ਫਾਹਾ ਲੈਕੇ ਕੀਤੀ ਜੀਵਨ ਲੀਲਾ ਸਮਾਪਤ

Sach Kahoon Punjabi Desk Picture
Published On

ਫਾਹਾ ਲੈਕੇ ਕੀਤੀ ਜੀਵਨ ਲੀਲਾ ਸਮਾਪਤ

ਸ਼ੇਰਪੁਰ,(ਰਵੀ ਗੁਰਮਾ) | ਕਸਬਾ ਸ਼ੇਰਪੁਰ ਵਿਖੇ ਬੀਤੇ ਦਿਨ ਦੇਰ ਸ਼ਾਮ ਇਕ ਨੌਜਵਾਨ ਵੱਲੋ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਲਜਿੰਦਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਅਲੀਪੁਰ ਖਾਲਸਾ ਜੋ ਕਿ ਸ਼ੇਰਪੁਰ ਵਿਖੇ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ, ਜਦਕਿ ਉਸ ਦਾ ਲੜਕਾ ਰਾਜਵਿੰਦਰ ਸਿੰਘ  ਜੋ ਕਿ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ, ਉਸ ਨੇ ਕੱਲ੍ਹ ਦੇਰ ਸ਼ਾਮ ਸ਼ੇਰਪੁਰ ਵਿਖੇ ਘਰ ਅੰਦਰ ਬਣੇ ਵਰਾਡੇ ਦੇ ਨਾਲ ਲੱਗੀ ਲੋਹੀ ਦੀ ਹੁੱਕ ਵਿੱਚ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦਾ ਪਤਾ ਲੱਗਦੇ ਸ਼ੇਰਪੁਰ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts