ਅਮਲੋਹ ਸ਼ਹਿਰ ਪੂਰਨ ਤੌਰ ’ਤੇ ਬੰਦ, ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਦਿੱਤਾ ਸਮੱਰਥਨ
ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਦਿੱਤਾ ਸਮੱਰਥਨ
ਅਮਲੋਹ (ਅਨਿਲ ਲੁਟਾਵਾ)। ਆਪਣੀਆਂ ਹੱਕੀ ਮੰਗਾਂ ਦੇ ਚਲਦੇ ਪੰਜਾਬ ਸਰਕਾਰ ਵਿਰੁੱਧ ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨਾਂ ਵੱਲੋਂ ਅੱਜ ਸਵੇਰੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਅਸਰ ਅਮਲੋਹ ਵਿਖੇ ਦੇਖਣ ਨੂੰ ਮਿਲਿਆ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਸਵੇਰ ਤੋਂ ਬੰਦ ਰੱਖੀਆਂ ਤੇ ਸਫਾਈ ਸੇਵਕਾਂ ਦੀ ਹੜਤਾਲ ਨੂੰ ਪੂਰਾ ਸਮੱਰਥਨ ਦਿੱਤਾ।
Read Also : ਦੇਸ਼ 'ਚ ਸਵੇਰੇ-ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ, ਤੀਬਰਤਾ 2.6 ਦਰਜ