Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Ferozepur Nivedia Restaurant: ਫਿਰੋਜ਼ਪੁਰ ਛਾਉਣੀ ਦੇ ਵੱਡੇ ਹੋਟਲ ’ਚੋਂ ਉੱਠੇ ਅੱਗ ਦੇ ਭਾਂਬੜ, ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ

ਅੱਗ ਦੀਆਂ ਲਪਟਾਂ ਤੇ ਧੂੰਏਂ ਦੇ ਗੁਬਾਰ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ

Ravinder Sharma Picture
Published On

ਫਿਰੋਜ਼ਪੁਰ (ਜਗਦੀਪ ਸਿੰਘ)। ਫਿਰੋਜ਼ਪੁਰ ਛਾਉਣੀ ਰੋਡ ’ਤੇ ਮਸ਼ਹੂਰ ਨਿਵੇਦੀਅਮ ਸਵੀਟਸ ਐਂਡ ਬੇਕਰਜ਼ ’ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਅੱਗ ਤੇ ਧੂੰਏਂ ਦੀਆਂ ਉੱਚੀਆਂ ਉੱਚੀਆਂ ਲਪਟਾਂ ਨੇ ਸਾਰੇ ਹੋਟਲ ਨੂੰ ਆਪਣੇ ਕਲਾਵੇ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਤੇ ਧੂੰਏਂ ਦੇ ਗੁਬਾਰ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ।

Ferozepur News 2

ਘਟਨਾ ਦਾ ਪਤਾ ਲੱਗਦਿਆਂ ਹੀ ਅੱਗ ਬੁਝਾਊ ਦਸਤੇ ਮੌਕੇ ’ਤੇ ਪਹੁੰਚੇ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਨਾਲ ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਦੱਸਣਯੋਗ ਹੈ ਕਿ ਇਸ ਰੈਸਟੋਰੈਂਟ ਤੇ ਹੋਟਲ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹਨ ਇਸ ਲਈ ਕਿਸੇ ਗੈਸ ਸਿਲੰਡਰ ਕਾਰਨ ਵੀ ਅੱਗ ਲੱਗੀ ਹੋ ਸਕਦੀ ਹੈ। ਅੱਗ ਦੇ ਕਾਰਨਾਂ ਦਾ ਪਤਾ ਤਾਂ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।

Read Also :  ਇਨ੍ਹਾਂ ਪੁਰਾਣੇ ਅਧਿਆਪਕਾਂ ਲਈ ਵੀ ਟੈੱਟ ਹੋਇਆ ਜ਼ਰੂਰੀ, ਟੈੱਟ ਨਹੀਂ ਤਾਂ ਨੌਕਰੀ ਨਹੀਂ ਤੇ ਨਾ ਹੀ ਪ੍ਰਮੋਸ਼ਨ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts