ਅਸ਼ਵਨੀ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਦਿੱਤਾ ਬਿਆਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਬਾਰੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇ...
3 ਮਈ ਦਿਨ ਸੋਮਵਾਰ ਤੋਂ ਪੂਰੇ ਹਰਿਆਣਾ ’ਚ ਪੂਰਨ ਲਾਕਡਾਊਨ
ਸੱਚ ਕਹੂੰ ਨਿਊਜ਼, ਚੰਡੀਗੜ੍ਹ। ਦੇਸ਼ ਕੋਰੋਨਾ ਵਾਇਰਸ ਦੀ ਕਰੋਪੀ ਲਗਾਤਾਰ ਵਧ ਰਹੀ ਹੈ ਤੇ ਇਸ ਦੇ ਚੱਲਦੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਹੈ ਕਿ ਪੂਰੇ ਹਰਿਆਣਾ ’ਚ 3 ਮਈ ਦਿਨ ਸੋਮਵਾਰ ਤੋਂ ਲੈ ਕੇ 7 ਦਿਨ ਲਈ ਲਾਕਡਾਊਨ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ...
ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਕੁਝ ਤਸਵੀਰਾਂ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਖੁਲਾਸੇ ਕੀਤੇ ਹਨ। ਉਨਾਂ ਕਿਹਾ ਕਿ ਅੰਮ੍ਰਿਤਪਾਲ (Amritpal) ਭੇਸ ਬਦਲ ਕੇ ਫਰਾਰ ਹੋਇਆ ਹੈ। ਉਸ ਨੰਗਲ ਅੰਬੀਆ ’ਚ ਜਾ ਕੇ ਕੱਪੜੇ ਬਦਲੇ ਹਨ ਤੇ ਉਹ ਪੈਂਟ ਸ਼ਰਟ ਪਾ ਕੇ ਭੱਜਿਆ ਹੈ। ਪੁਲਿਸ ਨੇ ਉਸ...
ਕੋਟਲੀ ਕਲਾਂ ’ਚ ਬੱਚੇ ਦਾ ਗੋਲੀ ਮਾਰਕੇ ਕਤਲ ਮਾਮਲੇ ’ਚ 3 ਵਿਅਕਤੀਆਂ ਖਿਲਾਫ ਕੇਸ ਦਰਜ
(ਸੁਖਜੀਤ ਮਾਨ) ਮਾਨਸਾ। ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਲੀ ਕਲਾਂ ’ਚ ਮਾਸੂਮ 6 ਸਾਲਾ ਬੱਚੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਵੀਰਵਾਰ ਦੀ ਸ਼ਾਮ ਨੂੰ 8 ਵਜੇ ਦੇ ਕਰੀਬ ਵਾਪਰੀ। ਘਟਨਾ ਵਕਤ 6 ਸਾਲਾ ਬੱਚਾ ਉਦੈਵੀਰ ਸਿੰਘ ਆਪਣੇ ਪਿਤਾ ਜਸਪ੍ਰੀਤ ਸਿੰਘ ਅਤੇ 10 ਸਾਲਾ ਭੈਣ ਨਵਸੀਰਤ ਨਾਲ ਆਪਣੇ ਘਰ ਵੱਲ...
ਜ਼ਰੂਰੀ ਸੂਚਨਾ
ਪੂਜਨੀਕ ਗੁਰੂ ਜੀ ਦੀ ਪੈਰੋਲ ਨਾਲ ਸਬੰਧਤ ਖ਼ਬਰਾਂ ਸੋਸ਼ਲ ਮੀਡੀਆ, ਪਿ੍ਰੰਟ ਮੀਡੀਆ ਤੇ ਇਲੈਕਟ੍ਰੋਨਿਕ ਮੀਡੀਆ ’ਚ ਵੱਖ-ਵੱਖ ਤਰੀਕੇ ਨਾਲ ਆ ਰਹੀਆਂ ਹਨ। ਪੂਜਨੀਕ ਗੁਰੂ ਸੰਤ ਡਾ. ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜਦੋਂ ਵੀ ਪੈਰੋਲ ’ਤੇ ਆਏ ਹਨ ਤਾਂ ਪੂਜਨੀਕ ਗੁਰੂ ਜੀ ਨੇ ਬਾਹਰ ਆ ਕੇ ਸਭ ਤੋਂ ਪਹਿਲਾ...
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹ...
ਅਮਰੀਕੀ ਸਰਵੇ ਦਾ ਦਾਅਵਾ : ਭਾਰਤ ’ਚ ਅਗਲੇ ਮਹੀਨੇ ਪੀਕ ’ਤੇ ਹੋਵੇਗਾ ਕੋਰੋਨਾ, ਰੋਜ਼ਾਨਾ ਲਵੇਗਾ 5600 ਜਾਨਾਂ
ਅਮਰੀਕੀ ਸਰਵੇ ਦਾ ਦਾਅਵਾ : ਭਾਰਤ ’ਚ ਅਗਲੇ ਮਹੀਨੇ ਪੀਕ ’ਤੇ ਹੋਵੇਗਾ ਕੋਰੋਨਾ, ਰੋਜ਼ਾਨਾ ਲਵੇਗਾ 5600 ਜਾਨਾਂ
ਏਜੰਸੀ, ਨਵੀਂ ਦਿੱਲੀ। ਭਾਰਤ ’ਚ ਕੋਰੋਨਾ ਅਜੇ ਰੁਕਣ ਵਾਲਾ ਨਹੀਂ ਹੈ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਇਹ ਦਾਅਵਾ ਕੀਤਾ ਹੈ ਕਿ ਅਮਰੀਕਾ ਯੂਨੀਵਰਸਿਟੀ ਦੇ ਸਰਵੇ ’ਚ ਹੋਇਆ ਹੈ। ਸਰਵੇ ’ਚ ਕਿਹਾ ਗਿਆ ਹੈ...
ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ, ਅੰਮ੍ਰਿਤਪਾਲ ਲਈ ਆਖੀਆਂ ਕੁਝ ਗੱਲਾਂ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਿਛਲੇ ਕੁਝ ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ (Amritpal Singh) ਪੁਲਿਸ ਕੋਲ ਹੈ, ਉਹ ਫਰਾਰ ਨਹੀਂ ਹੋਇਆ ਹੈ। ਪੁਲਿਸ ਵਾਰ-...
ਫਤਹਿਵੀਰ ਸਿੰਘ ਨੂੰ ਬਚਾਉਣ ਲਈ ਜਾਨ ਦੀ ਬਾਜ਼ੀ ਲਾਉਣ ਵਾਲੇ ਪ੍ਰੇਮੀ ਜੱਗਾ ਸਿੰਘ ਇੰਸਾਂ ਦਾ ਕੀਤਾ ਸਨਮਾਨ
Fatehvir Singh ਬਚਾਉਣ ਲਈ ਜਾਨ ਦੀ ਬਾਜ਼ੀ ਲਾਉਣ ਵਾਲੇ ਪ੍ਰੇਮੀ ਜੱਗਾ ਸਿੰਘ ਇੰਸਾਂ ਦਾ ਕੀਤਾ ਸਨਮਾਨ
ਸੰਗਰੂਰ, (ਗੁਰਪ੍ਰੀਤ ਸਿੰਘ) ਲੰਘੇ ਵਰ੍ਹੇ ਸੁਨਾਮ ਨੇੜੇ ਡੇਢ ਸੌ ਫੁੱਟ ਡੂੰਘੇ ਟੋਏ ਵਿੱਚ ਡਿੱਗੇ ਮਾਸੂਮ ਬੱਚੇ ਫਤਹਿਵੀਰ ਸਿੰਘ (Fatehvir Singh) ਨੂੰ ਬਚਾਉਣ ਲਈ ਜੀਅ ਜਾਨ ਲਾਉਣ ਵਾਲੇ ਪਿੰਡ ਸੰਗਤਪੁਰਾ ਦ...
ਸਵੇਰੇ 5:12 ਵਜੇ ਫਤਿਹਵੀਰ ਨੂੰ ਕੱਢਿਆ ਬੋਰਵੈੱਲ ਵਿੱਚੋਂ ਬਾਹਰ
ਸੁਨਾਮ ਊਧਮ ਸਿੰਘ ਵਾਲਾ (ਸੱਚ ਕਹੂੰ ਟੀਮ)। ਨੇੜਲੇ ਪਿੰਡ ਭਗਵਾਨਪੁਰਾ ਵਿਖੇ ਲਗਾਤਾਰ ਛੇਵੇਂ ਦਿਨ ਸਵੇਰੇ 5:12 ਵਜੇ ਭਾਰਤੀ ਫੌਜ, ਐਨ.ਡੀ.ਆਰ.ਐਫ. ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਤਿਹਵੀਰ ਸਿੰਘ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ ਗਿਆ। ਜਾਣਕਾਰੀ ਅਨੁਸਾਰ ਪਿਛਲੇ ਛੇ ਦਿਨਾਂ ਤੋਂ ਫਤਿਹਵੀਰ ਸਿੰਘ ਨੂੰ ਬਚਾਉਣ ਦ...