Punjab

Punjab News Today: ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ
Punjab News: ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ED ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮੈਨੂੰ 'ਆਪ' ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ
AAP Punjab: ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਸੰਗਰੂਰ ‘ਚ ਪਤੀ ਪਤਨੀ ਦਾ ਕਤਲ

Sach Kahoon Punjabi Desk Picture
Published On

ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਮਾਰ ਕੀਤਾ ਕਤਲ

ਸੰਗਰੂਰ, ਸੱਚ ਕਹੂੰ ਨਿਊਜ਼।

ਸੰਗਰੂਰ ‘ਚ ਦੇਰ ਰਾਤ ਪਤੀ ਪਤਨੀ ਦਾ ਤੇਜ਼ਧਾਰ ਹÎਥਿਆਰਾਂ ਅਤੇ ਗੋਲੀਆਂ ਮਾਰ ਕੇ ਕਤਲ ਹੋਣ ਦਾ ਸਮਾਚਾਰ ਹੈ। ਘਟਨਾ ਲਗਭਗ 11 ਵਜੇ ਵਾਪਰੀ। ਜਾਣਕਾਰੀ ਅਨੁਸਾਰ ਚਰਨਜੀਤ ਗਰਗ ਅਤੇ ਉਸ ਦੀ ਪਤਨੀ ਪੂਜਾ ਗਰਗ ਰਾਤ ਲਗਭਗ 11 ਵਜੇ ਆਪਣੀ ਕਾਰ ‘ਚ ਸਵਾਰ ਹੋ ਕੇ ਘੁੰਮਣ ਨਿੱਕਲੇ ਸਨ ਪਰ ਪਹਿਲਾਂ ਤੋਂ ਹੀ ਤਾਕ ਲਗਾਈ ਬੈਠੇ ਕਾਤਲਾਂ ਨੇ ਰਣਬੀਰ ਕਾਲਜ ਰੋਡ ‘ਤੇ ਉਹਨਾਂ ਨੂੰ ਘੇਰ ਕੇ ਬੇਰਹਿਮੀ ਨਾਲ ਉਹਨਾਂ ਦਾ ਕਤਲ ਕਰ ਦਿੱਤਾ। ਫਿਲਹਾਲ ਸੰਗਰੂਰ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਚਾਰ ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਚਰਨਜੀਤ ਰੇਲਵੇ ਬੋਰਡ ਦਾ ਮੈਂਬਰ ਰਹਿ ਚੁੱਕਾ ਹੈ ਅਤੇ ਇਸ ਦੀ ਅਕਾਲੀ ਆਗੂਆਂ ਨਾਲ ਕਾਫੀ ਨੇੜਤਾ ਹੈ। ਇੰਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਦੇ ਇੱਕ ਓਐਸਡੀ ਦਾ ਵੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

Related Posts