Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Patiala News: ਡੈਡੀਕੇਟਿਡ ਬ੍ਰਾਦਰਜ਼ ਗਰੁੱਪ ਪਟਿਆਲਾ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

Sach Kahoon Punjabi Desk Picture
Published On

(ਸੁਸ਼ੀਲ ਕੁਮਾਰ) ਭਾਦਸੋਂ । ਸਰਕਾਰੀ ਪ੍ਰਾਇਮਰੀ ਸਕੂਲ ਕਨਸੂਹਾ ਕਲਾਂ ਬਲਾਕ ਭਾਦਸੋਂ-2‌ ਵਿਖੇ ਡੈਡੀਕੇਟਿਡ ਬ੍ਰਾਦਰਜ਼ ਗਰੁੱਪ (ਰਜਿ ) ਪਟਿਆਲਾ ਵੱਲੋਂ ਸਕੂਲ ਦੇ ਸਲਾਨਾ ਨਤੀਜਿਆਂ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਪਾਣੀ ਦੀਆਂ ਬੋਤਲਾਂ ਤੇ ਸਟੇਸ਼ਨਰੀ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: Government Scheme: ਸਰਕਾਰ ਪਹਿਲੀ ਵਾਰ ਨੌਕਰੀ ਕਰਨ ਵਾਲਿਆਂ ਨੂੰ 1 ਅਗਸਤ ਤੋਂ ਦੇਵੇਗੀ 15,000 ਰੁਪਏ 

ਭਾਦਸੋਂ: ਸਕੂਲ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਗਰੁੱਪ ਪ੍ਰੋਜੈਕਟ ਇੰਚਾਰਜ ਮਨਜੀਤ ਸਿੰਘ ਪੂਰਬਾ ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਗਰੁੱਪ ਟੀਮ ਮੈਂਬਰ ਵੱਲੋਂ ਬੱਚਿਆਂ ਨੂੰ ਹੋਰ ਮਿਹਨਤ ਕਰਕੇ ਹਰੇਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਤੁਸੀਂ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੁਸ਼ਨਾਉਣ ’ਚ ਭਾਗੀਦਾਰੀ ਬਣੋ। ਇਸ ਉਪਰਾਲੇ ਲਈ ਸਕੂਲ ਸਟਾਫ਼ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਗਰੁੱਪ ਪ੍ਰੋਜੈਕਟ ਇੰਚਾਰਜ ਮਨਜੀਤ ਸਿੰਘ ਪੂਰਬਾ ਤੇ ਟੀਮ ਮੈਂਬਰ, ਮੁੱਖ ਅਧਿਆਪਕ ਗੁਰਮੀਤ ਸਿੰਘ ‘ਨਿਰਮਾਣ’ ਰਾਜ ਪੁਰਸਕਾਰੀ, ਮੈਡਮ ਰਸਵਿੰਦਰ ਕੌਰ, ਮੈਡਮ ਬੀਰਪਾਲ ਕੌਰ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਹਾਜ਼ਰ ਸਨ। Patiala News

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts