Sad News: ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਚਾਰ ਸਾਲਾਂ ਤੋਂ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਰਹਿ ਰਿਹਾ ਸੀ

Satinder Mathur  Picture
Published On

Sad News: ਚੰਡੀਗੜ੍ਹ, (ਹਿੰ.ਸ.)| ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਨੇੜਲੇ ਪਿੰਡ ਰੜਾ ਦੇ ਰਹਿਣ ਵਾਲੇ 40 ਸਾਲਾ ਨਵਦੀਪ ਸਿੰਘ ਰਾਜਾ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ: Severe Cyclonic Storm: ਖ਼ਤਰਨਾਕ ਗੰਭੀਰ ਚੱਕਰਵਾਤੀ ਤੂਫਾਨ 'ਅਰਨਬ' ਦੇ 28 ਅਕਤੂਬਰ ਨੂੰ ਆਂਧਰਾ ਪ੍ਰਦੇਸ਼ ਤੱਟ 'ਤੇ ਟਕਰਾਉਣ ਦੀ ਸੰਭਾਵਨਾ, ਕੇਂਦਰ ਨੇ ਤਿਆਰੀ ਦੀ ਸਮੀਖਿਆ ਕੀਤੀ

ਪ੍ਰਾਪਤ ਜਾਣਕਾਰੀ ਅਨੁਸਾਰ, ਨਵਦੀਪ ਸਿੰਘ ਰਾਜਾ ਪੁੱਤਰ ਰੋਸ਼ਨ ਸਿੰਘ ਅਮਰੀਕਾ ਵਿੱਚ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਅਣਵਿਆਹਿਆ ਸੀ। ਉਸ ਦੀ ਅਚਾਨਕ ਮੌਤ ਦੀ ਦੁਖਦਾਈ ਖ਼ਬਰ ਮਿਲਦਿਆਂ ਹੀ ਪਿੰਡ ਰੜਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਨੌਜਵਾਨ ਦੀ ਬੇਵਕਤੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਇਸ ਅਣਹੋਣੀ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Comments

Post Your Comment

About The Author

Related Posts