Punjab

Punjab Government: ਪਿੰਡਾਂ ਦੇ ਸਰਪੰਚਾਂ ਨੂੰ ਮਿਲੇਗਾ 10 ਹਜ਼ਾਰ ਰੁਪਏ ਮਹੀਨਾ ਮਾਣ-ਭੱਤਾ
Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

Barnala News: ਨਗਰ ਕੌਂਸਲ ਭਦੌੜ 'ਚ 'ਆਪ' ਨੇ  8 ਸੀਟਾਂ 'ਤੇ ਫੇਰਿਆ 'ਝਾੜੂ'

ਚਾਰ ਸੀਟਾਂ ਅਜ਼ਾਦ ਅਤੇ ਇਕ ਸੀਟ ਭਾਜਪਾ ਨੇ ਜਿੱਤੀ

Ravinder Sharma Picture
Published On

ਬਰਨਾਲਾ (ਜਸਵੀਰ ਗਹਿਲ)। 26 ਮਈ ਨੂੰ ਪਈਆਂ ਵੋਟਾਂ ਤੋਂ ਬਾਅਦ ਨਗਰ ਕੌਂਸਲ ਭਦੌੜ ਦੇ ਚੋਣ ਨਤੀਜੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ 'ਝਾੜੂ' ਫੇਰ ਦਿੱਤਾ ਹੈ।  ਇੱਥੇ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਹਨ, ਜਿੰਨਾ ਵਿੱਚੋਂ ਆਮ ਆਦਮੀ ਪਾਰਟੀ ਨੇ 8 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕਰ ਲਈ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦਾ ਕੌਂਸਲ 'ਤੇ ਕਬਜ਼ਾ ਹੋ ਗਿਆ ਮੰਨਿਆ ਜਾ ਸਕਦਾ  ਹੈ। ਦੂਜੇ ਪਾਸੇ, ਇਸ ਚੋਣ ਵਿੱਚ ਆਜ਼ਾਦ ਉਮੀਦਵਾਰਾਂ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ 4 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ।

Barnala News 2

ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਸਿਰਫ਼ 1 ਸੀਟ 'ਤੇ ਸਿਮਟ ਕੇ ਰਹਿ ਗਈ। ਸਭ ਤੋਂ ਵੱਡਾ ਝਟਕਾ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ਨੂੰ ਲੱਗਾ ਹੈ, ਜੋ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਹੀਆਂ ਅਤੇ 0 'ਤੇ ਹੀ ਢੇਰ ਹੋ ਗਈਆਂ।

Barnala News 3

Read Also : ਫਰੂਟ ਮੰਡੀ 'ਚ ਭਿਆਨਕ ਅੱਗ, 7 ਦੁਕਾਨਾਂ ਸੜ ਕੇ ਸੁਆਹ

'ਆਪ' ਦੀ ਇਸ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸ਼ਹਿਰ ਵਿੱਚ ਲੱਡੂ ਵੰਡ ਕੇ ਜਸ਼ਨ ਮਨਾਇਆ ਜਾ ਰਿਹਾ ਹੈ।

About The Author

Related Posts