Punjab
Punjab News: ਮੁੱਖ ਮੰਤਰੀ ਦੀ ਭੈਣ ਦੇ ਸਹੁਰੇ ਦਾ ਦੇਹਾਂਤ, ਰਜਿੰਦਰਾ ਹਸਪਤਾਲ ’ਚ ਲਏ ਆਖਰੀ ਸਾਹ
ਅੰਤਿਮ ਸਸਕਾਰ ਜ਼ਿਲ੍ਹਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਰਾਮਪੁਰਾ ਵਿਖੇ ਕੀਤਾ ਜਾਵੇਗਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸਹੁਰੇ ਅਜੀਤ ਸਿੰਘ ਵਾਸੀ ਰਾਮਪੁਰਾ ਦਾ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ ਅਤੇ ਬਿਮਾਰ ਹੋਣ ਕਾਰਨ ਪਿਛਲੇ ਦਿਨਾਂ ਤੋਂ ਪਟਿਆਲਾ ਵਿਖੇ ਜੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਰਾਮਪੁਰਾ ਵਿਖੇ ਕੀਤਾ ਜਾਵੇਗਾ।
Read Also : ਜਲੰਧਰ ’ਚ 21 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ