ਨਾਭਾ ‘ਚ ਕੱਟਿਆ ਗਿਆ ਸਿੱਧੂ ਮੂਸੇਵਾਲਾ ਦਾ ਚਾਲਾਨ

Sach Kahoon Punjabi Desk Picture
Published On

ਨਾਭਾ ‘ਚ ਕੱਟਿਆ ਗਿਆ ਸਿੱਧੂ ਮੂਸੇਵਾਲਾ ਦਾ ਚਾਲਾਨ

ਨਾਭਾ। ਨਾਭਾ ਪੁਲਿਸ ਨੇ ਉਨ੍ਹਾਂ ਦਾ ਚਾਲਾਨ ਕੱਟਿਆ। ਸਿੱਧੂ ਮੂਸੇਵਾਲਾ ਨਾਭਾ ‘ਚੋਂ ਲੰਘ ਰਹੇ ਸਨ ਤਾਂ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾਬੰਦੀ ਲਗਾਈ ਹੋਈ ਹੈ।

ਟ੍ਰੈਫਿਕ ਪੁਲਿਸ ਵਾਲੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਚਾਲਾਨ ਕੱਟ ਕੇ ਉਨ੍ਹਾਂ ਨੂੰ ਭੇਜ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts