Punjab News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਕੀਤਾ ਵੱਡਾ ਐਲਾਨ
Punjab News: ਚੰਡੀਗੜ੍ਹ। ਪੰਜਾਬ ਸਰਕਾਰ ਬੱਚਿਆਂ ਦੇ ਭਲੇ ਲਈ ਹਮੇਸ਼ਾ ਤੱਤਪਰ ਹੈ। ਭਾਵੇਂ ਉਹ ਸਕੂਲ ਜਾਣ ਵਾਲੇ ਬੱਚੇ ਹੋਣ ਤੇ ਭਾਵੇਂ ਸਕੂਲਾਂ ਤੋਂ ਦੂਰ ਤੇ ਸਹੂਲਤਾਂ ਤੋਂ ਵਾਂਝੇ ਬੱਚੇ। ਹੁਣ ਪੰਜਾਬ ਸਰਕਾਰ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋ...
Giddarbaha bypolls: ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ
Giddarbaha bypolls: ਗਿੱਦੜਬਾਹਾ (ਰਾਜਵਿੰਦਰ ਬਰਾੜ)। ਗਿੱਦੜਬਾਹਾ ਉੱਪ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਨਾਲ ਜੇਤੂ । ਹਰਦੀਪ ਡਿੰਪੀ ਢਿੱਲੋਂ ਦੇ ਸਮੱਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਮੱਰਥਕਾਂ ਵੱਲੋਂ ਪਟਾਖੇ ਚਲਾ ਕੇ ਤੇ ਢੋਲ ਦੇ ਡਗੇ ’ਤੇ ਨੱਚ ਕ...
Ludhiana News: ਗਡਵਾਸੂ ਦੇ ਉਪ-ਕੁਲਪਤੀ ਡਾ. ਗਿੱਲ ਨੂੰ ਮਿਲਿਆ ਚੇਲੱਪਾ ਯਾਦਗਾਰੀ ਸਨਮਾਨ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਇੰਡੀਅਨ ਸੋਸਾਇਟੀ ਆਫ ਵੈਟਨਰੀ ਫਾਰਮਾਕੋਲੋਜੀ ਐਂਡ ਟੋਕਸੀਕੋਲੋਜੀ ਦੀ 24ਵੀਂ ਸਲਾਨਾ ਕਾਨਫਰੰਸ ’ਚ ਚੇਲੱਪਾ ਯਾਦਗਾਰੀ ਸਨਮਾਨ ਨਾਲ ਨਿਵਾਜ...
Punjab bypolls results: ਨਤੀਜਿਆਂ ਦੌਰਾਨ ਮੁੱਖ ਮੰਤਰੀ ਮਾਨ ਦਾ ਆਇਆ ਬਿਆਨ, ਪੜ੍ਹੋ ਪੰਜਾਬੀਆਂ ਲਈ ਕੀ ਕਿਹਾ…
Punjab bypolls results: ਚੰਡੀਗੜ੍ਹ। ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਦੇ ਚੋਣ ਨਤੀਜਿਆਂ ਦੌਰਾਨ ਮੁੱਖ ਮੰਤਰੀ ਮਾਨ ਨੇ ਐਕਸ ’ਤੇ ਪੋਸਟ ਪਾ ਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਅਕਾਊਂਟ ’ਤੇ ਲਿਖਿਆ ਹੈ ਕਿ ਜ਼ਿਮਨੀ ਚੋਣਾਂ 'ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। @Arv...
Punjab bypolls: ਪੰਜਾਬ ਦੀਆਂ ਚਾਰ ਸੀਟਾਂ ’ਤੇ ਦੇਖੋ ਕੌਣ ਜਿੱਤਿਆ ਤੇ ਕੌਣ ਹਾਰਿਆ, ਕੌਣ ਜਾ ਰਿਹੈ ਅੱਗੇ…
Punjab bypolls: ਚੰਡੀਗੜ੍ਹ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਇਸ ਦੌਰਾਨ ਤਿੰਨ ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਦੱਸ ਦਈਏ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੇ ਜ਼ਿਲ੍ਹਾ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਆਮ ਆਦਮੀ ਪਾਰਟੀ ...
Punjab School News: ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ, ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ!, ਪੜ੍ਹੋ ਤੇ ਜਾਣੋ…
Punjab School News: ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਭਵਿੱਖ ਦੀ ਸੰਭਾਲ ਲਈ ਸਿੱਖਿਆ ਤੇ ਸਕੂਲਾਂ ’ਤੇ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਵੱਖ ਵੱਖ ਹੁਕਮ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਜਗਤ ...
Delhi-Katra Expressway Punjab: ਇਹ ਨਵਾਂ ਐਕਸਪ੍ਰੈਸ ਹਾਈਵੇਅ ਪੰਜਾਬ ਤੇ ਦਿੱਲੀ ਵਾਲਿਆਂ ਲਈ ਬਣੇਗਾ ਵਰਦਾਨ, ਦੌੜਨ ਲੱਗੇ ਵਾਹਨ, ਜਾਣੋ ਕਿੰਨਾ ਲੱਗੇਗਾ ਟੋਲ ਟੈਕਸ
Delhi-Katra Expressway Punjab: ਨਵੀਂ ਦਿੱਲੀ। 669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਹਰਿਆਣਾ ਸੈਕਸ਼ਨ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਕੈਥਲ ਜ਼ਿਲੇ੍ਹ ਦੇ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ਤੋਂ ਪੰਜਾਬ ਦੀ ਸਰਹੱਦ ਤੱਕ 135 ਕਿਲੋਮੀਟਰ ਦੇ ਰਸਤੇ ’ਤੇ ਹੁਣ ਵਾਹਨਾਂ ਨੇ ਚੱ...
Punjab bypoll 2024: ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab bypoll 2024: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ’ਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਾਰੀ ਪ...
Punjab Elections News: ਪੰਜਾਬ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ
Punjab Elections News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕ ਸਮੇਂ ਤੋਂ ਉਡੀਕ ਕਰ ਰਹੇ ਸਨ। ਹੁਣ ਇਹ ਉਡੀਕ ਖਤਮ ਹੋਣ ਜਾ ਰਹੀ ਹੈ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ...
Sunam News: ਪੰਜਾਬ ਸਰਕਾਰ ਵੱਲੋਂ ਪ੍ਰੋਫੈਸ਼ਨਲ ਟੈਕਸ ਦਾ ਕਾਨੂੰਨ ਵਪਾਰੀ ਵਰਗ ਦੇ ਹਿੱਤ ਵਿੱਚ ਨਹੀਂ : ਗੁੱਜਰਾਂ
ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ | Sunam News
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਲ...