Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Honesty: ਸੱਚੇ ਨਿਮਰ ਸੇਵਾਦਾਰ ਰਾਹੁਲ ਇੰਸਾਂ ਨੇ ਸੜਕ ’ਤੇ ਡਿੱਗਿਆ ਮੋਬਾਇਲ ਵਾਪਸ ਕਰ ਦਿਖਾਈ ਇਮਾਨਦਾਰੀ

ਉਸਨੇ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਰਾਜਦੀਪ ਸਿੰਘ ਨੂੰ ਉਸਦਾ ਮੋਬਾਇਲ ਸੌਂਪ ਦਿੱਤਾ

Khushdeep Singh Picture
Published On

Honesty: ਮਲੋਟ (ਮਨੋਜ)। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਲਗਾਤਾਰ ਮਾਨਵਤਾ ਦੀ ਸੇਵਾ ’ਚ ਅੱਗੇ ਵੱਧ ਰਹੇ ਹਨ। ਇਸੇ ਕੜ੍ਹੀ ਤਹਿਤ ਇੱਕ ਸੱਚੇ ਨਿਮਰ ਸੇਵਾਦਾਰ ਨੇ ਸੜਕ ’ਤੇ ਡਿੱਗਿਆ ਮੋਬਾਇਲ ਅਸਲੀ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ। ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਰਾਹੁਲ ਇੰਸਾਂ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਲਈ ਮੇਨ ਬਜ਼ਾਰ ਗਿਆ ਸੀ ਤੇ ਉਥੇ ਉਸਨੂੰ ਸੈਮਸੰਗ ਕੰਪਨੀ ਦਾ ਮਹਿੰਗਾ ਮੋਬਾਇਲ ਮਿਲਿਆ ਤੇ ਉਸ ਤੋਂ ਬਾਅਦ ਜਦੋਂ ਉਸਨੂੰ ਨੂੰ ਰਾਜਦੀਪ ਸਿੰਘ ਨਿਵਾਸੀ ਪਿੰਡ ਖੂੰਨਣ ਖੁਰਦ ਨੇ ਸੰਪਰਕ ਕੀਤਾ ਤਾਂ ਉਸਨੇ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਰਾਜਦੀਪ ਸਿੰਘ ਨੂੰ ਉਸਦਾ ਮੋਬਾਇਲ ਸੌਂਪ ਦਿੱਤਾ। ਰਾਹੁਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਰਸਤੇ ’ਤੇ ਤੋਰਿਆ ਹੈ, ਇਸੇ ਕੜ੍ਹੀ ਤਹਿਤ ਉਹ ਮਾਨਵਤਾ ਦੀ ਸੇਵਾ ’ਚ ਲੱਗੇ ਹੋਏ ਹਨ।

Read Also : Faridkot News: ਰਾਜਸਥਾਨ ਨਹਿਰ ’ਚ ਡੁੱਬਦੀ ਔਰਤ ਨੂੰ ਡੇਰਾ ਸ਼ਰਧਾਲੂਆਂ ਨੇ ਬਾਹਰ ਕੱਢ ਬਚਾਈ ਜਾਨ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts