Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Faridkot Elections Update: ਫ਼ਰੀਦਕੋਟ ਤੋਂ 144 ਅਤੇ ਜੈਤੋ ਤੋਂ 73 ਉਮੀਦਵਾਰ ਚੋਣ ਮੈਦਾਨ ’ਚ

ਕੋਟਕਪੂਰਾ ਵਿੱਚ ਵੀ 100 ਤੋਂ ਵੱਧ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

Satinder Mathur  Picture
Published On

Faridkot Elections Update: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਸ਼ਨਿੱਚਰਵਾਰ ਨੂੰ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀ ਦੇ ਆਖਰੀ ਦਿਨ ਜ਼ਿਲ੍ਹੇ ਦੇ ਤਿੰਨਾਂ ਸ਼ਹਿਰਾਂ ਵਿੱਚ ਨਾਮਜ਼ਦਗੀ ਦਾਖਲ ਕਰਨ ਲਈ ਭਾਰੀ ਭੀੜ ਦੇਖਣ ਨੂੰ ਮਿਲੀ। ਹਾਲਾਂਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਅਤੇ ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਤੋਂ ਬਾਅਦ ਹੀ ਉਮੀਦਵਾਰਾਂ ਦੀ ਅਸਲ ਗਿਣਤੀ ਸਾਹਮਣੇ ਆਵੇਗੀ।

ਜ਼ਿਕਰਯੋਗ ਹੈ ਕਿ ਫਰੀਦਕੋਟ ਦੇ 25 ਵਾਰਡਾਂ ਲਈ 144 ਅਤੇ ਜੈਤੋ ਦੇ 17 ਵਾਰਡਾਂ ਲਈ 73 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦੋਂਕਿ ਕੋਟਕਪੂਰਾ ਵਿੱਚ ਵੀ 100 ਤੋਂ ਵੱਧ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

Faridkot-Elections-Update
Faridkot Elections Update: ਫ਼ਰੀਦਕੋਟ ਤੋਂ 144 ਅਤੇ ਜੈਤੋ ਤੋਂ 73 ਉਮੀਦਵਾਰ ਚੋਣ ਮੈਦਾਨ ’ਚ

ਇਹ ਵੀ ਪੜ੍ਹੋ: CM Thalapathy Vijay: ਕਮਲ ਹਾਸਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਮੁਲਾਕਾਤ ਕੀਤੀ

ਜਿਕਰਯੋਗ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਵੱਲੋਂ ਫਰੀਦਕੋਟ ਵਿੱਚ 65, ਕੋਟਕਪੂਰਾ ਵਿੱਚ 66 ਅਤੇ ਜੈਤੋ ਵਿੱਚ 32 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ 26 ਮਈ ਨੂੰ ਜ਼ਿਲ੍ਹੇ ਭਰ ਦੇ ਕੁੱਲ 1,68,900 ਵੋਟਰ ਆਪਣੇ ਮਤ ਦਾ ਪ੍ਰਯੋਗ ਕਰਨਗੇ। ਦੂਜੇ ਪਾਸੇ ਜਿੱਥੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਗਏ ਹਨ, ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

About The Author

Related Posts