Punjab Government: SSF ਜਵਾਨਾਂ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
Punjab Government: (ਸੱਚ ਕਹੂੰ ਨਿਊਜ਼) ਸੰਗਰੂਰ । ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ ਐਚਡੀਐਫਸੀ ਬੈਂਕ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਦੇਵੇਗਾ। ...
Punjab Railway News: ਖੁਸ਼ਖਬਰੀ, ਪੰਜਾਬ ਵਿੱਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਜਮੀਨ ਲਈ ਸਰਵੇਖਣ ਸ਼ੁਰੂ
Punjab Railway News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਮੌਜੂਦਾ ਰੇਲਵੇ ਲਾਈਨਾਂ ’ਤੇ ਆਵਾਜਾਈ ਦੇ ਬੋਝ ਨੂੰ ਘਟਾਉਣ ਤੇ ਰੇਲਗੱਡੀਆਂ ਦੀ ਗਤੀ ਵਧਾਉਣ ਲਈ ਦਿੱਲੀ ਤੋਂ ਜੰਮੂ ਤੱਕ ਇੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਨਵੀਂ ਰੇਲਵੇ ਲਾਈਨ ਲਈ ਸਰਵੇਖ...
Punjab Weather Alert: ਪੰਜਾਬ ਦੇ ਲੋਕ ਧਿਆਨ ਦੇਣ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
Punjab Weather Alert: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ ਮੌਸਮ ਦਾ ਤਰੀਕਾ ਬਦਲ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ’ਚ ਬੀਤੀ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਭਾਵ ਐਤਵਾਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿ...
MSG Bhandara: ‘ਢੋਲ ਵੱਜੇ, ਸੰਗਤ ਨੱਚੇ, ਜਨਮ ਦਿਨ ਸ਼ਾਹ ਸਤਿਨਾਮ ਜੀ ਦਾ’, ਵੀਡੀਓ ‘ਚ ਵੇਖੋ ਦਿਲ ਖਿਚਵਾਂ ਨਜ਼ਾਰਾ
ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰੇ ’ਚ ਸੰਗਤ ਆਉਣੀ ਸ਼ੁਰੂ | MSG Bhandara
MSG Bhandara: ਸਲਾਬਤਪੁਰਾ (ਸੁਖਜੀਤ ਮਾਨ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਅੱਜ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾ...
MSG Bhandara: ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰੇ ਸੰਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ
MSG Bhandara: ਨਾਮ ਚਰਚਾ ਸਤਿਸੰਗ ਭੰਡਾਰੇ ਸਮਾਂ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ
MSG Bhandara: (ਸੁਰਿੰਦਰ ਪਾਲ) ਸਲਾਬਤਪੁਰਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਐਤਵਾਰ ਨੂੰ ਐੱਮਐੱ...
Kisan Andolan Update: ਡੱਲੇਵਾਲ ਦੀ ਡਿੱਗ ਰਹੀ ਸਿਹਤ ਦੇ ਮੱਦੇਨਜ਼ਰ ਕਿਸਾਨਾਂ ਦੀ ਸਾਂਝੀ ਮੀਟਿੰਗ ਜਲਦ ਕਰਨ ਦੀ ਅਪੀਲ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਐਸਕੇਐਮ ਨੂੰ ਲਿਖੀ ਚਿੱਠੀ
Kisan Andolan Update: (ਗੁਰਪ੍ਰੀਤ ਸਿੰਘ) ਖਨੌਰੀ/ਸੰਗਰੂਰ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦਿਨੋਂ-ਦਿਨ ਗੰਭੀਰ ਹੁੰਦੀ ਜਾਂਦੀ ਸਰੀਰਕ ਹਾਲਤ ਦੇ ਮੱਦੇਨਜਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਐੱਸਕੇ...
Bhagwant Mann ਨੇ ਅਮਿਤ ਸ਼ਾਹ ਕੋਲ ਚੁੱਕਿਆ ਬਾਰਡਰ ਤੋਂ ਨਸ਼ੇ ਅਤੇ ਤਸਕਰੀ ਦਾ ਮੁੱਦਾ, ਕੇਂਦਰ ਕਰੇ ਸਹਿਯੋਗ
Bhagwant Mann ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਮੱਦਦ ਮੁਹੱਈਆ ਕਰਵਾਉਣ ਵਾਸਤੇ ਕ...
Jalandhar Mayor: ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੇ ਵਿਨੀਤ ਧੀਰ ਬਣੇ ਮੇਅਰ
ਬਲਵੀਰ ਨੂੰ ਮਿਲੀ ਸੀਨੀਅਰ ਡਿਪਟੀ ਮੇਅਰ ਦੀ ਜ਼ਿੰਮੇਵਾਰੀ, 46 ਕੌਂਸਲਰਾਂ ਦੀ ਮਿਲੀ ਹਮਾਇਤ
Jalandhar Mayor: ਜਲੰਧਰ। ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਨੂੰ ...
Computer Teachers Protest: ਸੂਬਾ ਭਰ ਤੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸੁਨਾਮ ਪੁੱਜੇ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਝਾੜੂਆਂ ਨੂੰ ਅੱਗ ਲਗਾ ਕੰਪਿਊਟਰ ਅਧਿਆਪਕਾਂ ਨੇ ਜਤਾਇਆ ਰੋਸ
Computer Teachers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਸੁਨਾਮ ਵਿੱਚ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਆ...
Cholera Cases: ਹੈਜ਼ੇ ਦੇ 119 ਮਾਮਲੇ ਸਾਹਮਣੇ ਆਏ, 12 ਮੌਤਾਂ
Cholera Cases: ਲੁਆਂਡਾ, (ਸੱਚ ਕਹੂੰ ਨਿਊਜ਼)। ਅੰਗੋਲਾ ਦੇ ਸਿਹਤ ਮੰਤਰਾਲੇ ਨੇ ਦੇਸ਼ ਵਿੱਚ ਹੈਜ਼ੇ ਦੇ ਪ੍ਰਕੋਪ ਬਾਰੇ ਇੱਕ ਬੁਲੇਟਿਨ ਜਾਰੀ ਕੀਤਾ ਹੈ। ਬੁਲੇਟਿਨ 'ਚ 12 ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 14 ਕੇਸਾਂ ਦੀ ਲੈਬਾਰਟਰੀ ਟੈਸਟਿੰਗ ਰਾਹੀਂ ਪੁਸ਼ਟੀ ਹੋਈ ਹੈ ਅਤੇ 12 ਨਮੂਨਿ...