Ludhiana News: ਪੰਜਾਬ ਬੰਦ ਦੌਰਾਨ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸ਼ੇਰਪੁਰ ਚੌਕ ਵਿੱਚ ਪ੍ਰਦਰਸ਼ਨ ਸਮੇਂ ਦਰਦਨਾਕ ਹਾਦਸਾ ਵਾਪਰਿਆ
ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ): ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਸ਼ੇਰਪੁਰ ਚੌਕ ਵਿੱਚ ਪ੍ਰਦਰਸ਼ਨ ਸਮੇਂ ਇੱਕ ਦਰਦਨਾਕ ਹਾਦਸਾ ਵਾਪਰਿਆ। ਬੈਨਰ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਜਸਨਦੀਪ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਹਾਦਸੇ ਦੇ ਕਾਰਨਾਂ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
Read Also : ਵਾੜ ਹੀ ਖੇਤ ਨੂੰ ਖਾਣ ਲੱਗੀ, ਐਂਟੀ ਡਰੋਨ ਗੱਡੀ ’ਤੇ ਤਾਇਨਾਤ ਪੰਜਾਬ ਪੁਲਿਸ ਦਾ ਸਿਪਾਹੀ 15 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ