Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Lehragaga Road Accident: ਲਹਿਰਾਗਾਗਾ ਸੜਕ ਹਾਦਸੇ 'ਚ ਇੱਕ ਹੋਰ ਮੌਤ, ਪਰਿਵਾਰ ਵੱਲੋਂ ਧਰਨਾ

ਕੱਲ੍ਹ ਰਾਤ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਧਰਨਾ ਜਾਰੀ

Satinder Mathur  Picture
Published On

Lehragaga Road Accident: (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾਗਾਗਾ ਦੇ ਲੇਹਲ ਕੈਂਚੀਆਂ ਨੇੜੇ ਕੁਝ ਦਿਨ ਪਹਿਲਾਂ ਹੋਏ ਭਿਆਨਕ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਇੱਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ ਸੱਤ ਵਿਅਕਤੀਆਂ ਵਿੱਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਬੀਤੇ ਦਿਨ ਇੱਕ ਹੋਰ ਜ਼ਖਮੀ ਨੇ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਤਿੰਨ ਹੋ ਗਈ ਹੈ ਅਤੇ ਚਾਰ ਵਿਅਕਤੀ ਅਜੇ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਾਰਵਾਈ ਵਿਰੁੱਧ ਗੁੱਸਾ ਜ਼ਾਹਰ ਕਰਦਿਆਂ ਲਾਸ਼ ਨੂੰ ਥਾਣਾ ਲਹਿਰਾ ਦੇ ਬਾਹਰ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: 

ਮ੍ਰਿਤਕ ਦੇ ਭਰਾ ਬਿੱਟੂ ਅਤੇ ਉਸਦੀ ਮਾਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਸਮੇਂ ਪੁਲਿਸ ਵੱਲੋਂ ਪੰਜ ਵਿਅਕਤੀਆਂ ਖਿਲਾਫ ਅਗਵਾ (ਕਿਡਨੈਪਿੰਗ) ਦਾ ਮੁਕੱਦਮਾ ਦਰਜ ਕੀਤਾ ਗਿਆ ਸੀ, ਜੋ ਕਿ ਸਰਾਸਰ ਗਲਤ ਅਤੇ ਬੇਬੁਨਿਆਦ ਹੈ। 

Lehragaga Road Accident
Lehragaga Road Accident: ਲਹਿਰਾਗਾਗਾ ਸੜਕ ਹਾਦਸੇ 'ਚ ਇੱਕ ਹੋਰ ਮੌਤ, ਪਰਿਵਾਰ ਵੱਲੋਂ ਧਰਨਾ

ਦੂਜੇ ਪਾਸੇ, ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਮਾਮਲੇ ਸਬੰਧੀ ਦੱਸਿਆ ਕਿ ਮਹਿਲ ਖੁਰਦ (ਲੇਹਲ ਕੈਂਚੀਆਂ) ਵਿਖੇ ਹੋਏ ਇਸ ਹਾਦਸੇ ਦੇ ਸਬੰਧ ਵਿੱਚ ਪਹਿਲਾਂ ਹੀ ਕਿਡਨੈਪਿੰਗ ਦਾ ਮਾਮਲਾ ਦਰਜ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਰਾਤ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਕੇ ਧਰਨਾ ਚੁੱਕਵਾ ਦਿੱਤਾ ਜਾਵੇਗਾ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts