ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਕਰਨਗੇ ਦਾਨ

Sach Kahoon Punjabi Desk Picture
Published On

ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਕਰਨਗੇ ਦਾਨ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਲਈ ਸਹਿਮਤੀ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts