ਪਿੰਡ ਕਾਲਬੰਜਾਰਾ ਵਿਖੇ ਇੱਕ ਨੌਜਵਾਨ ਦਾ ਕਤਲ

Sach Kahoon Punjabi Desk Picture
Published On

ਪਿੰਡ ਕਾਲਬੰਜਾਰਾ ਵਿਖੇ ਇੱਕ ਨੌਜਵਾਨ ਦਾ ਕਤਲ

ਲਹਿਰਾਗਾਗਾ (ਰਾਜ ਸਿੰਗਲਾ ) ਲਹਿਰਾਗਾਗਾ ਦੇ ਨੇੜਲੇ ਪਿੰਡ ਕਾਲਬੰਜਾਰਾ ਵਿਖੇ ਇੱਕ ਨੌਜਵਾਨ ਦੇ ਕਤਲ ਹੋਣ ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਕਾਲੂ ਪਿੰਡ ਖੰਡੇਬਾਦ ਵਜੋਂ ਹੋਈ ਹੈ .ਜਾਣਕਾਰੀ ਮੁਤਾਬਿਕ ਮ੍ਰਿਤਕ ਦਾ ਵਿਆਹ ਦੋ ਮਹੀਨੇ ਪਹਿਲਾਂ ਹੋਇਆ ਸੀ ਥਾਣਾ ਸਦਰ ਲਹਿਰਾਗਾਗਾ ਦੇ ਐਸਐਚਓ ਸੁਰਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਕਿ ਕਾਤਲਾਂ ਦਾ ਜਲਦ ਪਤਾ ਲੱਗ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts