Punjab News: ਪੰਜਾਬ ਦੇ ਪਿੰਡ ਚੰਨੂੰ ’ਚ ਤੜਕਸਾਰ ਵੱਡੀ ਵਾਰਦਾਤ, ਪੁਲਿਸ ਜਾਂਚ ’ਚ ਜੁਟੀ

ਬਲਾਕ ਲੰਬੀ ਦੇ ਪਿੰਡ ਚੰਨੂੰ ’ਚ ਕਤਲ

Ravinder Sharma Picture
Published On

ਲੰਬੀ (ਮੇਵਾ ਸਿੰਘ)। ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਸਵੇਰੇ-ਸਵੇਰੇ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਸ਼ਨਪਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੰਨੂੰ ਜੋ ਕਿ ਪਿੰਡ ਵਿਚ ਕਿਤੇ ਜਾ ਰਿਹਾ ਸੀ, ਨੂੰ ਪਿੰਡ ਦੇ ਹੀ ਇੱਕ ਵਿਅਕਤੀ ਮਨਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਕਿਸੇ ਕਾਰਨਵੱਸ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਥਾਣਾ ਲੰਬੀ ਦੀ ਪੁਲਿਸ ਕਤਲ ਹੋਣ ਦੇ ਕਾਰਨਾਂ ਦਾ ਪਤਾ ਲਾਉਣ ਵਿੱਚ ਰੁੱਝ ਗਈ ਹੈ।

Read Also : ਪੰਜਾਬ ਵਿਧਾਨ ਸਭਾ ਚੋਣਾਂ, ਆਮ ਆਦਮੀ ਪਾਰਟੀ ਨੇ ਕੀਤੀ ਪਹਿਲੀ ਸੂਚੀ ਜਾਰੀ

Comments

Post Your Comment

About The Author

Related Posts