ਸ੍ਰੀ ਗੁਰੁ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ’ਤੇ ਨਗਰ ਕੀਰਤਨ ਕੱਢਿਆ
(ਰਾਮ ਸਰੂਪ ਪੰਜੋਲਾ) ਸਨੌਰ। ਭਗਤ ਸ੍ਰੀ ਗੁਰੂੁ ਰਵਿਦਾਸ ਜੀ ਦਾ ਪਵਿੱਤਰ ਪ੍ਰਕਾਸ਼ ਦਿਹਾੜਾ ਜਿਥੇ ਦੇਸ਼ ਵਿਦੇਸ਼ ’ਚ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਹਲਕਾ ਸਨੌਰ ਦੇ ਵੱਖ-ਵੱਖ ਹਿੱਸਿਆ ਜਿਵੇਂ ਕਿ ਸਨੌਰ, ਪੰਜੋਲਾ, ਦੇਵੀਗੜ, ਭੁਨਰਹੇੜੀ, ਕਸਬਾ ਡਕਾਲਾ, ਕਰਹਾਲੀ ਸਾਹਿਬ ਆਦਿ ਪਿੰਡਾ...
ਗਰੀਨ ਐਸ ਦੇ ਸੇਵਾਦਾਰਾਂ ਲਈ ਪੂਜਨੀਕ ਗੁਰੂ ਜੀ ਨੇ ਭੇਜਿਆ ਖਾਸ ਸੰਦੇਸ਼
ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਲਈ ਪੂਜਨੀਕ ਗੁਰੂ ਜੀ ਨੇ ਭੇਜਿਆ ਖਾਸ ਸੰਦੇਸ਼
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਹੁਣ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਲਈ ਇੱਕ ਨਵੀਂ ਸੰਮਤੀ ਬਣਾਈ ਹ...
ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ : ਭਗਵੰਤ ਮਾਨ
ਜਲੰਧਰ (ਸੱਚ ਕਹੂੰ ਨਿਉਜ਼)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਬੂਟਾਮੰਡੀ ਸਥਿਤ ਸਤਿਗੁਰੁ ਰਵਿਦਾਸ ਧਾਮ ਵਿਚ ਵੀ ਮੱਥਾ ਟੇਕਿਆ ਜਾਵੇ...
ਪਰਨੀਤ ਕੌਰ ਨੇ ਕਾਂਗਰਸ ਦੇ ਨੋਟਿਸ ਦਾ ਦਿੱਤਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੇ ਕਾਂਗਰਸ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਟਵੀਟ ਕਰਕੇ ਦਿੱਤਾ। ਉਨ੍ਹਾ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ‘‘ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ ਮੈਂ ਉਸ ਦਾ ਸਵਾਗਤ ਕਰਦੀ ਹਾਂ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ...
ਅਮੁੱਲ ਤੋਂ ਬਾਅਦ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ’ਚ ਵਾਧਾ
(ਐੱਮ.ਕੇ.ਸ਼ਾਇਨਾ) ਮੋਹਾਲੀ। ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੂਲ ਤੋਂ ਬਾਅਦ ਵੇਰਕਾ (Verka Milk) ਨੇ ਸੁੱਕਰਵਾਰ ਨੂੰ 4 ਫਰਵਰੀ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਵੇਰਕਾ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ ਵੱਖ-ਵੱਖ ਵਾਧਾ ਕੀਤਾ ਹੈ।
ਦੱਸ ਦਈਏ ਕਿ ਵੇਰਕਾ ਨੇ ਬੀਤ...
ਮੂ-ਫਾਰਮ ਦੀ ਸਟਾਲ ’ਤੇ ਪਹੁੰਚੇ ਪੰਜਾਬੀ ਫਿਲਮ ਅਦਾਕਾਰਾ ਸੋਨਮ ਬਾਜਵਾ
ਪਸ਼ੂ ਪਾਲਕਾਂ ਲਈ ਖਿੱਚ ਦਾ ਕੇਂਦਰ ਬਣੀ ਮੂ-ਫਾਰਮ ਦੀ ਸਟਾਲ
ਕੌਮਾਂਤਰੀ ਪੀਡੀਐੱਫਏ ਡੇਅਰੀ ਅਤੇ ਖੇਤੀ ਐਕਸਪੋ ਵਿਚ ਅਦਾਕਾਰਾ ਸੋਨਮ ਬਾਜਵਾ, ਮੂ-ਫਾਰਮ ਅਤੇ ਪੀਡੀਐਸ ਦੇ ਅਧਿਕਾਰੀਆਂ ਚ ਹੋਇਆ ਕਰਾਰ
(ਸੱਚ ਕਹੂੰ ਨਿਊਜ) ਜਗਰਾਓਂ। ਜਗਰਾਓਂ ਵਿਖੇ 16ਵੇਂ ਤਿੰਨ ਰੋਜਾ ਕੌਮਾਂਤਰੀ ਡੇਅਰੀ ਅਤੇ ਖੇਤੀ ਐਕਸਪੋ ਦੌਰਾਨ ਦੇਸ਼ ...
ਪ੍ਰੋਫੈਸਰਾਂ ਨੇ ਕਾਲਜ ਦੇ ਮੇਨ ਗੇਟ ’ਤੇ ਦਿੱਤਾ ਧਰਨਾ
ਕਾਲਜ 2 ਘੰਟਿਆਂ ਲਈ ਰਿਹਾ ਬੰਦ
(ਮਨੋਜ) ਮਲੋਟ। ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨਿਰਦੇਸ਼ਾਂ ਹੇਠ ਜਿੱਥੇ ਜ਼ਿਲ੍ਹੇ ਦੇ ਏਡਿਡ ਕਾਲਜ 11 ਵਜੇ ਤੋਂ 1 ਵਜੇ ਤੱਕ ਬੰਦ ਰਹੇ ਉਥੇ ਡੀ.ਏ.ਵੀ. ਕਾਲਜ ਮਲੋਟ ਦੇ ਪ੍ਰੋਫੈਸਰਾਂ ਨੇ ਵੀ ਕਾਲਜ ਦੇ ਮੇਨ ਗੇਟ ’ਤੇ ਧਰਨਾ ਦਿੱਤਾ ਅਤੇ ਕਾਲਜ 11 ਤੋਂ 1 ਵਜੇ ਤੱਕ ਬੰ...
ਘਰ ’ਚ ਦਾਖਲ ਹੋ ਕੇ ਹਮਲਾ ਕਰਨਾ ਵਾਲੇ ਕਥਿਤ ਦੋਸ਼ੀ ਅਸਲੇ ਸਮੇਤ ਕਾਬੂ
ਗੋਲੀਬਾਰੀ ਦੌਰਾਨ ਲੜਕੀ ਅਤੇ ਉਸ ਦੇ ਸਹੁਰੇ ਨੂੰ ਕੀਤਾ ਸੀ ਗੰਭੀਰ ਜ਼ਖ਼ਮੀ
(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਪਿੰਡ ਤਿਓੁਣਾ ਪੁਜਾਰੀਆ ’ਚ ਘਰ ’ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਉਕਤ ਮੁਲਜ਼ਮ ਆਪਣੀ ਭੈਣ ਦੇ ਘਰ ਰਾਤ ਨੂੰ ਹਮਲਾ ਕਰਕੇ ਮਨਦੀਪ ਕੌਰ ਤੇ ਉਸ ...
ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ
ਪੈਟਰੋਲ ਡੀਜ਼ਲ ਤੇ ਸੈਸ, 90 ਪੈਸੇ ਮਹਿੰਗਾ ਹੋਇਆ ਤੇਲ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਕੈਬਿਨੇਟ ਦੀ ਮੀਟਿੰਗ 'ਚ ਦੌਰਾਨ ਮਾਨ ਸਰਕਾਰ ਨੇ ਕਈ ਅਹਿਮ ਫੈਸਲੇ ਲਏ। ਕੈਬਨਿਟ ਮੀਟਿੰਗ ਦੌਰਾਨ ਜਿੱਥੇ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੇ ਫੈਸਲੇ ਲਏ ਗਏ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ’ਤੇ ਪਹਿਲਾ ਟੈਕਸ ...
ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੂੰ ਕਾਂਗਰਸ ’ਚੋਂ ਕੀਤਾ ਮੁਅੱਤਲ
ਤਿੰਨ ਦਿਨਾਂ ਦਾ ਦਿੱਤਾ ਨੋਟਿਸ, ਪੁੱਛਿਆ ਕਿਉਂ ਨਾ ਕਾਂਗਰਸ ਪਾਰਟੀ ’ਚੋਂ ਕਰ ਦਿੱਤਾ ਜਾਵੇ ਬਾਹਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਰਨੀਤ ਕੌਰ ਵੱਲੋ...
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
ਹਰਪਾਲ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਵੱਲੋਂ ਪ੍ਰੈਸ ਕਾਨਫਰੰਸ
(ਅਸ਼ਵਨੀ ਚਾਵਲਾ) ਚੰਡੀਗਡ਼੍ਹ। ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋਡ਼ਾ ਤੇ ਹਰਭਜਨ ਸਿੰਘ ਈਟੀਓ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੀਟਿੰਗ ’ਚ ਲਏ ਗਏ ਅਹਿਮ ਫੈਸਲਿਆਂ ...
ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਪੁੱਛਿਆ ਪਾਰਟੀ ’ਚੋਂ ਕਿਉਂ ਨਾ ਕੱਢੀਏ ਬਾਹਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਲ ਇੰਡੀਆ ਕਾਂਗਰਸ ਕਮੇਟੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੂੰ ਪਾਰਟੀ ’ਚੋਂ ਸਸਪੈਂਡ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿਖਿਆ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵ...
ਕਪੂਰਥਲਾ ਜੇਲ੍ਹ ‘ਚ ਕੈਦੀ ਨੇ ਕੀਤੀ ਖੁਦਕੁਸ਼ੀ
2 ਦਿਨ ਪਹਿਲਾਂ ਐਨਡੀਪੀਐਸ ਮਾਮਲੇ ਵਿੱਚ ਆਇਆ ਸੀ
(ਸੱਚ ਕਹੂੰ ਨਿਊਜ਼) ਕਪੂਰਥਲਾ। ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਨੇ ਜੇਲ੍ਹ ਦੇ ਬਾਥਰੂਮ ਵਿੱਚ ਪਰਨੇ ਨਾਲ ਫਾਹਿਆ ਲੈ ਲਿਆ। ਸੂਚਨਾ ਤੋਂ ਬਾਅਦ ਜੇਲ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ...
ਮਹਾਰਾਸ਼ਟਰ ਦੇ ਰਾਜਪਾਲ ਬਣਨ ਬਾਰੇ ‘ਕੈਪਟਨ’ ਨੇ ਮੀਡੀਆ ਕੋਲ ਖੋਲ੍ਹਿਆ ਰਾਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ (Governor of Maharashtra) ਬਣਨ ਦੀਆਂ ਅਟਕਲਾਂ ’ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹ...
ਇੱਕ ਹੋਰ ਇੰਸਾਂ ਲੱਗਾ ਮਾਨਵਤਾ ਦੇ ਲੇਖੇ
ਹਰਨੇਕ ਇੰਸਾਂ ਬਣੇ ਬਲਾਕ ਦੇ 59 ਵੇਂ ਤੇ ਕੋਟਫੱਤਾ ਦੇ 10ਵੇਂ ਸਰੀਰਦਾਨੀ
ਕੋਟਫੱਤਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕਰਨ ਵਾਲੇ ਪਿੰਡ ਕੋਟਫੱਤਾ ਦੇ ਹਰਨੇਕ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੱਜ ਮੈਡੀਕਲ ਖੋਜਾਂ ਲਈ ਦਾਨ ...
ਭਲਕੇ 4 ਫਰਵਰੀ ਦੀ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ
ਜਲੰਧਰ (ਏਜੰਸੀ)। ਸ੍ਰੀ ਗੁਰੂ ਰਵੀਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 4 ਫਰਵਰੀ 2023 ਨੂੰ ਜਲੰਧਰ ਜ਼ਿਲ੍ਹੇ ਵਿਚ ਛੁੱਟੀ (Holiday) ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਦਿਨ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੇ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕ...
ਅਰਵਿੰਦ ਕੇਜਰੀਵਾਲ ਖਿਲਾਫ਼ ਮਾਣਹਾਨੀ ਦਾ ਕੇਸ ਖਾਰਜ਼
ਬਠਿੰਡਾ (ਸੱਚ ਕਹੂੰ ਨਿਊਜ਼)। ਬਠਿੰਡਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੋਜੋ ਜੌਹਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਖਿਲਾਫ਼ ਪਾਇਆ ਮਾਣਹਾਨੀ ਦਾ ਕੇ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet Meeting) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ 12 ਵਜੇ ਸਿਵਲ ਸਕੱਤਰੇਤ ਵਿੱਚ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਚਰਚਾ ਕੀਤੀ ਜਾ...
ਜ਼ਿੰਦਗੀ ਦੀ ਦੁਹਾਈ ਮੰਗ ਰਹੇ ਵਿਅਕਤੀ ਲਈ ਕਿਸੇ ਨੇ ਨਹੀਂ ਰੋਕਿਆ ਵਾਹਨ, ਸੇਵਾਦਾਰਾਂ ਨੇ ਵਿਖਾਈ ਹਿੰਮਤ
Road Accident : ਸੇਵਾਦਾਰਾਂ ਨੇ ਸੜਕ ਹਾਦਸੇ ’ਚ ਜ਼ਖਮੀ ਦੀ ਕੀਤੀ ਸੰਭਾਲ
ਟਰੈਕਟਰ-ਟਰਾਲੀ ਹੇਠਾਂ ਦੱਬੇ ਪਏ ਵਿਅਕਤੀ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ
(ਸੱਚ ਕਹੂੰ ਨਿਊਜ਼) ਮਾਨਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਸ਼ਾਹ ਸਤਿਨਾਮ ਜੀ ਗ੍ਰੀ...
ਜੀਐੱਸਟੀ ਨੰਬਰਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਕੀਤਾ 12 ਕਰੋੜ ਦਾ ਲੈਣ-ਦੇਣ
ਪੀੜਤ ਦਲਿਤ ਵਿਅਕਤੀ ਨੇ ਕੇਂਦਰੀ ਵਿਭਾਗ ਅਤੇ ਪੁਲਿਸ ਨੂੰ ਅਣਪਛਾਤਿਆਂ ਖਿਲਾਫ ਕੀਤੀ ਸ਼ਿਕਾਇਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ਼ਾਤਿਰ ਠੱਗਾਂ ਵੱਲੋਂ ਮਾਸੂਮ ਲੋਕਾਂ ਨਾਲ ਠੱਗੀਆਂ ਮਾਰਨ ਦੇ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਇਸੇ ਤਰ੍ਹਾਂ ਦਾ ਜੀਐੱਸਟੀ ਨੰਬਰਾਂ (GST Numbers ) ’ਤੇ ਫਰਜੀ ਕੰਪਨੀਆਂ ...
ਮੋਹਾਲੀ ‘ਚ ਨਹੀਂ ਵੱਜਣਗੇ ਲਾਊਡ ਸਪੀਕਰ
31 ਮਾਰਚ ਤੱਕ ਜਾਰੀ ਰਹਿਣਗੇ ਹੁਕਮ ਜਨਤਕ ਮੀਟਿੰਗਾਂ 'ਤੇ ਵੀ ਪਾਬੰਦੀ ਹੋਵੇਗੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਧਾਰਾ 144 ਤਹਿਤ 31 ਮਾਰਚ 2023 ਤੱਕ ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ, ਗੈਰਕਾਨੂੰਨੀ ਇਕੱਠ ਕਰਨ ਅਤੇ ਲਾਊਡ ਸਪੀਕਰਾਂ (Loudspeaker Mohali) ਦੀ...
ਬਲਾਕ ਭਾਦਸੋਂ ਤੇ ਮੱਲੇਵਾਲ ’ਚ ਧੂਮ-ਧਾਮ ਨਾਲ ਹੋਈ ਨਾਮ ਚਰਚਾ
ਨਾਮ ਚਰਚਾ ਦੌਰਾਨ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਕੀਤਾ ਪ੍ਰੇਰਿਤ : 45 ਮੈਂਬਰ
(ਸੁਸ਼ੀਲ ਕੁਮਾਰ) ਭਾਦਸੋਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਪਵਿੱਤਰ ਮਹਾਂ ਰਹਿਮੋ ਕਰਮ ਮਹੀਨੇ ਦੀ ਖੁਸੀ ਵਿੱਚ ਬਲਾਕ ਭਾਦਸੋਂ ਤੇ...
ਹਲਕਾ ਨਾਭਾ ਵਿਖੇ ਭਾਜਪਾ ਵੱਲੋਂ ਪੰਜ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ
ਸ਼ਹਿਰੀ ਖੇਤਰ ਨਾਲ ਚਾਰ ਦਿਹਾਤੀ ਸਰਕਲ ਪ੍ਰਧਾਨ ਚਲਾਉਣਗੇ ਸਿਆਸੀ ਗਤੀਵਿਧੀਆਂ
ਹਲਕੇ ਨੂੰ ਬੁੱਥਾਂ ’ਚ ਵੰਡ ਸਰਕਲ ਪ੍ਰਧਾਨਾਂ ਦੀ ਕਾਰਗੁਜਾਰੀ ਦਾ ਮੁਲਾਂਕਣ ਕਰਨ ਦੀਆਂ ਤਿਆਰੀਆਂ ’ਚ ਜੁਟੀ ਭਾਜਪਾ
(ਤਰੁਣ ਕੁਮਾਰ ਸ਼ਰਮਾ) ਨਾਭਾ। ਰਿਜਰਵ ਹਲਕਾ ਨਾਭਾ ’ਚ ਸਿਆਸੀ ਸਰਗਰਮੀਆਂ ਉਸ ਸਮੇਂ ਗਰਮਾ ਗਈਆ ਜਦੋਂ ਭਾਜਪਾ ...
ਲੁਧਿਆਣਾ-ਜਲੰਧਰ ਹਾਈਵੇ ‘ਤੇ ਆਇਆ ਤੇਲ ਦਾ ਹਡ਼੍ਹ
ਤੇਲ ਦੇ ਡੱਬਿਆਂ ਨਾਲ ਭਰੀ ਟਰਾਲੀ ਅਚਾਨਕ ਡਿਵਾਈਡਰ ਨਾਲ ਟਕਰਾਈ
(ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ-ਜਲੰਧਰ ਹਾਈਵੇ 'ਤੇ ਤੇਲ (Oil) ਦੇ ਡੱਬਿਆਂ ਨਾਲ ਭਰੀ ਟਰਾਲੀ ਅਚਾਨਕ ਡਿਵਾਈਡਰ ਨਾਲ ਜਾ ਟਕਰਾਈ ਇਸ ਤੋਂ ਬਾਅਦ ਟਰਾਲੀ ਵਿੱਚ ਪਏ ਤੇਲ ਦੇ ਡੱਬੇ ਲੀਕ ਹੋ ਗਏ ਅਤੇ ਡਰਾਈਵਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ...
ਗੁਆਂਢੀ ਮੁਲਕ ਵੱਲੋਂ ਨਸ਼ੇ ਰਾਹੀਂ ਸਾਡੀ ਜਵਾਨੀ ’ਤੇ ਹਮਲਾ ਕਰਨ ਦੀਆਂ ਕੋਸ਼ਿਸ਼ਾਂ : ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ
(ਰਜਨੀਸ਼ ਰਵੀ) ਫਾਜਿਲ਼ਕਾ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਪੰਜਾਬ ਦੀ ਆਨ-ਬਾਨ ਅਤੇ ਸ਼ਾਨ ਬਰਕਰਾਰ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ...