ਪੰਜਾਬ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Paddy Procurement Punjab: ਪੰਜਾਬ ਦੀਆਂ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਦੀ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ
Published On
By Satinder Mathur
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਜਾਰੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ
Malerkotla News: ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 121 ਪਰਿਵਾਰਾਂ ਨੂੰ ਮਿਲੇ ਮਾਲਕੀ ਦਸਤਾਵੇਜ਼
Published On
By Satinder Mathur
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ
Dhuri Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਾਸੀਆਂ ਨੂੰ 47.38 ਕਰੋੜ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
Published On
By Satinder Mathur
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਧੂਰੀ ਅਤੇ ਸੰਗਰੂਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪਿੰਡ ਬਰੜਵਾਲ ਵਿਖੇ 47.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ
CBI Raid Punjab: ਸੀਬੀਆਈ ਛਾਪੇ ਦੇ ਵਿਰੋਧ ’ਚ ‘ਆਪ’ ਵੱਲੋਂ ਪ੍ਰਦਰਸ਼ਨ
Published On
By Satinder Mathur
ਸੀਐੱਮਓ ਦਫ਼ਤਰ ’ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਵੱਲੋਂ ਬੁੱਧਵਾਰ ਨੂੰ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂਆਂ ਤੇ ਵਰਕਰਾਂ ਨੇ ਦੁੱਗਰੀ ਸਥਿਤ ਭਾਜਪਾ ਦਫ਼ਤਰ ਵੱਲ ਮਾਰਚ ਕਰਦਿਆਂ ਨਾਅਰੇਬਾਜ਼ੀ
Tarn Taran News: ਤਰਨਤਾਰਨ ’ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
Published On
By Satinder Mathur
ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਪਖੋਪੁਰ ਵਿੱਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਦੀਆਂ ਲਾਸ਼ਾਂ ਬੁੱਧਵਾਰ ਸਵੇਰੇ ਪਿੰਡ ਨੇੜੇ ਸੜਕ ਕਿਨਾਰੇ ਪਈਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਪਿੰਡ ਖਾਰਾ ਵਾਸੀ ਗੁਰਜਿੰਦਰ ਸਿੰਘ ਉਰਫ਼ ਬਿੱਲਾ (26) ਅਤੇ ਪਖੋਪੁਰ ਵਾਸੀ ਪਲਵਿੰਦਰ ਸਿੰਘ ਉਰਫ਼ ਪਿੰਦੀ
Pathankot News: ਪਠਾਨਕੋਟ ਵਿੱਚ ਏਕੇ-47 ਦੀ ਗੋਲੀ ਲੱਗਣ ਨਾਲ ਏਐਸਆਈ ਦੀ ਮੌਤ
Published On
By Satinder Mathur
ਪਠਾਨਕੋਟ ਵਿੱਚ ਏਕੇ-47 ਰਾਈਫਲ ਦੀ ਗੋਲੀ ਲੱਗਣ ਕਾਰਨ ਇੱਕ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 51 ਸਾਲਾ ਏਐਸਆਈ ਰਾਮ ਸਿੰਘ ਵਜੋਂ ਹੋਈ ਹੈ। ਘਟਨਾ ਬੁੱਧਵਾਰ ਸਵੇਰੇ ਵਾਪਰੀ। ਰਾਮ ਸਿੰਘ ਨਾਈਟ ਡਿਊਟੀ ਦੌਰਾਨ ਨਾਈਟ ਮੁੰਸ਼ੀ ਵਜੋਂ ਤਾਇਨਾਤ ਸਨ। ਸਬ-ਇੰਸਪੈਕਟਰ ਪਲਵਿੰਦਰ ਸਿੰਘ ਮੁਤਾਬਕ ਰਾਮ ਸਿੰਘ ਰਾਤ
Malerkotla Politics News: ਮਲੇਰਕੋਟਲਾ ‘ਚ ‘ਆਪ’ ਦੀ ਟਿਕਟ ਕਿਸਦੇ ਹੱਥ? ਇਹਨਾਂ 9 ਦਾਅਵੇਦਾਰਾਂ ਨੇ ਵਧਾਈ ਚਰਚਾ
Published On
By Satinder Mathur
ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਹਾਲੇ ਸ਼ੁਰੂਆਤੀ ਦੌਰ ਵਿੱਚ ਹਨ, ਪਰ ਆਮ ਆਦਮੀ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਮੌਜ਼ੂਦਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ‘ਆਪ’ ਵੱਲੋਂ ਮੌਜੂਦਾ ਵਿਧਾਇਕ ਹਨ।
School Carnival Event: ਭਾਦਸੋਂ ਦੇ ਯੰਗ ਫਾਰਮਰਜ਼ ਸਕੂਲ ’ਚ ਕਾਰਨੀਵਲ ਦੌਰਾਨ ਵਿਦਿਆਰਥੀਆਂ ਨੇ ਮਾਣਿਆ ਖੂਬ ਆਨੰਦ
Published On
By Satinder Mathur
ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ, ਭਾਦਸੋਂ ਵਿਖੇ ਵਿਦਿਆਰਥੀਆਂ ਲਈ ਇੱਕ ਦਿਲਚਸਪ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਸੀ ਕਿਉਂਕਿ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਮਜ਼ੇਦਾਰ ਗਤੀਵਿਧੀਆਂ ਦਾ ਆਨੰਦ ਮਾਣਿਆ। ਕਾਰਨੀਵਲ ਵਿੱਚ ਦਿਲਚਸਪ ਸਲਾਈਡਾਂ, ਪਾਣੀ ਦੀਆਂ ਖੇਡਾਂ,
Fazilka News: ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ
Published On
By Ravinder Sharma
ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਇਹ ਸਿਲਸਿਲਾ ਪੜਾਅਵਾਰ ਜਾਰੀ ਰਹੇਗਾ।
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ’ਚ ਗਰਜ-ਚਮਕ ਨਾਲ ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
Amritsar News: ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼, FIR ਦਰਜ
Published On
By Khushdeep Singh
ਮਾਈਨਿੰਗ ਵਿਭਾਗ ਤੇ ਪੁਲਿਸ ਦੀ ਸਾਂਝੀ ਟੀਮ ਨੇ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਦੇਰ ਰਾਤ ਕੀਤੀ ਗਈ ਛਾਪੇਮਾਰੀ ਦੌਰਾਨ ਮੌਕੇ ’ਤੇ ਗੈਰ-ਅਧਿਕਾਰਤ ਤੌਰ ’ਤੇ ਰੇਤ ਦੀ ਖੁਦਾਈ ਹੁੰਦੀ ਪਾਈ ਗਈ।
Body Donation: ਬਲਾਕ ਦੇ 251ਵੇਂ ਸਰੀਰਦਾਨੀ ਬਣੇ ਮਾਤਾ ਮਹਿੰਦਰ ਕੌਰ ਇੰਸਾਂ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਤਾ ਮਹਿੰਦਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤਾ ਗਿਆ ਹੈ। ਮਾਤਾ ਨੇ ਬਲਾਕ ਸ਼ਹਿਣਾ/ਭਦੌੜ ਦੇ 251ਵੇਂ ਤੇ ਪਿੰਡ ਸ਼ਹਿਣਾ ਦੇ 17ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ
Latest All
Russia Oil Tanker Attack: ਰੂਸ ਦੇ ਕਾਲੇ ਸਾਗਰ ਤੱਟ ’ਤੇ ਤੇਲ ਟੈਂਕਰ ’ਤੇ ਡਰੋਨ ਹਮਲਾ, ਚਾਲਕ ਦਲ ਦੇ 23 ਮੈਂਬਰ ਬਚਾਏ