Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 15 ਅਪਰੈਲ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ

Satinder Mathur  Picture
Published On
Free Medical Camp
Free Medical Camp

Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 167 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 15 ਅਪਰੈਲ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: Indian Railway News: ਰੇਲ ਯਾਤਰੀਆਂ ਲਈ ਖੁਸ਼ਖਬਰੀ, ਚੱਲੇਗੀ ਗਰਮੀਆਂ ਵਾਲੀ ਸਪੈਸ਼ਲ ਟ੍ਰੇਨ, ਜਾਣੋ

ਇਹ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਡਾ: ਗੁਰਮਖ ਇੰਸਾਂ ਤੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ 

Free-Medical-Camp-1
Free Medical Camp

About The Author

Related Posts