Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Hoshiarpur Borewell Incident: ਹੁਸ਼ਿਆਰਪੁਰ 'ਚ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਕਾਰਜ ਜਾਰੀ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੀ ਮੌਕੇ ’ਤੇ ਪਹੁੰਚੇ

Satinder Mathur  Picture
Published On

Hoshiarpur Borewell Incident: ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਹੁਸ਼ਿਆਰਪੁਰ ਤੋਂ ਇੱਕ ਬਹੁਤ ਦਰਦਨਾਕ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ-ਦਸੂਹਾ ਮੁੱਖ ਮਾਰਗ ’ਤੇ ਸਥਿਤ ਭੀਖੋਵਾਲ ਦੇ ਨੇੜਲੇ ਪਿੰਡ ਚੱਕ ਸਮਾਣਾ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਉਸ ਇੱਕ 4 ਸਾਲਾ ਮਾਸੂਮ ਬੱਚਾ ਖੇਡਦੇ-ਖੇਡਦੇ ਅਚਾਨਕ ਇੱਕ ਖੁੱਲ੍ਹੇ ਪਏ ਬੋਰਵੈੱਲ ਵਿੱਚ ਜਾ ਡਿੱਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਰੌਲਾ ਪੈ ਗਿਆ ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋ: Uttarakhand Rainfall: ਟੀਹਰੀ ’ਚ ਭਾਰੀ ਮੀਂਹ ਕਾਰਨ ਤਬਾਹੀ, ਭਾਰੀ ਨੁਕਸਾਨ

ਜਾਣਕਾਰੀ ਅਨੁਸਾਰ ਗੁਰਕਰਨ ਸਿੰਘ (4) ਪੁੱਤਰ ਰਵਿੰਦਰ ਸਿੰਘ ਵਾਸੀ ਚੱਕ ਸਮਾਣਾ ਆਪਣੇ ਘਰ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਖੁੱਲ੍ਹੇ ਪਏ ਬੋਰਵੈੱਲ ਵਿੱਚ ਡਿੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਰੈਸਕਿਊ ਆਪਰੇਸ਼ਨ ਜਾਰੀ ਹੈ। 

Hoshiarpur-Borewell-Incident
Hoshiarpur Borewell Incident: ਹੁਸ਼ਿਆਰਪੁਰ 'ਚ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਕਾਰਜ ਜਾਰੀ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts