Punjab
Gurdaspur Crime News : ਲੁੱਟਾਂ ਖੋਹਾਂ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ
4 ਜ਼ਿੰਦਾ ਰੌਂਦ ਅਤੇ ਵਾਰਦਾਤਾਂ ਵਿੱਚ ਵਰਤੇ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ
Gurdaspur Crime News: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਦਿਆਂ ਅਤੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਂਦਿਆਂ ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਦੀਨਾਨਗਰ ਇਲਾਕੇ 'ਚ ਲੁੱਟਾਂ-ਖੋਹਾਂ ਅਤੇ ਡਕੈਤੀਆਂ ਕਰਨ ਵਾਲੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।
ਇਹ ਵੀ ਪੜ੍ਹੋ: Punjab Weather Alert: 6 ਜ਼ਿਲ੍ਹਿਆਂ ’ਚ ਮੀਂਹ ਤੇ ਤੁਫਾਨ ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
। ਗਿਰੋਹ ਦੇ ਮੁੱਖ ਮੈਂਬਰ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
About The Author