Guruharsahai News: ਨਗਰ ਕੌਂਸਲ ਗੁਰੂਹਰਸਹਾਏ ਦੇ ਕਈ ਕੋਸਲਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਨਗਰ ਕੌਂਸਲ ਗੁਰੂਹਰਸਹਾਏ ਦੇ ਕਈ ਕੋਸਲਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

Khushdeep Singh Picture
Published On

ਗੁਰੂਹਰਸਹਾਏ (ਵਿਜੈ ਹਾਂਡਾ)। ਨਗਰ ਕੌਂਸਲ ਗੁਰੂਹਰਸਹਾਏ ਦੇ ਕਈ ਕੋਂਸਲਰਾਂ ਵੱਲੋਂ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਬੀਤੇ ਦਿਨੀਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ’ਚ ਸ਼ਮੂਲੀਅਤ ਕੀਤੀ ਗਈ ਸੀ ਤੇ ਅੱਜ ਨਗਰ ਕੌਂਸਲ ਗੁਰੂਹਰਸਹਾਏ ਦੇ ਕਈ ਕੋਂਸਲਰਾਂ ਵੱਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਪਹਿਲਾਂ ਪਾਰਟੀ ਪ੍ਰਧਾਨ ਨਾਲ ਮੁਲਾਕਾਤ ਕੀਤੀ ਗਈ ਤੇ ਫਿਰ ਅਕਾਲੀ ਦਲ ਦਾ ਪੱਲਾ ਫੜ ਲਿਆ ਗਿਆ।

ਇਹ ਵੀ ਪੜ੍ਹੋ : Punjab Weather Forecast: ਪੰਜਾਬ ਤੇ ਚੰਡੀਗੜ੍ਹ ’ਚ ਅਗਲੇ 6 ਦਿਨ ਮੌਸਮ ਰਹੇਗਾ ਖੁਸ਼ਕ, ਸਵੇਰੇ-ਸ਼ਾਮ ਹਲਕੀ ਧੁੰਦ ਪੈਣ ਦੀ ਸੰਭਾਵਨਾ

Comments

Post Your Comment

About The Author

Related Posts