Punjab National Highway: ਖੁਸ਼ਖਬਰੀ! ਬਨਣ ਜਾ ਰਹੇ ਨੇ 3 ਨਵੇਂ ਹਾਈਵੇਅ, ਪੰਜਾਬ ’ਚ ਵਧਣਗੇ ਜ਼ਮੀਨਾਂ ਦੇ ਭਾਅ
Punjab National Highway: ਚੰਡੀਗੜ੍ਹ। ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿੱਚ ਜਲਦੀ ਹੀ ਤਿੰਨ ਨਵੇਂ ਹਾਈਵੇ ਬਣਨ ਜਾ ਰਹੇ ਹਨ। ਇਹ 3 ਨਵੇਂ ਹਾਈਵੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾ ਰਹੇ ਹਨ। ਇਹ ਹਾਈਵੇ ਪਾਣੀਪਤ ਤੋਂ ਡੱਬਵਾਲੀ ਹਾਈਵੇਅ, ਹਿਸਾਰ ਤੋਂ ਰੇਵਾੜੀ ਹਾਈਵੇਅ ਅਤੇ ਅੰਬਾਲਾ ਤੋਂ ਦਿੱਲੀ ਹਾਈਵੇਅ...
Punjab Bypolls Result 2024 Highlights: ਕਾਂਗਰਸ ਪਾਰਟੀ ਨੂੰ ਨਹੀਂ ਰਾਸ ਆਈਆਂ ਆਪਣਿਆਂ ਨੂੰ ਦਿੱਤੀਆਂ ਦੋ ਸੀਟਾਂ ਤੋਂ ਟਿਕਟਾਂ
Punjab Bypolls Result 2024 Highlights: ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਹਲਕੇ ਮੰਨੇ ਜਾਂਦੇ ਸਨ ਕਾਂਗਰਸ ਦੇ ਗੜ੍ਹ
ਰਾਜਾ ਵੜਿੰਗ ਤੇ ਰੰਧਾਵਾ ਦੀਆਂ ਪਤਨੀਆਂ ਨਹੀਂ ਚੜ੍ਹ ਸਕੀਆਂ ਵਿਧਾਨ ਸਭਾ ਦੀਆਂ ਪੌੜੀਆਂ
Punjab Bypolls Result 2024 Highlights: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾ...
Punjab News: ਇੱਕ-ਦੂਜੇ ਦੇ ਗੜ੍ਹ ਤੋੜ ਗਈਆਂ ਸਿਆਸੀ ਪਾਰਟੀਆਂ, ‘ਆਪ’ ਦੇ ਵਿਧਾਇਕਾਂ ਦੀ ਗਿਣਤੀ ਵਧੀ
Punjab News: ਆਪ ਨੇ ਜਿੱਤੀਆਂ ਤਿੰਨ ਸੀਟਾਂ, ਬਰਨਾਲੇ ਦਾ ਗੜ੍ਹ ਗੁਆਇਆ
ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਕਾਂਗਰਸ ਦੇ ਗੜ੍ਹ ਟੁੱਟੇ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ’ਚ ਹੋਈ...
Sangrur News: ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਧੂਰੀ (ਸੁਰਿੰਦਰ ਸਿੰਘ)। Dhuri News: ਧੂਰੀ ਹਲਕੇ ਦੇ ਪਿੰਡ ਬੰਗਾਵਾਲੀ ਵਿਖੇ ਇੱਕ ਘਰ ਵਿੱਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਅੱਗ ਦੀ ਭੇਟ ਚੜ੍ਹਨ ਦਾ ਸਮਾਚਾਰ ਹਾਸਲ ਹੋਇਆ ਹੈ। ਇਸ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ...
Farmers Protest: ਹੁਣੇ-ਹੁਣੇ ਕਿਸਾਨਾਂ ਦਾ ਦਿੱਲੀ ਕੂਚ ਸਬੰਧੀ ਆਇਆ ਨਵਾਂ ਅਪਡੇਟ, ਜਾਣੋ
26 ਨੂੰ ਮਰਨ ਵਰਤ ’ਤੇ ਬੈਠਣਗੇ ਡੱਲੇਵਾਲ
ਸਰਵਨ ਪੰਧੇਰ ਵੱਲੋਂ ਫੰਡ ਇੱਕਠਾ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Farmers Protest: ਪੰਜਾਬ ਦੇ ਕਿਸਾਨ ਆਗੂ ਹੁਣ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਕੇਂਦਰ ’ਤੇ ਦਬਾਅ ਬਣਾਉਣ ਲਈ ਮਰਨ...
Sunam News: ਕਿਉਂ ਕੀਤਾ ਕਿਸਾਨਾਂ ਨੇ ਚੱਕਾ ਜਾਮ, ਇੱਥੇ ਜਾਣੋ ਪੂਰਾ ਮਾਮਲਾ
ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਕਿਸਾਨ | Sunam News
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Sunam News: ਸਥਾਨਕ ਆਈਟੀਆਈ ਚੌਂਕ ਨੇੜੇ ਓਵਰਬ੍ਰਿਜ ਕੋਲ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਬਠਿੰਡਾ ਵੱਲ ਜਾਣ ਨੂੰ ਰੋਕਣ ਸਬੰਧੀ ਕਿਸਾਨਾਂ ਵੱਲੋਂ ਓਵਰ ਬਰਿਜ ...
ਆਨਲਾਇਨ ਨੌਕਰੀ ਤੇ ਵੱਧ ਮੁਨਾਫ਼ੇ ਦਾ ਲਾਲਚ ਪਿਆ ਮਹਿੰਗਾ, 21.88 ਲੱਖ ਗਵਾਏ
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਕੋਰੋਨਾ ਕਾਲ ’ਚ ਸ਼ੁਰੂ ਹੋਈ ਆਨਲਾਇਨ ਕੰਮ ਕਰਨ ਦੀ ਸਹੂਲਤ ਨੇ ਕੁੱਝ ਲੋਕਾਂ ਨੂੰ ਇੰਨਾਂ ਆਲਸੀ ਬਣਾ ਦਿੱਤਾ ਹੈ ਕਿ ਉਹ ਘਰੋਂ ਨਿਕਲਣ ਦੀ ਬਜਾਇ ਆਨਲਾਇਨ ਨੌਕਰੀ ਨੂੰ ਹੀ ਪਹਿਲ ਦੇਣ ਲੱਗੇ ਹਨ। ਇਸੇ ਹੀ ਆਨਲਾਇਨ ਤਕਨੀਕ ਦਾ ਸ਼ਿਕਾਰ ਹੋਇਆ ਇੱਕ ਵਿਅਕਤੀ 21.88 ਲੱਖ ਰ...
Punjab News: ਪੁਲਿਸ ਨੇ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਹਮਲਾ ਕਰਨ ਦੇ ਦੋਸ਼ ’ਚ 1 ਹੋਰ ਦਬੋਚਿਆ
ਕਾਊਂਟਰ ਇੰਟੈਲੀਜੈਂਸੀ ਤੇ ਕਰਾਇਮ ਬ੍ਰਾਂਚ ਲੁਧਿਆਣਾ ਦੀਆਂ ਟੀਮਾਂ ਨੇ ਲਾਡੋਵਾਲ ਇਲਾਕੇ ’ਚੋਂ ਕੀਤਾ ਗ੍ਰਿਫ਼ਤਾਰ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਨਵੰਬਰ ਮਹੀਨੇ ਦੇ ਅਗਾਜ਼ ’ਚ ਸਨਅੱਤੀ ਸ਼ਹਿਰ ਲੁਧਿਆਣਾ ’ਚ ਇੱਕ ਸ਼ਿਵ ਸੈਨਾ ਆਗੂ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨਾ ਦੇ ...
ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਵਿਦਿਆਰਥੀ ਨੇ ਮਾਰੀ ਛਾਲ, ਜੇਈਈ ਦੀ ਕਰ ਰਿਹਾ ਸੀ ਤਿਆਰੀ
ਕੋਟਾ (ਸੱਚ ਕਹੂੰ ਨਿਊਜ਼)। Suicide: ਕੋਟਾ ’ਚ ਜੇਈਈ ਦੇ ਇੱਕ ਹੋਰ ਵਿਦਿਆਰਥੀ ਨੇ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਮੱਧ ਪ੍ਰਦੇਸ਼ ਦੇ ਅਨੂਪਪੁਰ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3 ਵਜੇ ਪੁਰਾਣੇ ਰਾਜੀਵ ਗਾਂਧੀ ਨਗਰ ਇਲਾਕੇ ’ਚ ਵਾਪਰੀ। ਵਿਦਿਆਰਥੀ ਨੇ ਪਹਿ...
Sirsa News: ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
Sirsa News: ਸਰਸਵਤੀ ਮੈਡੀਕਲ ਕਾਲਜ ਲਖਨਊ ਨੂੰ ਮ੍ਰਿਤਕ ਦੇਹ ਕੀਤੀ ਦਾਨ, ਹੋਣਗੀਆਂ ਮੈਡੀਕਲ ਖੋਜ਼ਾਂ
Sirsa News: ਸਰਸਾ (ਸੱਚ ਕਹੂੰ ਨਿਊਜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਜਿਉਂਦੇ ਜੀਅ ਤਾਂ ਮਾਨਵਤਾ ਭਲਾਈ ਕਾਰਜ ਕਰਦੇ ...