Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Crime News: CIA ਸਟਾਫ ਨੇ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ 

515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਬਰਾਮਦ

Satinder Mathur  Picture
Published On

Crime News:

Smugglers Arrested
Crime News: CIA ਸਟਾਫ ਨੇ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ 

ਜਲਾਲਾਬਾਦ, (ਸੱਚ ਕਹੂੰ ਨਿਊਜ਼/ਸ਼ਬਦ)। ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਅਧਿਕਾਰੀ ਕੁਲਵੰਤ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਛਿੰਦਰ ਸਿੰਘ ਵਾਸੀ ਘੁਰਕਾ ਅਤੇ ਦਰਸ਼ਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਮੰਡੀ ਲਾਧੂਕਾ ਨੂੰ ਕਾਬੂ ਕੀਤਾ ਗਿਆ। 

ਇਹ ਵੀ ਪੜ੍ਹੋ: Manipur Weapon Recovery News: ਮਨੀਪੁਰ ’ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਅੱਤਵਾਦੀ ਕੈਡਰ ਗ੍ਰਿਫ਼ਤਾਰ

ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ । 

About The Author

Related Posts