ 'ਤੇ ਹੋਇਆ ਸੂਬਾ ਪੱਧਰੀ ਸਮਾਗਮ
ਅੰਮ੍ਰਿਤਸਰ (ਰਾਜਨ ਮਾਨ)। 'ਪੰਜਾਬ ਸਰਕਾਰ ਨੇ ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਅਤੇ ਸ਼ਹੀਦੀ ਉੱਤੇ ਚਾਨਣਾ ਪਾਉਂਦਾ ਅਧਿਆਏ ਭਾਵ ਪਾਠ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਇਸ ਤੋਂ ਇਲਾ...
ਪੰਜਾਬ ਸਰਕਾਰ ਅਧਿਆਪਕਾਂ ਲਈ ਜ਼ਿਲ੍ਹਾ ਕਾਡਰ ਬਣਾਉਣ ਬਾਰੇ ਕਰ ਰਹੀ ਐ ਵਿਚਾਰ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਖੇਤੀਬਾੜੀ ਨੀਤੀ ਤੇ ਜਲ ਨੀਤੀ ਬਾਰੇ ਸੀਆਰਆਰਆਈਡੀ ਦੇ ਸੁਝਾਅ ਮੰਗੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ 'ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੀ ਪੱਧਰ 'ਤੇ ਕਾਰਪੋਰੇਟ ਕੰਪਨੀਆਂ ਨੂੰ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਨਾਲ ਹੀ ਪੰਜਾਬ ਸਰਕਾਰ ਅਧਿਆਪਕਾਂ...