Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

ਮੋਗਾ ਔਰਬਿਟ ਬੱਸ ਕਾਂਡ: ਅਦਾਲਤ ਵੱਲੋਂ ਚਾਰੇ ਮੁਲਜ਼ਮ ਬਰੀ

Sach Kahoon Punjabi Desk Picture
Published On

29 ਅਪਰੈਲ 2015 ਨੂੰ ਵਾਪਰੀ ਸੀ ਘਟਨਾ

ਮੋਗਾ: ਮੋਗਾ ਔਰਬਿਟ ਬੱਸ ਕਾਂਡ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਚਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ।

ਜ਼ਿਕਰਯੋਗ ਹੈ ਕਿ 29 ਅਪਰੈਲ 2015 ਨੂੰ ਔਰਬਿਟ ਬੱਸ ਵਿੱਚ ਵਾਪਰੇ ਹਾਦਸੇ ਵਿੱਚ 15 ਸਾਲਾ ਬੱਚੀ ਅਰਸ਼ਦੀਪ ਕੌਰ ਦੀ ਮੌਤ ਹੋ ਗਈ ਸੀ। ਪਰਿਵਾਰਿਕ ਮੈਂਬਰਾਂ ਤੇ ਮ੍ਰਿਤਕਾ ਦੀ ਮਾਤਾ ਨੇ ਕਥਿਤ ਤੌਰ ‘ਤੇ ਬੱਸ ਕੰਡਟਰ ‘ਤੇ ਉਸ ਦੀ ਬੱਚੀ ਨੂੰ ਧੱਕਾ ਮਾਰ ਕੇ ਸੁੱਟਣ ਦਾ ਦੋਸ਼ ਲਾਇਆ ਸੀ।ਬੱਚੀ ਦੀ ਮਾਂ ਨੇ ਦੋਸ਼ ਲਾਇਆ ਸੀ ਕਿ  ਪਹਿਲਾਂ ਉਨ੍ਹਾਂ ਨੇ ਮੇਰੀ ਬੱਚੀ ਨੂੰ ਬੱਸ ਵਿੱਚ ਬਾਹਰ ਸੁੱਟਿਆ ਫਿਰ ਮੈਨੂੰ।ਜਦੋਂ ਉਸਨੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ ਤਾਂ ੳੇਸਨੇ ਬੱਸ ਰੋਕਣ ਦੀ ਬਜ਼ਾਏ ਹੋਰ ਤੇਜ਼ ਕਰ ਦਿੱਤੀ।

ਅੱਜ ਇਸ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਨੇ ਸਬੂਤਾਂ ਦੀ ਘਾਟ ਕਾਰਨ ਡਰਾਈਵਰ ਰਣਜੀਤ ਸਿੰਘ, ਕੰਡਕਟਰ ਸੁਖਮੰਦਰ ਸਿੰਘ, ਗੁਰਦੀਪ ਸਿੰਘ ਅਤੇ ਅਮਰ ਰਾਮ ਨੂੰ ਬਾਇੱਜਤ ਬਰੀ ਕਰ ਦਿੱਤਾ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts